Punjab Transfers Today: ਪੰਜਾਬ ’ਚ ਵੱਡੇ ਪੱਧਰ ’ਤੇ ਅਫਸਰਾਂ ਦੇ ਤਬਾਦਲੇ, ਹੁਣੇ ਵੇਖੋ ਇੱਥੇ ਪੂਰੀ ਸੂਚੀ

Punjab Transfers Today

Punjab Transfers Today: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ 43 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਦਰਅਸਲ, ਸਥਾਨਕ ਸਰਕਾਰਾਂ ਵਿਭਾਗ ਦੇ 43 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਉਕਤ ਅਧਿਕਾਰੀਆਂ ਨੂੰ ਤੁਰੰਤ ਨਵੇਂ ਸਿਰੇ ਤੋਂ ਜੁਆਇਨ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ’ਚੋਂ ਕੁਝ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ ਜਦਕਿ ਕਈ ਅਧਿਕਾਰੀਆਂ ਦਾ ਕੰਮ ਵੀ ਘਟਾ ਦਿੱਤਾ ਗਿਆ ਹੈ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ:

ਇਹ ਖਬਰ ਵੀ ਪੜ੍ਹੋ : Canada News: ਜੇਕਰ ਤੁਸੀਂ ਕੈਨੇਡਾ ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਜ਼ਰੂਰ ਪੜ੍ਹੋ… ਕੈਨੇਡਾ ਸਰਕਾਰ ਨੇ ਪੰਜਾ…

Punjab Transfers Today

LEAVE A REPLY

Please enter your comment!
Please enter your name here