Land Mortgage Bank Issue

Land Mortgage Bank Issue: ਲੈਂਡ ਮੋਰਗੇਜ ਬੈਂਕ ਮਾਮਲਾ, ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ ਤੀਜੇ ਦਿਨ ਵੀ ਜਾਰੀ

ਇਸ ਦੌਰਾਨ ਏਟਕ ਜਥੇਬੰਦੀ ਥਰਮਲ ਪਲਾਂਟ ਦੇ ਆਗੂਆਂ ਤੇ ਵਰਕਰਾਂ ਨੇ ਵੀ ਮੋਰਚੇ ਵਿੱਚ ਪਹੁੰਚ ਕੇ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ।
ਪੰਜਾਬ