ਕੋਲੰਬੀਆ ‘ਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 13

Landslide in Colombia Sachkahoon

ਕੋਲੰਬੀਆ ‘ਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 13

ਮੈਕਸੀਕੋ ਸਿਟੀ। ਉੱਤਰੀ-ਪੱਛਮੀ ਕੋਲੰਬੀਆ ਦੇ ਐਂਟੀਓਕੀਆ ‘ਚ ਮਾਈਨਿੰਗ ਕੰਪਨੀ ਫੇਨਿਕਸ ਓਰੋ ਗੋਲਡ ਦੇ ਮਾਈਨਰਾਂ ਦੇ ਕੈਂਪ ‘ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 13 ਹੋ ਗਈ ਹੈ। ਬਚਾਅ ਸੇਵਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਜੇ ਵੀ ਇਕ ਵਿਅਕਤੀ ਦੇ ਲਾਪਤਾ ਹੋਣ ਦੀ ਰਿਪੋਰਟ ਹੈ ਅਤੇ ਉਸ ਦੀ ਭਾਲ ਜਾਰੀ ਹੈ। ਸਾਰੇ ਮ੍ਰਿਤਕ ਕੰਪਨੀ ਦੇ ਕਰਮਚਾਰੀ ਸਨ। ਉਨ੍ਹਾਂ ਦੱਸਿਆ ਕਿ ਇਹ ਘਟਨਾ ਪਿੱਛੇ ਜਿਹੇ ਪਏ ਭਾਰੀ ਮੀਂਹ ਕਾਰਨ ਵਾਪਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here