Lalli Badal

ਨਵਜੋਤ ਸਿੱਧੂ ਖਿਲਾਫ਼ ਮਾਣਹਾਣੀ ਦਾ ਕੇਸ ਕਰਨਗੇ ਲਾਲੀ ਬਾਦਲ

ਰੌਲੇ ਵਾਲੀ ਥਾਂ ਕੌਡੀਆਂ ਦੇ ਭਾਅ ਖਰੀਦਣ ਦੇ ਦੋਸ਼ਾਂ ਬਾਰੇ ਰੱਖਿਆ ਪੱਖ ਬਠਿੰਡਾ (ਅਸ਼ੋਕ ਵਰਮਾ)। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਪਰਮਜੀਤ ਸਿੰਘ ਲਾਲੀ ਬਾਦਲ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅਬੋਹਰ ਵਿਖੇ ਰੌਲੇ ਵਾਲੀ ਥਾਂ ਕੌਡੀਆਂ ਦੇ ਭਾਅ ਖਰੀਦਣ ਦੇ ਲਾਏ ਦੋਸ਼ਾਂ ਬਾਰੇ ਅੱਜ ਬਠਿੰਡਾ ਪ੍ਰੈਸ ਕਲੱਬ ਵਿਖੇ […]
ਦੇਸ਼  ਪੰਜਾਬ  Breaking News