Kushalta Medal 2026

Kushalta Medal 2026: ਕੇਂਦਰੀ ਗ੍ਰਹਿ ਮੰਤਰੀ ਨੇ ਕੁਸ਼ਲਤਾ ਮੈਡਲ 2026 ਦਾ ਕੀਤਾ ਐਲਾਨ, ਦੇਸ਼ ਭਰ ਦੇ 490 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਦੇ ਮੌਕੇ 'ਤੇ, ਕੇਂਦਰ ਸਰਕਾਰ ਨੇ ਸਾਲ 2026 ਲਈ 'ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ' ਦਾ ਐਲਾਨ ਕੀਤਾ ਹੈ। ਇਸ ਸਾਲ, ਦੇਸ਼ ਭਰ ਦੇ ਵੱਖ-ਵੱਖ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਅਤੇ ਕੇਂਦਰੀ ਪੁਲਿਸ ਸੰਗਠਨਾਂ (ਸੀਪੀਓ) ਦੇ ਕੁੱਲ 490
ਦੇਸ਼  ਖਾਸ ਖਬਰ