Land Mortgage Bank Punjab protest

Farmer News: ਲੈਂਡ ਮੋਰਗੇਜ਼ ਬੈਂਕ ਦੀ ਧੱਕੇਸ਼ਾਹੀ ਖ਼ਿਲਾਫ਼ 1 ਜੂਨ ਨੂੰ ਚੰਡੀਗੜ੍ਹ ਵੱਲ ਮਾਰਚ ਕਰੇਗੀ ਬੀਕੇਯੂ ਏਕਤਾ ਸਿੱਧੂਪੁਰ

ਲੈਂਡ ਮੋਰਗੇਜ਼ ਬੈਂਕ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਕੇ ਖੁਦਕੁਸ਼ੀ ਕਰਨ ਵਾਲੇ ਪਿੰਡ ਹਰੀਨੌ ਦੇ ਦੋ ਸਕੇ ਭਰਾਵਾਂ ਅਤੇ ਬੈਂਕ ਵੱਲੋਂ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 
Ad Ad Ad