Lal Chand Kataruchak

Meri Rasoi Yojana Punjab: ‘ਮੇਰੀ ਰਸੋਈ’ ਯੋਜਨਾ ਤਹਿਤ 21.29 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ: ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਕਮਜ਼ੋਰ ਵਰਗ ਦੇ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਹੁਣ ਤੱਕ ਸੂਬੇ ਭਰ ਵਿੱਚ ਲਗਭਗ 21.29 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
ਪੰਜਾਬ  ਸੂਬੇ  ਖਾਸ ਖਬਰ 

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ’ਤੇ ਅਚਨਚੇਤ ਛਾਪਾਮਾਰੀ

ਤੋਲ ਕੰਡਿਆਂ ’ਚ ਊਣਤਾਈਆਂ ਪਾਏ ਜਾਣ ਦਾ ਲਿਆ ਗੰਭੀਰ ਨੋਟਿਸ (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹਿੰਦ ਵਿਖੇ ਵੱਖ-ਵੱਖ ਗੈਸ ਏਜੰਸੀਆਂ ਤੇ ਗੋਦਾਮਾਂ ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗੈਸ ਉਪਭੋਗਤਾਵਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Bathinda Grain Market: ਸੂਬਾ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ : ਕਟਾਰੂਚੱਕ

ਬਠਿੰਡਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ Bathinda Grain Market: (ਸੁਖਜੀਤ ਮਾਨ) ਬਠਿੰਡਾ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ । ਖਰੀਦ ਕੀਤੀ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਦੇ ਅੰਦਰ-ਅੰਦਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Update News: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਪ੍ਰੈਸ ਕਾਨਫਰੰਸ, ਅਹਿਮ ਸਵਾਲਾਂ ਦੇ ਦਿੱਤੇ ਜਵਾਬ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਇੱਕ ਮਹੱਤਵਪੂਰਨ ਮੁੱਦੇ ‘ਤੇ ਸੰਬੋਧਨ ਕੀਤਾ Punjab Update News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਦੇ ਮਹੱਤਵਪੂਰਨ ਮੁੱਦੇ ਨੂੰ ਲੈ ਕੇ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤਾ। ਉਨ੍ਹਾਂ ਆਖਿਆ ਕਿ ਪੰਜਾਬ ’ਚ ਹੁਣ ਤੱਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਝੋਨੇ ਦੇ ਖਰੀਦ ਪ੍ਰਬੰਧਾਂ ’ਚ ਨਹੀਂ ਸਹਿਣ ਕੀਤੀ ਜਾਏਗੀ ਅਣਗਹਿਲੀ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੇ ਆਦੇਸ਼  Punjab News ਜਾਅਲੀ ਬਿਲਿੰਗ ਤੋਂ ਬਚਣ ਅਧਿਕਾਰੀ  Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅੰਤਰ-ਰਾਜੀ ਸਰਹੱਦਾਂ ’ਤੇ ਟੀਮਾਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਝੋਨੇ ਦੇ ਨਿਰਵਿਘਨ ਖਰੀਦ ਲਈ ਪੰਜਾਬ ਸਰਕਾਰ ਤਿਆਰ, 1 ਅਕਤੂਬਰ ਤੋਂ ਸ਼ੁਰੂ ਹੋਏਗੀ ਖਰੀਦ

ਮੌਜੂਦਾ ਸੀਜ਼ਨ ਵਿੱਚ 182 ਲੱਖ ਮੀਟਰਕ ਟਨ ਝੋਨਾ ਖਰੀਦਣ ਦੀ ਉਮੀਦ (Purchase Of Paddy) (ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ, ਪੰਜਾਬ ਸਰਕਾਰ ਨੇ 1 ਅਕਤੂਬਰ, 2023 ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਯੋਗ ਰਾਈਸ ਮਿੱਲਰਾਂ ਨੂੰ ਵਾਧੂ ਝੋਨੇ ਸਬੰਧੀ ਰੀਲੀਜ਼ ਆਰਡਰ (ਆਰ.ਓ.) ਜਾਰੀ ਕਰਨ ਲਈ ਇੱਕ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਮੰਤਰੀ ਕਟਾਰੂਚੱਕ ’ਤੇ ਬੋਲੇ ਗਵਰਨਰ, ਜਾਣੋ ਕੀ ਕਿਹਾ?

ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ ਕਟਾਰੂਚੱਕ ਨੂੰ ਕੈਬਨਿਟ ਚ ਰਹਿਣ ਦਾ ਕੋਈ ਹੱਕ ਨਹੀ ਸੀਐਮ ਨੂੰ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨਾਂ ਕਿਹਾ ਕਿ ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ ਹੈ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 3000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ

24 ਘੰਟਿਆਂ ਦੇ ਅੰਦਰ-ਅੰਦਰ ਹੋ ਰਿਹਾ ਹੈ ਕਿਸਾਨਾਂ ਨੂੰ ਐਮ.ਐਸ.ਪੀ. ਭੁਗਤਾਨ ਪੰਜਾਬ ਸਰਕਾਰ ਕਦੇ ਵੀ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਦਰ ਉੱਤੇ ਭੁਗਤਾਨ ਦੀ ਇਜਾਜ਼ਤ ਨਹੀਂ ਦੇਵੇਗੀ: ਲਾਲ ਚੰਦ ਕਟਾਰੂਚੱਕ (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ […]
ਪੰਜਾਬ  Breaking News  ਸੂਬੇ  ਖਾਸ ਖਬਰ 

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਇੱਕੋ ਹੀ ਦਿਨ ’ਚ 5000 ਕਰੋੜ ਤੋਂ ਵੱਧ ਦਾ ਐਮਐਸਪੀ ਭੁਗਤਾਨ ਕੀਤਾ: ਲਾਲ ਚੰਦ ਕਟਾਰੂਚੱਕ

ਸੂਬੇ ’ਚ ਝੋਨੇ ਦੀ ਖਰੀਦ 140 ਲੱਖ ਮੀਟਰਿਕ ਟਨ ਤੋਂ ਪਾਰ : ਖੁਰਾਕ ਤੇ ਸਿਵਲ ਸਪਲਾਈ ਮੰਤਰੀ (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਕਰਨ ਲਈ ਕੀਤੀ ਵਚਨਬੱਧਤਾ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 
Govt Ad Sach Kahoon Helpline Sachchi Shiksha Official