Kuldeep Dhaliwal

Punjab News: ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ : ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ 'ਸਿਉਂਕ' ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ।
ਦੇਸ਼  ਪੰਜਾਬ  Breaking News  ਸੂਬੇ 

ਅਸਤੀਫ਼ੇ ਤੋਂ ਬਾਅਦ Kuldeep Dhaliwal ਨੇ ਜਨਤਾ ਲਈ ਆਖੀ ਇਹ ਗੱਲ, ਤੁਸੀਂ ਵੀ ਜਾਣੋ

ਚੰਡੀਗੜ੍ਹ। ਅੱਜ ਪੰਜਾਬ ਮੰਤਰੀ ਮੰਡਲ (Punjab Cabinet) ਦਾ ਵਿਸਥਾਰ ਹੋਣ ਦੇ ਸਮੇਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Dhaliwal) ਤੋਂ ਅਸਤੀਫ਼ਾ ਲੈ ਲਿਆ ਗਿਆ। ਅਸਤੀਫ਼ੇ ਦੀ ਖਬਰ ਨਸ਼ਰ ਹੋਣ ਦੇ ਨਾਲ ਹੀ ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਪੋਸਟ ਸਾਂਝੀ ਕੀਤੀ। ਉਨ੍ਹਾਂ ਵੱਖ ਵੱਖ ਅਖਬਾਰਾਂ ਦੀਆਂ ਖਬਰਾਂ ਦੀਆਂ ਕਾਪੀਆਂ ਨਾਲ ਨੱਥੀ ਕਰਦਿਆਂ ਲਿਖਿਆ ਹੈ ਕਿ ਲੋਕਾਂ […]
ਦੇਸ਼  ਪੰਜਾਬ  Breaking News  ਖਾਸ ਖਬਰ 

Kuldeep Dhaliwal: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਜੁੜੀ ਵੱਡੀ ਖਬਰ

ਲਿਆ ਗਿਆ ਅਸਤੀਫ਼ਾ | Kuldeep Dhaliwal ਚੰਡੀਗੜ੍ਹ (ਅਸ਼ਵਨੀ ਚਾਵਲਾ)। Kuldeep Dhaliwal: ਪੰਜਾਬ ਮੰਤਰੀ ਮੰਡਲ ’ਚ ਸ਼ਾਮਲ ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈ ਲਿਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈਣ ਦੇ ਨਾਲ ਹੀ ਉਨ੍ਹਾਂ ਨੂੰ ਮਿਲੇ ਹੋਏ ਐਨਆਰਆਈ ਵਿਭਾਗ ਨੂੰ ਸੰਜੀਵ ਅਰੋੜਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਦੱਸਿਆ ਜਾ […]
ਪੰਜਾਬ  Breaking News  ਖਾਸ ਖਬਰ 

Punjab News: ਪ੍ਰਸ਼ਾਸਨਿਕ ਸੁਧਾਰ ਵਿਭਾਗ ਖ਼ਤਮ, ਕੁਲਦੀਪ ਧਾਲੀਵਾਲ ਹੁਣ ਸਿਰਫ਼ ਐਨਆਰਆਈ ਮੰਤਰੀ

ਪ੍ਰਸ਼ਾਸਨਿਕ ਸੁਧਾਰ ਵਿਭਾਗ ਖ਼ਤਮ, ਹੁਣ ਨਹੀਂ ਮਿਲੇਗਾ ਕਿਸੇ ਨੂੰ ਵਿਭਾਗ Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਉਨਾਂ ਤੋਂ ਇੱਕ ਵਿਭਾਗ ਖੋਹ ਲਿਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ ਉਨਾਂ ਕੋਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਰਮਦਾਸ ਕਸਬੇ ਲਈ ਚਾਰ ਗੇਟ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਪੌਣੇ ਤਿੰਨ ਕਰੋੜ ਰੁਪਏ ਜਾਰੀ

ਅੰਮ੍ਰਿਤਸਰ (ਰਾਜ਼ਨ ਮਾਨ)। Amritsar News:  ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਕਸਬੇ ਰਮਦਾਸ ਨੂੰ ਆਉਣ ਵਾਲੇ ਸਾਰੇ ਮੁੱਖ ਮਾਰਗਾਂ ’ਤੇ ਚਾਰ ਗੇਟ ਬਣਾਉਣ ਲਈ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਇਸ […]
ਪੰਜਾਬ 

Punjab News: ਅਭਿਰੂਪ ਮਾਨ ਦੀ ਪੁਸਤਕ ਹੋਈ ਰਿਲੀਜ਼

ਨੌਜਵਾਨ ਪੀੜ੍ਹੀ ਲੋਕ ਪੱਖੀ | Punjab News ਸਾਹਿਤ ਸਿਰਜਣ ’ਚ ਅੱਗੇ ਆਵੇ-ਧਾਲੀਵਾਲ ਸਾਹਿਤ ਰਚਨ ’ਚ ਔਰਤ ਲੇਖਕਾਂ ਦੀ ਅਹਿਮ ਭੂਮਿਕਾ : ਅਮਨ ਧਾਲੀਵਾਲ ਅੰਮ੍ਰਿਤਸਰ (ਰਾਜ਼ਨ ਮਾਨ)। Punjab News: ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਭਿਰੂਪ ਕੌਰ ਮਾਨ ਦੀ ਅੰਗਰੇਜੀ ਦੀਆਂ ਕਹਾਣੀਆਂ ਦਾ ਪਲੇਠਾ ਕਹਾਣੀ ਸੰਗ੍ਰਹਿ ਅੱਜ ਲੋਕ ਅਰਪਣ ਕੀਤਾ ਗਿਆ। ਇਸ ਮੌਕੇ […]
ਪੰਜਾਬ 

ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਹਰਿਆਲੀ, ਸਭਿਆਚਾਰ ਤੇ ਖੇਡਾਂ ਪੱਖੋਂ ਵੀ ਕਮਜ਼ੋਰ ਕੀਤਾ : ਧਾਲੀਵਾਲ

ਅੰਮ੍ਰਿਤਸਰ (ਰਾਜਨ ਮਾਨ)। Amritsar News: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ ਸਗੋਂ ਹਰਿਆਲੀ ਤੇ ਸਭਿਆਚਾਰਕ ਪੱਖੋਂ ਵੀ ਪਿੱਛੇ ਸੁੱਟਿਆ ਹੈ। ਅੱਜ ਇਤਿਹਾਸਿਕ ਅਸਥਾਨ ਗੁਰਦੁਆਰਾ ਬਾਬਾ ਮਹਿਰ ਬੁਖਾਰੀ ਵਿਖੇ ਪੌਦੇ ਲਾਉਣ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਜਿਹੜੀਆਂ […]
ਪੰਜਾਬ 

ਕੁਲਦੀਪ ਧਾਲੀਵਾਲ ਨੇ ਸਰਹੱਦੀ ਪਿੰਡ ਜਗਦੇਵ ਖੁਰਦ ’ਚ ਕੀਤਾ ਚੋਣ ਪ੍ਰਚਾਰ

ਅੰਮ੍ਰਿਤਸਰ (ਰਾਜਨ ਮਾਨ)। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗੱਲਾਂ ਵਿੱਚ ਇਸਵਾਰ ਨਹੀਂ ਫਸਣਗੇ। ਅੱਜ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਪੰਜਾਬ ਦੇ ਲੋਕਾਂ ਨੂੰ ਦੱਸਣ […]
ਪੰਜਾਬ 

ਕੁਲਦੀਪ ਧਾਲੀਵਾਲ ਨੇ ਪੰਜਾਬੀ ਐੱਨਆਰਆਈਜ਼ ਦੀਆਂ ਸੁਣੀਆਂ ਸ਼ਿਕਾਇਤਾਂ

 ਅਧਿਕਾਰੀਆਂ ਨੂੰ ਪ੍ਰਵਾਸੀ ਪੰਜਾਬੀਆਂ ਦੇ ਕੇਸ ਉਨ੍ਹਾਂ ਦੀ ਵਾਪਸੀ ਤੋਂ ਪਹਿਲਾਂ ਹੱਲ ਕਰਨ ਦੇ ਆਦੇਸ਼ (ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ‘ਪੰਜਾਬੀ ਐੱਨਆਰਆਈਜ਼ ਨਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ’ਚ ਅਕਾਲੀ ਦਲ ਤੇ ਕਾਂਗਰਸ ਹਾਸੀਏ ਤੋਂ ਵੀ ਬਾਹਰ : ਕੁਲਦੀਪ ਧਾਲੀਵਾਲ

ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਜਨਤਾ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਹੀ ਖਤਮ ਕਰ ਦਿੱਤਾ ਹੈ ਜਦਕਿ ਭਾਰਤੀ ਜਨਤਾ ਪਾਰਟੀ ਨੂੰ ਪਹਿਲਾਂ ਹੀ ਪੰਜਾਬ ਦੇ ਲੋਕਾਂ ਨੇ ਨਕਾਰਿਆ ਹੋਇਆ ਹੈ। ਅੱਜ ਇਥੇ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ […]
ਪੰਜਾਬ 

ਐਨਆਰਆਈ ਮੰਤਰੀ ਕੁਲਦੀਪ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਚ ਫਸੀ ਮਹਿਲਾ ਭਾਰਤ ਪਰਤੀ

ਅੰਮ੍ਰਿਤਸਰ ਏਅਰਪੋਰਟ ਤੇ ਖੁਦ ਲੜਕੀ ਨੂੰ ਲੈਣ ਪਹੰਚੇ ਐਨਆਰਆਈ ਮੰਤਰੀ Kuldeep Dhaliwal ਅੰਮ੍ਰਿਤਸਰ (ਰਾਜਨ ਮਾਨ) ਦਸ ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਧੋਖੇ ਨਾਲ ਠੱਗ ਟਰੈਵਲ ਏਜੰਟ ਵਲੋਂ ਇਰਾਕ ਭੇਜੀ ਗਈ ਪੰਜਾਬ ਦੀ ਧੀ, ਜੋ ਕਿ ਉੱਥੇ ਗੁਲਾਮ ਬਣਾ ਲਈ ਗਈ ਸੀ ਅਤੇ ਸਾਰੇ ਪੈਸੇ ਅਤੇ ਪਾਸਪੋਰਟ ਏਜੰਟ ਨੇ ਆਪਣੇ ਕੋਲ ਰੱਖ ਲਏ ਸਨ, ਨੂੰ ਪਰਵਾਸੀ ਮਾਮਲਿਆਂ […]
ਪੰਜਾਬ  Breaking News  ਖਾਸ ਖਬਰ 

Cabinet Meeting ’ਚ ਸਰਕਾਰ ਨੇ ਲਏ ਅਹਿਮ ਫ਼ੈਸਲੇ, ਮੁਆਵਜ਼ੇ ’ਤੇ ਰਿਹਾ ਖਾਸ ਧਿਆਨ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕੈਬਨਿਟ ਮੀਟਿੰਗ (Cabinet Meeting) ਹੋਈ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲ ਖਰਾਬੇ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਦੇਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖਰਾਬ ਹੋਈਆਂ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ  Featured 
Ad Ad Ad