Kuldeep Singh Dhaliwal Ajnala Ticket

Punjab Politics Latest News: ਕੁਲਦੀਪ ਧਾਲੀਵਾਲ ਨੂੰ ਅਜਨਾਲਾ ਹਲਕੇ ਤੋਂ ਮੁੜ ਮਿਲੀ ਟਿਕਟ, ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ

ਅੱਜ ਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਲੀਵਾਲ ਨੂੰ ਇੱਕ ਵਾਰ ਫਿਰ ਤੋਂ ਅਜਨਾਲਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਵਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਲਿਸਟ ਵਿੱਚ ਉਨ੍ਹਾਂ ਦਾ ਵੀ ਨਾਮ ਸ਼ਾਮਿਲ ਕੀਤਾ ਗਿਆ ਹੈ। ​'ਆਪ' ਵੱਲੋਂ ਜਿਤਾਏ ਗਏ ਭਰੋਸੇ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ
ਪੰਜਾਬ  ਸੂਬੇ  ਖਾਸ ਖਬਰ