KVK Vocational Training Courses

Skill Development: ਕ੍ਰਿਸ਼ੀ ਵਿਗਿਆਨ ਕੇਂਦਰ ਦੇ ਇਸ ਕੋਰਸ ਨਾਲ ਬਦਲ ਸਕਦੀ ਹੈ ਜ਼ਿੰਦਗੀ, ਜਾਣੋ ਕੀ ਹੈ ਇਸ ’ਚ ਖ਼ਾਸ

ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ 22 ਅਪਰੈਲ ਤੋਂ 28 ਅਪਰੈਲ ਤੱਕ ਫੁੱਲਕਾਰੀ ਕਢਾਈ ਦੀ ਬਹੁਭਾਂਤੀ ਵਰਤੋਂ ਅਤੇ ਸਾਬਣ-ਸਰਫ ਬਣਾਉਣ ਬਾਰੇ ਪੰਜ ਰੋਜ਼ਾ ਸਿਖਲਾਈ ਕੋਰਸ ਦਾ ਕਰਵਾਇਆ ਗਿਆ। ਇਸ ਕੋਰਸ ਵਿਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਪਿੰਡਾਂ ਤੋਂ 48 ਪੇਂਡੂ ਔਰਤਾਂ, ਲੜਕੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪੰਜਾਬ  ਮਨੋਰੰਜਨ  ਸੂਬੇ  ਖਾਸ ਖਬਰ 
Ad Ad Ad