Lashkar E Toiba Militants

ਬਾਰਾਮੂਲਾ ’ਚ ਲਸ਼ਕਰ-ਏ-ਤੋਇਬਾ ਅੱਤਵਾਦੀ ਗਿਰਫ਼ਤਾਰ

ਬਾਰਾਮੂਲਾ ’ਚ ਲਸ਼ਕਰ-ਏ-ਤੋਇਬਾ ਅੱਤਵਾਦੀ ਗਿਰਫ਼ਤਾਰ ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ’ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਸਥਾਨਕ ਅੱਤਵਾਦੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਪੁਲਿਸ ਦੇ ਬੁਲਾਰੇ ਅਨੁਸਾਰ ਅੱਤਵਾਦੀ ਦੀ ਪਛਾਣ ਤਿਲਗਾਮ ਪਾਈਨ ਦੇ ਰਹਿਣ ਵਾਲੇ ਮੁਹੰਮਦ ਇਕਬਾਲ ਭੱਟ ਵਜੋਂ ਹੋਈ ਹੈ। ਸੁਰੱਖਿਆ ਬਲਾਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਉਸ ਨੂੰ ਬਾਰਾਮੂਲਾ […]
ਦੇਸ਼  Breaking News