Law

ਕਾਲੇ ਕਾਨੂੰਨ ਦਾ ਖਾਤਮਾ

ਲੋਕ ਸਭ ’ਚ ਸਰਕਾਰ ਨੇ ਭਾਰਤੀ ਨਿਆਂ ਸੰਹਿਤਾ 2023 ਪੇਸ਼ ਕਰ ਦਿੱਤਾ ਹੈ ਜਿਸ ਨਾਲ ਦੇਸ਼ਧ੍ਰੋਹ ਕਾਨੂੰਨ ਦੀ ਧਾਰਾ 124-ਏ ਨੂੰ ਖਤਮ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਇੱਕ ਇਤਿਹਾਸਕ ਪਹਿਲ ਹੈ। ਹਜ਼ਾਰਾਂ ਨਿਰਦੋਸ਼ ਲੋਕ ਇਸ ਕਾਨੂੰਨ ਦੀ ਆੜ ਹੇਠ ਆਪਣਾ ਕੀਮਤੀ ਜੀਵਨ ਜੇਲ੍ਹਾਂ ’ਚ ਗੁਆ ਚੱੁਕੇ ਹਨ। ਸੁਪਰੀਮ ਕੋਰਟ ਨੇ ਪਿਛਲੇ ਸਾਲ […]
Breaking News  ਇੱਕ ਨਜ਼ਰ  ਸੰਪਾਦਕੀ 

ਅਮਨ ਕਾਨੂੰਨ ਦੀ ਵਿਗੜੀ ਸਥਿਤੀ, ਅਧਿਕਾਰੀਆ ’ਤੇ ਡਿੱਗੀ ਗਾਜ਼, 6 ਐਸ.ਐਸ.ਪੀ. ਸਣੇ ਵੱਡੇ ਅਧਿਕਾਰੀਆਂ ਦੇ ਤਬਾਦਲੇ

Transfers : ਪਟਿਆਲਾ ਦੇ ਐਸਐਸਪੀ ਦੀਪਕ ਪਾਰਿਖ ਦਾ ਵੀ ਤਬਾਦਲਾ, ਪਟਿਆਲਾ ਲੁੱਕੇ ਹੋਏ ਸਨ ਗੈਂਗਸਟਰ ਮੁਹਾਲੀ, ਰੋਪੜ, ਮਾਨਸਾ, ਫਿਰੋਜ਼ਪੁਰ ਸਣੇ ਸੰਗਰੂਰ ਦੇ ਐਸ.ਐਸ.ਪੀ. ਦਾ ਵੀ ਹੋਇਆ ਤਬਾਦਲਾ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਲਗਾਤਾਰ ਵਿਗੜ ਰਹੀਂ ਅਮਨ ਅਤੇ ਕਾਨੂੰਨ ਦੀ ਸਥਿਤੀ ਤੋਂ ਬਾਅਦ ਹੁਣ ਪੁਲਿਸ ਅਧਿਕਾਰੀਆਂ ’ਤੇ ਗਾਜ ਡਿੱਗਣੀ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਛੁੱਟੀ […]
ਦੇਸ਼  Breaking News  ਸੂਬੇ  ਇੱਕ ਨਜ਼ਰ  ਪੰਜਾਬ 

ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ ਤੇ ਪੰਜਾਬ ’ਚ ਫੈਲ ਚੁੱਕਿਆ ਜੰਗਲ ਰਾਜ : ਰਾਣਾ ਸੋਢੀ

(ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ ਤੇ ਪੰਜਾਬ ਦੇ ਹਾਲਾਤ ਦਿਨ ਬ ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਇਹ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਉਹਨਾਂ ਕਿਹਾ ਕੋਟਕਪੂਰਾ ਵਿੱਚ ਡੇਰਾ ਸ਼ਰਧਾਲੂ ਪ੍ਰਦੀਪ ਇੰਸਾਂ ’ਤੇ […]
Breaking News  ਸੂਬੇ  ਇੱਕ ਨਜ਼ਰ  ਪੰਜਾਬ 

Citizenship ਕਾਨੂੰਨ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂਅ ‘ਤੇ ਵੰਡਣ ਵਾਲਾ: ਸਿੱਧੂ

ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕਰਨ, ਹਿੰਸਾ ਕਿਸੇ ਮਸਲੇ ਦਾ ਹੱਲ ਨਹੀਂ। ਤਰਸੇਮ ਸਿੰਘ ਬਬਲੀ/ਲਹਿਰਾਗਾਗਾ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸੱਤਾ ਦੇ ਨਸ਼ੇ ਵਿੱਚ ਲਿਆਂਦਾ ਗਿਆ ਨਾਗਰਿਕਤਾ ਸੋਧ ਕਾਨੂੰਨ ਦੇਸ਼ ਨੂੰ ਧਰਮ ਅਤੇ ਜਾਤ ਦੇ ਨਾਂਅ ‘ਤੇ ਵੰਡਣ ਵਾਲਾ ਹੈ ਜਿਸ ਨਾਲ ਦੇਸ਼ ਹਰ ਪੱਖੋਂ […]
ਪੰਜਾਬ 

ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਡਾ. ਗਾਂਧੀ ਨੂੰ ਕੀਤਾ ਗ੍ਰਿਫ਼ਤਾਰ

‘ਨਾਗਰਿਕਤਾ ਸੋਧ ਬਿੱਲ’ ਖ਼ਿਲਾਫ਼ ਵਧਦਾ ਜਾ ਰਿਹੈ ਲੋਕ ਰੋਹ ਖੁਸ਼ਵੀਰ ਸਿੰਘ ਤੂਰ/ਪਟਿਆਲਾ। ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਜੋ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ (ਐਨਆਰਸੀ) ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਧਰਨਾ ਦੇਣ ਲੱਗੇ ਸਨ ਤਾਂ ਉਨ੍ਹਾਂ ਨੂੰ ਸਵਰਾਜ ਇੰਡੀਆ ਪਾਰਟੀ ਦੇ ਪ੍ਰਧਾਨ ਯੋਗਿੰਦਰ ਯਾਦਵ ਸਮੇਤ ਅਨੇਕਾਂ ਬੁੱਧੀਜੀਵੀਆਂ, […]
ਪੰਜਾਬ 

ਨਾਗਰਿਕਤਾ ਸੋਧ ਕਾਨੂੰਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਦੇਸ਼ ਭਰ ‘ਚ ਹੋ ਰਹੇ ਨੇ ਪ੍ਰਦਰਸ਼ਨ ਸੀਲਪੁਰਮ, ਜਫਰਾਬਾਦ ਹਿੰਸਾ ‘ਚ ਛੇ ਜਣੇ ਗ੍ਰਿਫ਼ਤਾਰ ਆਈਐੱਲਪੀ ਨਈਂ ਹੈ ਸੀਏਏ ਲਈ ਰੁਕਾਵਟ : ਕਾਂਗਰਸ ਨਵੀਂ ਦਿੱਲੀ (ਏਜੰਸੀ)। ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਅਰਜ਼ੀਆਂ ਕ’ਤੇ ਅੱਜ ਸੁਪਰੀਮ ਕੋਰਟ Supreme Court ‘ਚ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਦੇਸ਼ ਭਰ ‘ਚ ਪ੍ਰਦਰਸ਼ਨ ਹੋ ਰਹੇ […]
ਦੇਸ਼  Breaking News 

ਖਹਿਰਾ ਨੂੰ ਸਤਾਉਣ ਲੱਗਾ ਵਿਧਾਇਕੀ ਜਾਣ ਦਾ ਡਰ, ਦਲ-ਬਦਲੀ ਵਿਰੋਧੀ ਕਾਨੂੰਨ ਨੂੰ ਦੱਸਿਆ ਗਲਤ

ਦਲ-ਬਦਲੀ ਵਿਰੋਧੀ ਕਾਨੂੰਨ ਨੂੰ ਦੱਸਿਆ ਪਾਰਟੀ ਮੁਖੀਆਂ ਪੱਖੀ, ਕਿਹਾ ਤਾਨਾਸ਼ਾਹੀ ਕਰ ਰਹੇ ਹਨ ਪਾਰਟੀ ਮੁਖੀ ਚੰਡੀਗੜ੍ਹ। ਕੱਲ ਤੱਕ ਹਰ ਮੁੱਦੇ ‘ਤੇ ਆਮ ਆਦਮੀ ਪਾਰਟੀ ‘ਤੇ ਹਮਲਾ ਕਰਨ ਵਾਲੇ ਸੁਖਪਾਲ ਖਹਿਰਾ ਨੂੰ ਹੁਣ ਆਪਣੀ ਵਿਧਾਇਕੀ ਜਾਣ ਦਾ ਡਰ ਸਤਾਉਣ ਲੱਗ ਪਿਆ ਹੈ, ਜਿਸ ਕਾਰਨ ਜਿਥੇ ਆਮ ਆਦਮੀ ਪਾਰਟੀ ਨੂੰ ਉਹ ਅਪੀਲ ਕਰਕੇ ਨਜ਼ਰ ਆ ਰਹੇ ਹਨ ਤਾਂ […]
ਪੰਜਾਬ 

ਯੂਪੀ ‘ਚ ਡਾਵਾਂਡੋਲ ਕਾਨੂੰਨ ਪ੍ਰਬੰਧ

ਭੜਕੀ ਭੀੜ ਵੱਲੋਂ ਹਿੰਸਾ ਦੀਆਂ ਘਟਨਾਵਾਂ ‘ਚ ਉੱਤਰ ਪ੍ਰਦੇਸ਼ ਸੁਰਖੀਆਂ ‘ਚ ਰਿਹਾ ਹੈ ਸੁਪਰੀਮ ਕੋਰਟ ਦੀ ਸਖ਼ਤੀ ਦੇ ਬਾਵਜੂਦ ਇਸ ਸੂਬੇ ‘ਚ ਹੌਲਨਾਕ ਘਟਨਾਵਾਂ ਵਾਪਰ ਰਹੀਆਂ ਹਨ ਤਾਜ਼ਾ ਘਟਨਾ ਜ਼ਿਲ੍ਹਾ ਗਾਜੀਪੁਰ ਦੀ ਹੈ। ਜਿੱਥੇ ਭੀੜ ਨੇ ਪ੍ਰਧਾਨ ਮੰਤਰੀ ਦੀ ਰੈਲੀ ਦੀ ਡਿਊਟੀ ਤੋਂ ਵਾਪਸ ਪਰਤ ਰਹੀ ਪੁਲਿਸ ਟੀਮ ‘ਤੇ ਹਮਲਾ ਕਰ ਦਿੱਤਾ ਤੇ ਇੱਕ ਸਿਪਾਹੀ […]
ਵਿਚਾਰ  ਸੰਪਾਦਕੀ 

ਸੀਐੱਮ ਦੇ ਆਪਣੇ ਸ਼ਹਿਰ ‘ਚ ਅਫਸਰਾਂ ਨੇ ਅਮਨ ਕਾਨੂੰਨ ਨੂੰ ਛਿੱਕੇ ਟੰਗਿਆ : ਰੱਖੜਾ

ਪੰਜਾਬ ਦੇ ਲੋਕ ਤੜਫ਼ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਟਿਆਲਾ, ਸੱਚ ਕਹੂੰ ਨਿਊਜ਼ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਅਮਰਿੰਦਰ ਦੇ ਆਪਣੇ ਸ਼ਹਿਰ ‘ਚ ਅਫਸਰਾਂ ਨੇ ਅਮਨ ਕਾਨੂੰਨ ਛਿੱਕੇ ‘ਤੇ ਟੰਗ ਦਿੱਤਾ ਹੈ, ਜਿਸ ਕਾਰਨ ਪਟਿਆਲਾ ਦੇ ਲੋਕਾਂ ‘ਚ ਹਾਹਕਾਰ ਮੱਚੀ ਪਈ […]
ਪੰਜਾਬ 

ਸੁਪਰੀਮ ਕੋਰਟ ਦੇ ਫੈਸਲੇ ਨਾਲ ਕਾਨੂੰਨ ਕਮਜ਼ੋਰ ਹੋਇਆ : ਕੇਂਦਰ

ਐਸਸੀ/ਐਸਟੀ ਐਕਟ ਬਾਰੇ ਅਦਾਲਤ ‘ਚ ਕਿਹਾ | Supreme Court ਨਵੀਂ ਦਿੱਲੀ (ਏਜੰਸੀ) ਕੇਂਦਰ ਸਰਕਾਰ ਨੇ ਅੱਜ ਅਨੁਸੂਚਿਤ ਜਾਤੀ, ਜਨਜਾਤੀ ਐਕਟ 1989 ‘ਚ ਬਦਲਾਅ ਸਬੰਧੀ ਸੁਪਰੀਮ (Supreme Court) ਕੋਰਟ ‘ਚ ਜਵਾਬ ਦਾਖਲ ਕੀਤਾ, ਜਿਸ ਦੌਰਾਨ ਕੇਂਦਰ ਨੇ ਕੋਰਟ ਨੂੰ ਕਿਹਾ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਅੱਤਿਆਚਾਰ ਰੋਕੂ ਕਾਨੂੰਨ ਨਾਲ ਸਬੰਧਿਤ ਉਸਦੇ ਫੈਸਲੇ ਨਾਲ ਦੇਸ਼ ‘ਚ ਦੁਰਭਾਵਨਾ, ਕ੍ਰੋਧ […]
ਦੇਸ਼  Breaking News 

ਤਿੰਨ ਤਲਾਕ ਗੈਰ ਕਾਨੂੰਨੀ, ਸਰਕਾਰ ਬਣਾਏ ਕਾਨੂੰਨ: ਸੁਪਰੀਮ ਕੋਰਟ

ਨਵੀਂ ਦਿੱਲੀ: ਤਿੰਨ ਤਲਾਕ ਦੇ ਮੁੱਦੇ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਆਪਣਾ ਇਤਿਹਾਸਕ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਇਕੱਠਾ ਤਿੰਨ ਤਲਾਕ ਨੂੰ ਖਤਮ ਕਰ ਦਿੱਤਾ ਹੈ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਕੇਂਦਰ ਸਰਕਾਰ ਛੇ ਮਹੀਨਿਆਂ ਅੰਦਰ ਸੰਸਦ ਵਿੱਚ ਇਸ ਨੂੰ ਲੈ ਕੇ ਕਾਨੂੰਨ ਬਣਾਏ। ਸੁਪਰੀਮ ਕੋਰਟ ਵਿੱਚ ਮੁੱਖ ਜੱਜ ਜਸਟਿਸ ਜੇ.ਐਸ. ਖੇਰ […]
ਦੇਸ਼  Breaking News 

ਸਕੂਟਰ ‘ਤੇ ਮੂੰਹ ਢੱਕ ਕੇ ਅੱਧੀ ਰਾਤ ਨਿਕਲੀ ਕਿਰਨ ਬੇਦੀ

ਤਸਵੀਰ  ਸੋਸ਼ਲ ਮੀਡਆ ‘ਤੇ ਵਾਇਰਲ ਹੋਈ ਪਾਂਡੂਚੇਰੀ:ਪਾਂਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਪਿਛਲੇ ਦਿਨੀਂ ਦੇਰ ਰਾਤ ਸਕੂਟਰ ‘ਤੇ ਮੂੰਹ ਢੱਕ ਕੇ ਨਿਕਲੀ ਉਨ੍ਹਾਂ ਦੀ ਇਹ ਤਸਵੀਰ ਹੁਣ ਸੋਸ਼ਲ ਮੀਡਆ ‘ਤੇ ਵਾਇਰਲ ਹੋ ਰਹੀ ਹੈ ਹਾਲਾਂਕਿ ਕਿਰਨ ਬੇਦੀ ਨੇ ਖੁਦ ਇਹ ਫੋਟੋ ਟਵੀਟ ਕੀਤੀ ਹੈ ਖਬਰਾਂ ਅਨੁਸਾਰ ਬੇਦੀ ਨੇ ਪੁਰਾਣਾ ਤਰੀਕਾ ਅਪਣਾਉਂਦਿਆਂ ਦੇਰ ਰਾਤ ਸ਼ਹਿਰ ‘ਚ […]
ਦੇਸ਼  Breaking News