Kultar Singh Sandhwan

Mawan Dhiyan Satkar Yojana: ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ’ਚ ਸਖੀਆਂ ਦੀ ਭੂਮਿਕਾ ਅਹਿਮ : ਸਪੀਕਰ ਸੰਧਵਾਂ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਪੰਜਾਬ  ਸੂਬੇ  ਖਾਸ ਖਬਰ 

Faridkot Farmers Protest: ਫਰੀਦਕੋਟ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ ਸ਼ੁਰੂ

ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦੇ ਬਾਹਰ ਬੁੱਧਵਾਰ ਤੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ
ਪੰਜਾਬ  ਖਾਸ ਖਬਰ 

Faridkot Farmers Protest: ਫਰੀਦਕੋਟ ’ਚ ਸਪੀਕਰ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਕਿਸਾਨ, ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ

ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 5 ਅਗਸਤ ਤੋਂ ਫਰੀਦਕੋਟ ਦੇ ਪਿੰਡ ਸੰਧਵਾਂ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਸਥਾਈ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਪੰਜਾਬ  ਖਾਸ ਖਬਰ 

Kultar Singh Sandhwan: ਲੈਂਡ ਮੋਰਗੇਜ ਬੈਂਕ ਮਾਮਲਾ, ਸਪੀਕਰ ਕੁਲਤਾਰ ਸੰਧਵਾਂ ਦੇ ਘਰ ਘਿਰਾਓ ਕਰੇਗੀ ਬੀਕੇਯੂ ਏਕਤਾ ਸਿੱਧੂਪੁਰ

ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਕਾਰਨ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ’ਚ ਇਨਸਾਫ ਦੀ ਮੰਗ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ  ਖਾਸ ਖਬਰ 

Lok Milni Chandbaja: ਮੁੱਖ ਮੰਤਰੀ ਵੱਲੋਂ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ 28 ਨੂੰ : ਸੰਧਵਾਂ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਤਹਿਤ ਮਿਤੀ 28-06-2026 ਨੂੰ ਕੋਟਕਪੂਰਾ ਹਲਕੇ ਦੇ ਪਿੰਡ ਚੰਦਬਾਜਾ ਦੀ ਸੱਥ ਵਿਚ ਲੋਕ ਮਿਲਣੀ ਕਰਨਗੇ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਵੀ ਕਰਨਗੇ।
ਪੰਜਾਬ  ਸੂਬੇ  ਖਾਸ ਖਬਰ 

International Yoga Day: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਤੇ ਡੀਸੀ ਨੇ ਕੀਤਾ ਯੋਗ ਅਭਿਆਸ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਫ਼ਰੀਦਕੋਟ ਵਿਖੇ ਕਰਵਾਏ ਗਏ ਵਿਸ਼ੇਸ਼ ਯੋਗ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸ਼ਮੂਲੀਅਤ
ਪੰਜਾਬ  ਸੂਬੇ  ਖਾਸ ਖਬਰ 

Kultar Singh Sandhwan: ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਜਾਬ  ਖਾਸ ਖਬਰ 

AAP Road Show Kotkapura: ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੋਡ ਸ਼ੋਅ

ਕੋਟਕਪੂਰਾ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ।
ਪੰਜਾਬ  ਖਾਸ ਖਬਰ 

Punjab Agriculture News: ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਅੱਜ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ 

Faridkot News: ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

 Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਖੇਡ ਸਟੇਡੀਅਮ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Kultar Singh Sandhwan: ਸਪੀਕਰ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ

ਮਰੀਜ਼ਾਂ ਦਾ ਹਾਲ ਚਾਲ ਜਾਣਿਆ | Kultar Singh Sandhwan Kultar Singh Sandhwan: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਅਚਨਚੇਤ ਦੌਰਾ ਕਰਦੇ ਹੋਏ ਉੱਥੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ। ਇਸ ਮੌਕੇ ਸਪੀਕਰ ਸੰਧਵਾਂ ਵੱਖ-ਵੱਖ ਵਾਰਡਾਂ ਵਿੱਚ ਗਏ ਅਤੇ ਦੂਰ ਤੋਂ ਇਲਾਜ ਲਈ […]
ਪੰਜਾਬ  Breaking News  ਖਾਸ ਖਬਰ 

Punjab Speaker Meeting: ਸਪੀਕਰ ਸੰਧਵਾਂ ਵੱਲੋਂ ਸਰਪੰਚਾਂ, ਪੰਚਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

Punjab Speaker Meeting: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੋਰਾਵਾਲੀ ਵਿਖੇ ਸਰਪੰਚਾਂ, ਪੰਚਾਂ ਅਤੇ ਪਾਰਟੀ ਵਰਕਰਾਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਸਰਪੰਚਾਂ, ਪੰਚਾਂ ਅਤੇ ਪਾਰਟੀ ਵਰਕਰਾਂ ਦੀਆਂ ਮੁਸ਼ਕਲਾਂ ਅਤੇ ਆ ਰਹੀਆਂ ਦਿਕ਼ਤਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਧਿਆਨ ਨਾਲ ਜਾਣਕਾਰੀ ਪ੍ਰਾਪਤ ਕੀਤੀ। ਵਰਕਰਾਂ ਵੱਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ