law Enforcement

ਇਲਾਜ ਤੇ ਕਾਨੂੰਨ ਪ੍ਰਬੰਧ

ਉੱਤਰ ਪ੍ਰਦੇਸ਼ ਦਾ ਇੱਕ ਨਾਬਾਲਗ ਆਪਣੇ ਬਿਮਾਰ ਬਾਪ ਨੂੰ ਲੀਵਰ ਦਾਨ ਕਰਨਾ ਚਾਹੁੰਦਾ ਸੀ ਪਰ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਪਹਿਲਾਂ ਹੀ ਉਸ ਦੇ ਬਾਪ ਦੀ ਮੌਤ ਹੋ ਗਈ। ਦਰਅਸਲ ਇਹ ਪਹਿਲਾ ਮਾਮਲਾ ਨਹੀਂ, ਦੇਸ਼ ਅੰਦਰ ਹਜ਼ਾਰਾਂ ਮਾਮਲੇ ਅਜਿਹੇ ਹਨ। ਜਦੋਂ ਕਾਨੂੰਨੀ ਪ੍ਰਕਿਰਿਆ ਲੰਮੀ ਹੋਣ ਕਾਰਨ ਮਰੀਜ਼ਾਂ ਨੂੰ ਜਾਨ ਤੋਂ ਹੱਥ ਧੋਣਾ ਪੈਂਦਾ ਹੈ। […]
ਸੰਪਾਦਕੀ 

ਡਾਵਾਂਡੋਲ ਕਾਨੂੰਨ ਪ੍ਰਬੰਧ

ਪੰਜਾਬ ‘ਚ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ ਖਾਸਕਰ ਸਿਆਸੀ ਬਦਲੇਖੋਰੀ ਤਹਿਤ ਵਾਪਰ ਰਹੀਆਂ ਘਟਨਾਵਾਂ ਚਰਚਾ ਦਾ ਵਿਸ਼ਾ ਬਣ ਗਈਆਂ ਹਨ ਇਸੇ ਤਰ੍ਹਾਂ ਗੈਂਗਵਾਰ ਵੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ ਚੋਰੀਆਂ, ਡਾਕੇ ਜਿਉਂ ਦੇ ਤਿਉਂ ਜਾਰੀ ਹਨ ਬੀਤੇ ਮੰਗਲਵਾਰ ਚੰਡੀਗੜ੍ਹ ਨੇੜਲੇ ਇਲਾਕੇ ‘ਚ ਲੁਟੇਰਿਆਂ ਨੇ ਦਿਨ-ਦਿਹਾੜੇ ਬੈਂਕ ਦੀ ਕੈਸ਼ ਵੈਨ ‘ਚੋਂ ਇੱਕ ਕਰੋੜ […]
Breaking News  ਸੰਪਾਦਕੀ