Kusal Mendis

IND vs SL: ਭਾਰਤ ਖਿਲਾਫ਼ ਪਹਿਲੇ ਟੈਸਟ ਲਈ ਸ਼੍ਰੀਲੰਕਾਈ ਟੀਮ ਦਾ ਐਲਾਨ, ਮੈਂਡਿਸ ਤੇ ਨਿਸਾਂਕਾ ਬਾਹਰ

ਭਾਰਤ ਵਿਰੁੱਧ ਦੋ ਮੈਚਾਂ ਦੀ ਟੈਸਟ ਲੜੀ ਦੇ ਪਹਿਲੇ ਟੈਸਟ ਲਈ ਸ਼੍ਰੀਲੰਕਾ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੀਲੰਕਾ ਕ੍ਰਿਕੇਟ ਬੋਰਡ ਨੇ ਇਸ ਮੈਚ ਲਈ 16 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਵਿਕਟਕੀਪਰ-ਬੱਲੇਬਾਜ਼ ਨਿਰੋਸ਼ਨ ਡਿਕਵੇਲਾ ਲਗਭਗ ਤਿੰਨ ਸਾਲਾਂ ਬਾਅਦ ਸ਼੍ਰੀਲੰਕਾ ਦੀ ਟੈਸਟ ਟੀਮ ’ਚ ਵਾਪਸੀ ਕਰ ਰਹੇ ਹਨ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ