Land

ਪੰਚਾਇਤ ਵਿਭਾਗ ਨੇ ਪਿੰਡ ਬੁਟਾਹਰੀ ’ਚ ਕਰੀਬ 32 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਬੁਟਾਹਰੀ ਵਿਖੇ ਕਰੀਬ 32 ਏਕੜ 7 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਦਿੱਤੀ। ਮੰਤਰੀ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਨੂੰ […]
ਦੇਸ਼  Breaking News  ਸੂਬੇ  ਇੱਕ ਨਜ਼ਰ  ਪੰਜਾਬ 

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਬਾਲਦ ਕਲਾਂ ‘ਚ ਲਾਇਆ ਪੱਕਾ ਮੋਰਚਾ

ਸੰਗਰੂਰ,(ਗੁਰਪ੍ਰੀਤ ਸਿੰਘ) | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤੇ ਸੱਦੇ ਤਹਿਤ ਅੱਜ ਸੰਗਰੂਰ, ਮਲੇਰਕੋਟਲਾ, ਭਵਾਨੀਗੜ੍ਹ ਅਤੇ ਪਟਿਆਲਾ ਦੇ ਦਲਿਤ ਮਜ਼ਦੂਰਾਂ ਨੇ ਕਾਫਲਾ ਬਣਾ ਕੇ ਸੰਗਰੂਰ-ਪਟਿਆਲਾ ਬਾਲਦ ਕਲਾਂ ਵਿਖੇ ਪੱਕਾ ਧਰਨਾ ਲਾਇਆ ਤੇ ਪੰਜਾਬ ਸਰਕਾਰ ਦੇ ਦਲਿਤ ਵਿਰੋਧੀ ਰੱਵਈਏ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ। ਧਰਨੇ ਦੇ ਇੱਕਠ ਨੂੰ ਸੰਬੋਧਨ ਕਰਦਿਆਂ […]
ਪੰਜਾਬ 

ਹੀਰੋ ਸਾਈਕਲ ਨੂੰ 100 ਏਕੜ ਜ਼ਮੀਨ ਅਲਾਟ ਲਈ ਸਮਝੌਤਾ

ਪ੍ਰੋਜੈਕਟ ਨਾਲ ਸੂਬੇ ‘ਚ ਸਿੱਧੇ ਰੁਜ਼ਗਾਰ ਦੇ 1000 ਮੌਕੇ ਪੈਦਾ ਹੋਣਗੇ ਲੁਧਿਆਣਾ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਅੱਜ ਪਿੰਡ ਧਨਾਨਸੂ ਵਿਖੇ ਬਣਨ ਵਾਲੀ ਹਾਈਟੈਕ ਸਾਈਕਲ ਵੈਲੀ ‘ਚ ਆਲਾ ਦਰਜੇ ਦਾ ਉਦਯੋਗਿਕ ਪਾਰਕ ਸਥਾਪਤ ਕਰਨ ਲਈ ਹੀਰੋ ਸਾਈਕਲ ਲਿਮਟਿਡ ਨੂੰ 100 ਏਕੜ ਜ਼ਮੀਨ ਅਲਾਟ ਕਰਨ ਦਾ ਸਮਝੌਤਾ ਕੀਤਾ […]
ਪੰਜਾਬ 

ਯੰਗ ਫਾਰਮਰਜ਼ ਐਸੋਸੀਏਸ਼ਨ ਕੋਲੋਂ ਪੰਚਾਇਤੀ ਜ਼ਮੀਨ ਛੁਡਾਉਣ ਦਾ ਰੇੜਕਾ ਵਧਿਆ

ਸਟੇਅ ਤੋਂ ਬਾਅਦ ਅਧਿਕਾਰੀਆਂ ਨੇ ਪੈਰ ਪਿੱਛੇ ਖਿੱਚੇ, ਪਿੰਡ ਵਾਸੀ ਪੰਚਾਇਤੀ ਵਾਲੀ ਥਾਂ ‘ਤੇ ਡਟੇ ਪਟਿਆਲਾ। ਇੱਥੋਂ ਕੁਝ ਦੂਰ ਪਿੰਡ ਰੱਖੜਾ ਵਿਖੇ ਯੰਗ ਫਾਰਮਰਜ਼ ਐਸੋਸੀਏਸ਼ਨ ਕੋਲੋਂ ਪੰਚਾਇਤੀ ਜ਼ਮੀਨ ਦਾ ਕਬਜਾ ਛੁਡਾਉਣ ਦੇ ਮਾਮਲੇ ਨੂੰ ਲੈ ਕੇ ਰੇੜਕਾ ਵਧ ਗਿਆ ਹੈ। ਕਬਜਾ ਕਾਰਵਾਈ ਮੁਕੰਮਲ ਕਰਨ ਉਪਰੰਤ ਮਿਲੇ ਸਟੇਅ ਆਰਡਰਾਂ ਤੋਂ ਬਾਅਦ ਅਧਿਕਾਰੀਆਂ ਵੱਲੋਂ ਇਹ ਕਾਰਵਾਈ ਰੱਦ […]
ਪੰਜਾਬ 

ਦਲਿਤਾਂ ਵੱਲੋਂ ਜ਼ਮੀਨੀ ਹੱਕਾਂ ਲਈ ਮੋਤੀ ਮਹਿਲ ਵੱਲ ਰੋਸ ਮਾਰਚ

ਹਜ਼ਾਰਾਂ ਦੀ ਗਿਣਤੀ ‘ਚ ਮਰਦ ਤੇ ਔਰਤਾਂ ਵੱਲੋਂ ਅਨਾਜ ਮੰਡੀ ਤੋਂ ਗੁਰਦੁਆਰਾ ਦੁੱਖ ਨਿਵਾਰਨ ਚੌਂਕ ਤੱਕ ਮਾਰਚ ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਅੱਜ ਵੱਡੀ ਗਿਣਤੀ ਦਲਿਤਾਂ ਵੱਲੋਂ ਨਜ਼ੂਲ ਜ਼ਮੀਨਾਂ ਦੇ ਮਾਲਕਾਨਾ ਹੱਕ, ਪੰਚਾਇਤੀ ਜ਼ਮੀਨਾਂ ਵਿਚੋਂ ਤੀਸਰਾ ਹਿੱਸਾ 99 ਸਾਲਾਂ ਪਟੇ ‘ਤੇ ਦੇਣ, ਲੋੜਵੰਦ ਪਰਿਵਾਰਾਂ ਲਈ ਰਿਹਾਇਸ਼ੀ ਪਲਾਟਾਂ […]
ਪੰਜਾਬ 

ਮੀਂਹ ਕਾਰਨ ਜ਼ਮੀਨ ਧਸੀ, 3 ਮੌਤਾਂ

ਮ੍ਰਿਤਕਾਂ ‘ਚ ਇੱਕ 10 ਸਾਲ ਦਾ ਬੱਚਾ ਵੀ ਸ਼ਾਮਲ, ਮੁੰਬਈ ‘ਚ ਹੋਇਆ ਪਾਣੀ-ਪਾਣੀ ਮੁੰਬਈ, (ਏਜੰਸੀ/ਸੱਚ ਕਹੂੰ ਨਿਊਜ਼)। ਮੁੰਬਈ ‘ਚ ਐਤਵਾਰ ਤੋਂ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਵਾਪਰੀਆਂ ਘਟਨਾਵਾਂ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮੁੰਬਈ ਅਤੇ ਇਸ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤ ਲੋਕਾਂ ਨੂੰ ਜਗ੍ਹਾ-ਜਗ੍ਹਾ […]
ਦੇਸ਼ 

ਪੰਜਾਬ ‘ਚ ਸਰਕਾਰ ਦੀ ਸ਼ਹਿ ‘ਤੇ ਭੂ ਤੇ ਰੇਤ ਮਾਫੀਆ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਟੱਪਿਆ : ਚੰਦੂਮਾਜਰਾ

ਵਿਧਾਇਕ ਸੰਦੋਆ ‘ਤੇ ਰੇਤ ਮਾਫੀਆ ਵਲੋਂ ਕੀਤੇ ਗਏ ਹਮਲੇ ਦੀ ਪੁਰਜ਼ੋਰ ਨਿੰਦਾ ਪਟਿਆਲਾ (ਸੱਚ ਕਹੂੰ ਨਿਊਜ਼)। ਹਲਕਾ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਸਰਕਾਰ ਦੀ ਸ਼ਹਿ ‘ਤੇ ਰੇਤ ਅਤੇ ਭੂ ਮਾਫੀਆ ਗੁੰਡਾਗਰਦੀ ਦੀਆਂ ਸਮੁੱਚੀਆਂ ਹੱਦਾਂ ਟੱਪ ਚੁੱਕਾ ਹੈ। ਇਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ […]
Breaking News  ਪੰਜਾਬ 

ਰਿਜ਼ਰਵ ਕੋਟੇ ਦੀ ਜ਼ਮੀਨਾਂ ਠੇਕੇ ਤੇ ਲੈਣ ਲਈ ਡੀਸੀ ਦਫ਼ਤਰ ਮੂਹਰੇ ਜ਼ੋਰਦਾਰ ਰੋਸ ਧਰਨਾ

ਸ਼ਹਿਰ ਵਿੱਚੋਂ ਦੀ ਕੀਤਾ ਰੋਸ ਪ੍ਰਦਰਸ਼ਨ ਸੰਗਰੂਰ, (ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼)। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਪੰਚਾਇਤੀ ਰਿਜ਼ਰਵ ਕੋਟੇ ਦੀ ਜ਼ਮੀਨ ਘੱਟ ਰੇਟ ਤੇ ਸਾਂਝੇ ਤੌਰ ਤੇ ਲੈਣ ਆਦਿ ਮੰਗਾਂ ਦੀ ਪ੍ਰਾਪਤੀ ਲਈ ਸੰਗਰੂਰ ਸ਼ਹਿਰ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਡੀਸੀ ਦਫ਼ਤਰ ਮੂਹਰੇ ਧਰਨਾ ਲਾਇਆ ਗਿਆ। ਸੰਗਰੂਰ, ਸੁਨਾਮ, ਧੂਰੀ, ਭਵਾਨੀਗੜ੍ਹ ਬਲਾਕ ਦੇ ਜਿਨ੍ਹਾਂ […]
Breaking News  ਪੰਜਾਬ 

ਜ਼ਮੀਨ ਐਕਵਾਇਰ ਕਰਨ ਦਾ ਵਿਰੋਧ

ਗੁਜਰਾਤ ਦੇ ਪੰਜ ਹਜ਼ਾਰ ਤੋਂ ਵੱਧ ਕਿਸਾਨਾਂ ਨੇ ਮੰਗੀ ਇੱਛਾ ਮੌਤ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਗੁਜਰਾਤ ਦੇ ਸੀਐਮ ਨੂੰ ਭੇਜੀ ਚਿੱਠੀ ਅਹਿਮਾਦਬਾਦ (ਏਜੰਸੀ)। ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ‘ਚ ਕਰੀਬ 5,000 ਤੋਂ ਜ਼ਿਆਦਾ ਕਿਸਾਨ ਰਾਜ ਬਿਜਲੀ ਉਪਕ੍ਰਮ ਵੱਲੋਂ ਭੂਮੀ ਐਕਵਾਇਰ ਕੀਤੇ ਜਾਣ ਖਿਲਾਫ਼ ਸੰਘਰਸ਼ਸ਼ੀਲ ਹਨ। ਇਨ੍ਹਾਂ ਕਿਸਾਨ (Land Acquisition) ਪਰਿਵਾਰਾਂ ਨੇ ਅਧਿਕਾਰੀਆਂ ਨੂੰ ਚਿੱਠੀ ਲਿਖ ਕੇ […]
ਦੇਸ਼  Breaking News 

ਐਸਜੀਪੀਸੀ ਵੱਲੋਂ ਭਾਈਰੂਪਾ ‘ਚ ਜਮੀਨ ‘ਤੇ ਕਬਜਾ

ਪੁਲਿਸ ਸੁਰੱਖਿਆ ਹੇਠ ਐੱਸਜੀਪੀਸੀ ਨੇ ਵਾਹੀ ਜ਼ਮੀਨ ਅਸ਼ੋਕ ਵਰਮਾ, ਬਠਿੰਡਾ: ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਭਾਈਰੂਪਾ ਵਿਚ ਕਰੀਬ ਦੋ ਮਹੀਨੇ ਮਗਰੋਂ ਲੰਗਰ ਕਮੇਟੀ ਤੋਂ 161 ਏਕੜ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਵਿਰੋਧ ਨਾ ਹੋਣ ਕਾਰਨ ਭਾਈਰੂਪਾ ‘ਚ ਬਣੀ ਰਹੀ ਸ਼ਾਂਤੀ ਇਸ ਸਬੰਧੀ ਬਠਿੰਡਾ ਜੋਨ ਦੇ ਆਈ.ਜੀ ਦੇ ਦਖਲ […]
Uncategorized 

ਊਧਮਪੁਰ-ਰਾਮਬਨ ‘ਚ ਜ਼ਮੀਨ ਖਿਸਕੀ, ਰੋਕੀ ਅਮਰਨਾਥ ਯਾਤਰਾ

ਰਸਤੇ ‘ਚੋਂ ਚੱਟਾਨਾਂ ਅਤੇ ਮਲਬਾ ਹਟਾਉਣ  ਦੇ ਕਾਰਜ ਜਾਰੀ ਸ੍ਰੀਨਗਰ: ਜੰਮੂ-ਕਸ਼ਮੀਰ ਦੇ ਊਧਮਪੁਰ ਅਤੇ ਰਾਮਬਨ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ ਕੌਮੀ ਰਾਜਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਤੀਰਥਯਾਤਰੀਆਂ ਨੂੰ ਜੰਮੂ ਤੋਂ ਸ੍ਰੀਨਗਰ ਵਿਚਕਾਰ ਰੋਕਿਆ ਗਿਆ ਹੈ। ਐਡਮਨਿਸਟਰੇਸ਼ਨ ਨੇ ਉਨ੍ਹਾਂ ਨੂੰ ਜੰਮੂ ਦੇ ਬੇਸ ਕੈਂਪ ਵਿੱਚ ਹੀ ਦਿਨ ਗੁਜ਼ਾਰਨ ਲਈ […]
ਦੇਸ਼  Breaking News 

ਖੇਤੀ ਵਿੱਚ ਪਾਣੀ ਦੀ ਸੁਚੱਜੀ ਵਰਤੋਂ

ਕੁਝ ਜ਼ਰੂਰੀ ਨੁਕਤੇ ਪਾਣੀ ਦੇ ਉਪਲੱਬਧ ਸੋਮਿਆਂ ਦੀ 85% ਤੋਂ ਵੱਧ ਖੇਤੀਬਾੜੀ ਵਿੱਚ ਵਰਤੋਂ ਹੁੰਦੀ ਹੈ ਸਿੰਚਾਈ ਲਈ ਵਰਤੇ ਪਾਣੀ ਦਾ 75% ਤੋਂ ਵੱਧ ਹਿੱਸਾ ਜ਼ਮੀਨ ਹੇਠਲਾ ਪਾਣੀ ਪੂਰਾ ਕਰਦਾ ਹੈ ਸਾਡੇ ਪਾਣੀ ਦੇ ਸੋਮੇ ਸੀਮਤ ਹਨ ਇਨ੍ਹਾਂ ਦੀ ਯੁਕਤੀ ਨਾਲ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ, ਜੋ ਕਿ ਖੇਤੀ ਪੱਧਰ ‘ਤੇ ਬਹੁਤ ਸਾਰੀਆਂ ਤਕਨੀਕਾਂ ਅਪਣਾਉਣ […]
ਖੇਤੀਬਾੜੀ