Lawrence Bishnoi

Patiala House Court: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਹਿਰਾਸਤ ’ਚ ਵਾਧਾ

Patiala House Court: ਨਵੀਂ ਦਿੱਲੀ, (ਆਈਏਐਨਐਸ)। ਪਟਿਆਲਾ ਹਾਊਸ ਕੋਰਟ ਦੀ ਵਿਸ਼ੇਸ਼ NIA ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੀ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਬਿਸ਼ਨੋਈ ਦੀ NIA ਹਿਰਾਸਤ ਵਿੱਚ ਸੱਤ ਦਿਨਾਂ ਲਈ ਵਾਧਾ ਕਰ ਦਿੱਤਾ ਗਿਆ ਹੈ। ਹਾਈ-ਪ੍ਰੋਫਾਈਲ ਅਤੇ ਸੁਰੱਖਿਆ-ਸੰਵੇਦਨਸ਼ੀਲ ਮਾਮਲੇ ਦੇ ਕਾਰਨ, NIA ਜੱਜ ਨੇ ਨਿੱਜੀ ਤੌਰ ‘ਤੇ NIA ਹੈੱਡਕੁਆਰਟਰ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ  ਦਿੱਲੀ 

Lawrence Bishnoi: ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ, ਜਾਰੀ ਕੀਤੀ ਚਿੱਠੀ

Lawrence Bishnoi: ਚੰਡੀਗੜ੍ਹ। ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਤੋਂ ਦਿੱਤੀ ਇੰਟਰਵਿਊ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਪੰਜਾਬ ਪੁਲਿਸ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਇਹ ਇੰਟਰਵਿਊ ਜੈਪੁਰ ਦੀ ਕੇਂਦਰੀ ਜੇਲ੍ਹ ਤੋਂ ਦਿੱਤੀ ਸੀ। ਇਸ ਤੋਂ ਬਾਅਦ ਜੈਪੁਰ ਦੇ ਲਾਲਕੋਠੀ ਥਾਣੇ ਵਿੱਚ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਦੀ […]
ਦੇਸ਼  Breaking News  ਖਾਸ ਖਬਰ  ਪੰਜਾਬ 

Gangsters: ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀ 4 ਪਿਸਟਲਾਂ ਸਮੇਤ ਕਾਬੂ

ਲਾਰੈਂਸ ਬਿਸ਼ਨੋਈ ਤੇ ਰਾਜੀਵ ਰਾਜਾ ਗੈਂਗ ਦੇ ਮੈਂਬਰਾਂ ਨਾਲ ਨੇੜਲੇ ਸਬੰਧ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Gangsters: ਪਟਿਆਲਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਚਾਰ ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਲਾਰੈਂਸ ਬਿਸ਼ਨੋਈ ਅਤੇ ਰਾਜੀਵ ਰਾਜਾ ਗਿਰੋਹ ਦੇ ਗੈਂਗ ਮੈਂਬਰਾਂ ਦੇ ਕਰੀਬੀ ਸਾਥੀ ਹਨ। ਇਸ ਸਬੰਧੀ ਜਾਣਕਰੀ ਦਿੰਦਿਆਂ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

AP Dhillon: ਕੈਨੇਡਾ ‘ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ। ਕੈਨੇਡਾ ‘ਚ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏਪੀ ਢਿੱਲੋਂ (AP Dhillon) ਦੇ ਘਰ ‘ਤੇ ਲਾਰੈਂਸ ਗੈਂਗ ਦੇ ਇੱਕ ਗੈਂਗਸਟਰ ਨੇ ਗੋਲੀਬਾਰੀ ਕੀਤੀ। ਇਹ ਘਟਨਾ ਐਤਵਾਰ ਨੂੰ ਕੈਨੇਡਾ ਦੇ ਵੈਨਕੂਵਰ ਇਲਾਕੇ ‘ਚ ਸਾਹਮਣੇ ਆਈ ਹੈ। ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਦੇ ਸਰਗਨਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਕੀਤੀ ਹੈ। […]
ਦੇਸ਼  Breaking News  ਕੁੱਲ ਜਹਾਨ  ਮਨੋਰੰਜਨ  ਸੂਬੇ  ਖਾਸ ਖਬਰ  ਪੰਜਾਬ 

Bikram Majithia: ਨਸ਼ਾ ਤਸਕਰੀ ਮਾਮਲਾ : ਆਖਰ ਬਿਕਰਮ ਮਜੀਠੀਆ SIT ਅੱਗੇ ਹੋਏ ਪੇਸ਼, ਮੁੱਖ ਮੰਤਰੀ ਮਾਨ ਲਈ ਕਹੀ ਇਹ ਗੱਲ

ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ | Bikram Majithia ਪੁੱਛਗਿੱਛ ਲਗਾਤਾਰ ਹੈ ਜਾਰੀ ਮੈਨੂੰ ਜਾਣ ਬੁੱਝ ਕੇ 11 ਵਾਰੀ ਐਸਆਈਟੀ ਨੇ ਸੱਦਿਆ : ਬਿਕਰਮ ਮਜੀਠੀਆ ਪਟਿਆਲਾ (ਖੁਸ਼ਵੀਰ ਸਿੰਘ ਤੂਰ)। Bikram Majithia: ਨਸ਼ਾ ਤਸਕਰੀ ਮਾਮਲੇ ’ਚ ਘਿਰੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 3 ਵਾਰ ਲਗਾਤਾਰ ਗੈਰ ਹਾਜਰ ਰਹਿਣ ਤੋਂ ਬਾਅਦ […]
Breaking News  ਖਾਸ ਖਬਰ  ਪੰਜਾਬ 

50 ਲੱਖ ਦੀ ਫਿਰੋਤੀ ਮੰਗਣ ਵਾਲੇ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਗੁਰਗੇ ਕਾਬੂ

ਰਾਜਪੁਰਾ ਦੇ ਵਪਾਰੀ ਤੋਂ ਮੰਗੀ ਸੀ 50 ਲੱਖ ਰੁਪਏ ਦੀ ਫਿਰੋਤੀ (Gangster Goldy Brar) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਰਾਜਪੁਰਾ ਦੇ ਨਾਮੀ ਵਪਾਰੀ ਕੋਲੋਂ 50 ਲੱਖ ਰੁਪਏ ਦੀ ਫਿਰੋਤੀ ਮੰਗਣ ਵਾਲੇ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ (Gangster Goldy Brar) ਗੈਂਗ ਦੇ ਤਿੰਨ ਗੁਰਗਿਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋ 32 ਬੋਰ ਦਾ ਨਜਾਇਜ਼ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਵੀਡੀਓ ਕਾਲ ਹੋਈ ਵਾਇਰਲ

ਵੀਡੀਓ ਕਾਲ ’ਚ ਪਾਕਿਸਤਾਨੀ ਡੌਨ ਭੱਟੀ ਨਾਲ ਗੱਲ ਕਰਦੇ ਨਜ਼ਾਰ ਆ ਰਿਹਾ ਹੈ ਲਾਰੈਂਸ ਨਵੀਂ ਦਿੱਲੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi ) ਦੀ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ। 17 ਸੈਕਿੰਡ ਦੀ ਇਸ ਵੀਡੀਓ ਕਾਲ ‘ਚ ਉਹ ਪਾਕਿਸਤਾਨ ਦੇ ਡਾਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦੇ ਨਜ਼ਰ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

Sidhu Moose Wala ਕਤਲ ਕੇਸ ਦੀ ਸੁਣਵਾਈ ਅੱਜ, ਪੁਲਿਸ ਰੱਖੇਗੀ ਇਨ੍ਹਾਂ ਦੀ ਪਟੀਸ਼ਨ ’ਤੇ ਪੱਖ

ਗੈਂਗਸਟਰ ਲਾਰੈਂਸ, ਜੱਗੂ, ਚਰਨਜੀਤ ਤੇ ਜਗਤਾਰ ਨੇ ਦੱਸਿਆ ਬੇਕਸੂਰ | Sidhu Moose Wala ਮਾਨਸਾ (ਸੁਖਜੀਤ ਮਾਨ)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅੱਜ ਸ਼ੁੱਕਰਵਾਰ ਨੂੰ ਮਾਨਸਾ ਕੋਰਟ ’ਚ ਸੁਣਵਾਈ ਹੋਵੇਗੀ। ਸੁਣਵਾਈ ਕਤਲ ਦੇ ਚਾਰ ਮੁੱਖ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਸਿੰਘ ਚੇਤਨ ਤੇ ਜਗਤਾਰ ਸਿੰਘ ਵੱਲੋਂ ਲਾਈ ਗਈ ਅਰਜ਼ੀ ’ਤੇ ਹੋਵੇਗੀ। ਇਸ ’ਚ […]
Breaking News  ਖਾਸ ਖਬਰ  ਪੰਜਾਬ 

Sidhu Moose Wala ਕਤਲ ਕਾਂਡ ’ਚ ਹੋਇਆ ਇੱਕ ਹੋਰ ਨਵਾਂ ਖੁਲਾਸਾ

ਸ਼ੂਟਰ ਕੇਸ਼ਵ ਨੇ ਕੀਤਾ ਕਤਲ ਨੂੰ ਲੈ ਕੇ ਕੀਤਾ ਖੁਲਾਸਾ | Sidhu Moose Wala ਮਾਨਸਾ (ਸੱਚ ਕਹੂੰ ਨਿਊਜ਼)। ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 2 ਸਾਲਾਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਸ਼ੂਟਰਾਂ ਨੇ ਗਾਇਕ ’ਤੇ ਫਾਇਰਿੰਗ ਕਰਨ ਤੋਂ ਪਹਿਲਾਂ ਸੁਨਸਾਨ ਜਗ੍ਹਾ ’ਤੇ ਏਕੇ-47 ਚਲਾ ਕੇ ਚੈੱਕ ਕੀਤੀ ਸੀ। ਗੈਂਗਸਟਰਾਂ ਨੇ ਗ੍ਰੇਨੇਡ ਲਾਂਚਰ […]
Breaking News  ਖਾਸ ਖਬਰ  ਪੰਜਾਬ 

ਬੰਬੀਹਾ ਗੈਂਗ ਨੇ ਲਾਰੈਂਸ ਦੇ ਸ਼ੂਟਰ ਨੂੰ ਗੋਲੀਆਂ ਨਾਲ ਭੁੰਨਿਆਂ, ਫਿਰ ਲਾਸ਼ ਨੂੰ ਸਾੜ ਕੇ ਇਹ ਕਿਹਾ….

ਯਮੁਨਾਨਗਰ (ਬਿਊਰੋ)। ਯਮੁਨਾਨਗਰ ’ਚ ਲਾਰੈਂਸ ਗੈਂਗ ਦੇ ਸ਼ੂਟਰ ਰਾਜਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਉਸ ਦੇ ਹੱਥ-ਪੈਰ ਬੰਨ੍ਹ ਕੇ ਅੱਗ ਲਾ ਦਿੱਤੀ ਗਈ। ਸੋਮਵਾਰ ਨੂੰ ਰਾਜਨ ਦੀ ਲਾਸ਼ ਪੱਛਮੀ ਯਮੁਨਾ ਨਹਿਰ ਦੇ ਕੰਢੇ ਸੜੀ ਹਾਲਤ ’ਚ ਮਿਲੀ ਸੀ। ਦੇਵੇਂਦਰ ਬੰਬੀਹਾ ਗਰੁੱਪ ਨੇ ਰਾਜਨ ਦੇ ਕਤਲ ਦੀ ਜਿੰਮੇਵਾਰੀ ਲਈ […]
Breaking News  ਖਾਸ ਖਬਰ  ਹਰਿਆਣਾ 

ਜਲੰਧਰ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਕਈ ਰਾਊਂਡ Firing

ਲਾਰੈਂਸ ਗੈਂਗ ਦੇ ਦੋ ਗੈਂਗਸਟਰ ਗ੍ਰਿਫਤਾਰ | Jalandhar Encounter ਜਵਾਬੀ ਕਾਰਵਾਈ ’ਚ ਦੋਵੇਂ ਗੈਂਗਸਟਰ ਗੰਭੀਰ ਰੂਪ ਨਾਲ ਜ਼ਖਮੀ Ã Jalandhar Encounter ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਜਲੰਧਰ ’ਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ਵਿੱਚ 2 ਬਦਮਾਸ਼ਾਂ ਨੂੰ ਗੋਲੀ ਲੱਗੀ ਹੈ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਘਟਨਾ ਦੀ ਸੂਚਨਾ […]
Breaking News  ਖਾਸ ਖਬਰ  ਪੰਜਾਬ 

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ ਸੁਣਵਾਈ ਅੱਜ

ਪੰਜਾਬ ਪੁਲਿਸ SIT ਸਬੰਧਿਤ ਦੇਵੇਗੀ ਜਾਣਕਾਰੀ | Lawrence Bishnoi ਹਾਈਕੋਰਟ ਦੇ ਹੁਕਮਾਂ ’ਤੇ ਦਰਜ ਹੋ ਚੁੱਕੀਆਂ ਹਨ ਦੋ FIR | Lawrence Bishnoi ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਮੁਲਜ਼ਮ ਲਾਂਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੱਜ ਮੁੜ ਤੋਂ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ […]
Breaking News  ਖਾਸ ਖਬਰ  ਪੰਜਾਬ