Laljit Singh Bhullar

Punjab Government: ਪੰਜਾਬ ਵਾਸੀਆਂ ਲਈ ਆ ਗਈ ਵੱਡੀ ਖਬਰ!, ਸਰਕਾਰ ਨੇ ਜਾਰੀ ਕੀਤੀ ਨਵੀਂ ਸਕੀਮ, ਟਰਾਂਸਪੋਰਟ ਮੰਤਰੀ ਦਾ ਐਲਾਨ

Punjab Government: ਮੋਹਾਲੀ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰਟੀਓ ਦਫ਼ਤਰ ਮੋਹਾਲੀ ਅਤੇ ਸੈਕਟਰ-82 ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਸ਼ੁੱਕਰਵਾਰ ਨੂੰ ਅਚਨਚੇਤ ਦੌਰਾ ਕੀਤਾ ਗਿਆ ਅਤੇ ਦਫ਼ਤਰ ’ਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਛੇਤੀ ਹੀ ਆਰਟੀਓ ਦਫ਼ਤਰਾਂ ਦੇ ਸਮੁੱਚੀਆਂ ਸੇਵਾਵਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਦਫ਼ਤਰਾਂ […]
ਦੇਸ਼  ਪੰਜਾਬ  Breaking News  ਖਾਸ ਖਬਰ 

Drug Free Punjab: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਸ਼ਾ ਤਸਕਰਾਂ ਲਈ ਆਖੀ ਵੱਡੀ ਗੱਲ

Drug Free Punjab: ਕਿਹਾ, ਹੁਣ ਤੱਕ ਨਸ਼ਿਆਂ ਨਾਲ ਸਬੰਧਤ 2483 ਐੱਫਆਈਆਰਜ਼ ਅਤੇ 4280 ਤਸਕਰ ਕੀਤੇ ਗ੍ਰਿਫਤਾਰ ਕਿਹਾ, ‘ਆਪ’ ਸਰਕਾਰ ਪੰਜਾਬ ’ਚੋਂ ਨਸ਼ਾਖੋਰੀ ਅਤੇ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ ਹੈ, ਇਸ ਲਈ ਇਸ ਵਾਰ ਦੇ ਬਜਟ ’ਚ 438 ਕਰੋੜ ਰੁਪਏ ਰੱਖੇ ਗਏ ਹਨ | Drug Free Punjab Drug Free Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab: ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਬਹੁਤ ਜ਼ਰੂਰੀ ਖਬਰ, ਨਵੇਂ ਆਦੇਸ਼ ਜਾਰੀ

Punjab News Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਦੇ ਹਰ ਰੂਟ ’ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀਆਰਟੀਸੀ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮਕਾਜ ਦੀ ਸਮੀਖਿਆ ਲਈ ਇੱਕ ਮੀਟਿੰਗ […]
ਪੰਜਾਬ  Breaking News  ਖਾਸ ਖਬਰ 

Ludhiana News: ਪਿਛਲੀਆਂ ਸਰਕਾਰਾਂ ਨੇ ਜ਼ੇਲ੍ਹਾਂ ਨੂੰ ਸੁਧਾਰ ਘਰ ਬਣਾਉਣ ’ਚ ਕੋਈ ਵੀ ਕਦਮ ਨਹੀਂ ਚੁੱਕਿਆ

ਜ਼ੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜ਼ੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਦੇ ਜ਼ੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਅਚਨਚੇਤ ਸਥਾਨਕ ਕੇਂਦਰੀ ਜ਼ੇਲ੍ਹ ਦਾ ਨਿਰੀਖਣ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਪਿਛਲੀਆਂ ਸਰਕਾਰਾਂ ਨੂੰ ਜ਼ੇਲ੍ਹਾਂ ਨੂੰ ਸੁਧਾਰ ਘਰ ਬਣਾਉਣ ’ਚ ਕੋਈ ਕਦਮ ਨਾ ਚੁੱਕੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਚਾਇਤ ਵਿਭਾਗ ਨੇ ਪਿੰਡ ਬੁਟਾਹਰੀ ’ਚ ਕਰੀਬ 32 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਬੁਟਾਹਰੀ ਵਿਖੇ ਕਰੀਬ 32 ਏਕੜ 7 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਦਿੱਤੀ। ਮੰਤਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਟਰਾਂਸਪੋਰਟ ਵਿਭਾਗ ਦੀ ਆਮਦਨ ’ਚ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰ

 ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਅਪ੍ਰੈਲ 2022 ਤੋਂ ਮਾਰਚ 2023 ਦਰਮਿਆਨ ਹੋਈ 4139.59 ਕਰੋੜ ਰੁਪਏ ਦੀ ਆਮਦਨ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹਏ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ […]
ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

ਬਾਦਲਾਂ ਦੀਆਂ ਬੱਸਾਂ ਦਾ ਚੰਡੀਗੜ੍ਹ ’ਚ ਦਾਖ਼ਲਾ ਬੰਦ

ਹੁਣ ਸਿਰਫ਼ ਪੰਜਾਬ ਸਰਕਾਰ ਦੀਆਂ ਬੱਸਾਂ (Buses) ਹੀ ਹੋ ਸਕਣਗੀਆਂ ਚੰਡੀਗੜ ਦਾਖ਼ਲ  ‘ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022’ ਤਹਿਤ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਨੂੰ ਹੀ ਅੰਤਰ-ਰਾਜੀ ਰੂਟਾਂ ’ਤੇ ਚਲਣ ਦੀ ਇਜਾਜ਼ਤ  ਮੰਤਰੀ ਨੇ ਕਿਹਾ, ਬਾਦਲ ਪਰਿਵਾਰ ਨੇ ਆਪਣੀਆਂ ਅਤੇ ਆਪਣੇ ਸਹਿਯੋਗੀਆਂ ਦੀਆਂ ਬੱਸਾਂ ਦਾ ਚੰਡੀਗੜ ਵਿੱਚ ਦਾਖ਼ਲਾ ਯਕੀਨੀ ਬਣਾ ਕੇ ਸਰਕਾਰੀ ਖ਼ਜ਼ਾਨੇ […]
ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ