Lawrence Gang

CBI Operation: ਲਾਰੈਂਸ ਗੈਂਗ ਦੇ ਮੁੱਖ ਮੈਂਬਰ ਅਮਨ ਨੂੰ ਅਮਰੀਕਾ ਤੋਂ ਲਿਆਂਦਾ ਵਾਪਸ : ਸੀਬੀਆਈ

CBI Operation: ਨਵੀਂ ਦਿੱਲੀ, (ਆਈਏਐਨਐਸ) ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਦੇ ਤਾਲਮੇਲ ਨਾਲ, ਬਦਨਾਮ ਲਾਰੈਂਸ ਗੈਂਗ ਦੇ ਇੱਕ ਮੁੱਖ ਮੈਂਬਰ ਨੂੰ ਅਮਰੀਕਾ ਤੋਂ ਭਾਰਤ ਵਾਪਸ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਸੀਬੀਆਈ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਲੋੜੀਂਦੇ ਭਗੌੜੇ, ਜਿਸਦੀ ਪਛਾਣ ਅਮਨ ਉਰਫ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: ਪੁਲਿਸ ਨੇ ਲਾਰੈਂਸ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, 5 ਪਿਸਤੌਲ ਕੀਤੇ ਬਰਾਮਦ

Crime News: ਅੰਮ੍ਰਿਤਸਰ, (ਰਾਜਨ ਮਾਨ)। ਮੰਗਲਵਾਰ ਨੂੰ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਅੰਮ੍ਰਿਤਸਰ ਪੁਲਿਸ ਨੇ ਨਾਕਾਬੰਦੀ ਕੀਤੀ ਅਤੇ ਲਾਰੈਂਸ ਗੈਂਗ ਨਾਲ ਜੁੜੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ ਪੰਜ ਪਿਸਤੌਲ ਅਤੇ ਕਈ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਸ਼ਿਵਮ, ਜਸ਼ਨਦੀਪ, ਨਵਦੀਪ ਅਤੇ ਉੱਜਵਲ ਵਜੋਂ ਹੋਈ ਹੈ। ਪੁਲਿਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

AP Dhillon: ਕੈਨੇਡਾ ‘ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ। ਕੈਨੇਡਾ ‘ਚ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏਪੀ ਢਿੱਲੋਂ (AP Dhillon) ਦੇ ਘਰ ‘ਤੇ ਲਾਰੈਂਸ ਗੈਂਗ ਦੇ ਇੱਕ ਗੈਂਗਸਟਰ ਨੇ ਗੋਲੀਬਾਰੀ ਕੀਤੀ। ਇਹ ਘਟਨਾ ਐਤਵਾਰ ਨੂੰ ਕੈਨੇਡਾ ਦੇ ਵੈਨਕੂਵਰ ਇਲਾਕੇ ‘ਚ ਸਾਹਮਣੇ ਆਈ ਹੈ। ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਦੇ ਸਰਗਨਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਕੀਤੀ ਹੈ। […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਮਨੋਰੰਜਨ  ਸੂਬੇ  ਖਾਸ ਖਬਰ 

ਪੁਲਿਸ ਵੱਲੋਂ ਲਾਰੈਂਸ ਗੈਂਗ ਦੇ ਦੋ ਗੈਂਗਸਟਰ ਹਥਿਆਰਾਂ ਸਮੇਤ ਕਾਬੂ

2 ਪਿਸਟਲ 32 ਬੋਰ ਅਤੇ ਇੱਕ ਪਿਸਟਲ 315 ਬੋਰ ਬਰਾਮਦ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Lawrence Gang ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਨਜ਼ਦੀਕੀ ਗੈਂਗਸਟਰ ਨਾਲ ਸਬੰਧਿਤ ਦੋਂ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਕੋਲੋਂ ਪੁਲਿਸ ਵੱਲੋਂ 3 ਪਿਸਟਲ ਵੀ ਬਰਾਮਦ ਕੀਤੇ ਹਨ ਅਤੇ ਇੱਕ ਮੁਲਜ਼ਮ ਮੋਗਾ ਵਿਖੇ ਕਬੱਡੀ ਖਿਡਾਰੀ ਤੇ ਜਾਨਲੇਵਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਲਾਰੈਂਸ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ, ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ’ਚ ਸਨ ਦੋਵੇਂ ਜਣੇ

ਪੰਜਾਬ ਅਤੇ ਰਾਜਸਥਾਨ ’ਚ ਕਰਦੇ ਹਨ ਹਥਿਆਰਾਂ ਦੀ ਤਸਕਰੀ  (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਕੈਨੇਡਾ ਵਿੱਚ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਮੋਹਾਲੀ ਪੁਲਿਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ […]
ਪੰਜਾਬ  Breaking News  ਸੂਬੇ  ਹਰਿਆਣਾ  ਖਾਸ ਖਬਰ 

ਵਪਾਰੀਆਂ ਨੂੰ ਮਿਲ ਰਹੀਆਂ ਫਿਰੌਤੀਆਂ ਵਾਸਤੇ ਧਮਕੀਆਂ

ਲਾਰੈਂਸ ਗੈਂਗ ’ਤੇ ਵਪਾਰੀਆਂ ਨੂੰ ਮਿਲੀਆਂ ਮਾਨਸਾ। ਪੰਜਾਬ ਦੇ ਮਾਨਸਾ ’ਚ ਗੈਂਗਸਟਰ ਲਾਰੈਂਸ ਗੈਂਗ ਦੇ ਨਾਂਅ ’ਤੇ ਵਪਾਰੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਧਮਕੀ ’ਚ 2 ਲੱਖ ਰੁਪਏ ਬੈਂਕ ਖਾਤੇ ’ਚ ਪਾਉਣ ਲਈ ਕਿਹਾ ਜਾ ਰਿਹਾ ਹੈ। ਧਮਕੀ ਦੇਣ ਵਾਲੇ ਦਾ ਕਹਿਣਾ ਹੈ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਂਗ […]
ਪੰਜਾਬ  Breaking News