ਲਾਰੈਂਸ ਨੂੰ ਪੰਜਾਬ ਲਿਆਵੇਗੀ ਪੰਜਾਬ ਪੁਲਿਸ

Lawrence Bishnoi

ਲਾਰੈਂਸ ਨੂੰ ਪੰਜਾਬ ਲਿਆਵੇਗੀ ਪੰਜਾਬ ਪੁਲਿਸ

ਚੰਡੀਗੜ੍ਹl  ਪੰਜਾਬ ਪੁਲਿਸ ਸਿੰਗਰ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਬਦਨਾਮ ਗੈਂਗਸਟਰ ਲਾਰੈਂਸ ਨੂੰ ਪੁੱਛਗਿੱਛ ਲਈ ਪੰਜਾਬ ਲਿਆਵੇਗੀ ਮਾਨਸਾ ਦੇ ਐਸਐਸਪੀ ਡਾ. ਗੌਰਵ ਤੁਰਾ ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈl

ਫਿਲਹਾਲ ਲਾਰੈਂਸ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਦਿੱਲੀ ਦੇ ਸਪੈਸ਼ਲ ਸੈਲ ਕੋਲ ਹੈ ਉਨ੍ਹਾਂ ਕਿਹਾ ਕਿ ਜਿਵੇਂ ਹੀ ਉਸਦਾ ਰਿਮਾਂਡ ਖਤਮ ਹੋਵੇਗਾ ਪੰਜਾਬ ਪੁਲਿਸ ਉਸਦਾ ਰਿਮਾਂਡ ਲੈ ਲਵੇਗੀ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਮਾਨਸਾ ਲਿਆਂਦਾ ਜਾਵੇਗਾ ਪੰਜਾਬ ਪੁਲਿਸ ਦੀ ਐਸਆਈਟੀ ਨੇ ਇਸ ਸਬੰਧੀ ਸਾਰੀਆਂ ਕਾਗਜ਼ੀ ਰਸਮਾਂ ਪੂਰੀਆਂ ਕਰ ਲਈਆਂ ਹਨl

LEAVE A REPLY

Please enter your comment!
Please enter your name here