Kyushu Earthquake
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Japan Earthquake: ਜਪਾਨ ਦੇ ਕਿਊਸ਼ੂ ਖੇਤਰ ’ਚ 6.8 ਤੀਬਰਤਾ ਦਾ ਭੂਚਾਲ, ਸੁਨਾਮੀ ਦਾ ਖਤਰਾ ਟਲਿਆ
Published On
By Khushdeep Singh
ਮੰਗਲਵਾਰ ਨੂੰ ਦੱਖਣੀ ਜਾਪਾਨੀ ਟਾਪੂ ਕਿਊਸ਼ੂ ਦੇ ਕੁਮਾਮੋਟੋ ’ਚ 6.8 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦੀ ਤੀਬਰਤਾ ਪਹਿਲਾਂ 7.1 ਦੱਸੀ ਗਈ ਸੀ। ਜਾਪਾਨ ਮੌਸਮ ਵਿਗਿਆਨ ਏਜੰਸੀ (ਜੇਐਮਏ) ਅਨੁਸਾਰ, ਭੂਚਾਲ ਦਾ ਕੇਂਦਰ ਕੁਮਾਮੋਟੋ ਦੇ ਤੱਟਵਰਤੀ ਸ਼ਹਿਰ ਉਟੋ ਦੇ ਨੇੜੇ 10 ਕਿਲੋਮੀਟਰ ਦੀ ਡੂੰਘਾਈ ’ਚ ਸੀ।