Leader
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਢੀਂਡਸਿਆਂ ਖਿਲਾਫ਼ ਅਕਾਲੀ ਦਲ ਦੀ ਰੈਲੀ ਲਈ ਪਟਿਆਲਾ ਜ਼ਿਲ੍ਹੇ ਦੇ ਆਗੂ ਵੀ ਸੰਗਰੂਰ ‘ਚ ਡਟੇ
Published On
By Sach Kahoon Punjabi Desk
Akali Dal | ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਅਤੇ ਹਰਪਾਲ ਜੁਨੇਜਾ ਦੀ ਸੁਖਬੀਰ ਬਾਦਲ ਨੇ ਲਾਈ ਡਿਊਟੀ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਅਕਾਲੀ ਦਲ ( Akali Dal) ਵੱਲੋਂ ਸੰਗਰੂਰ ਜ਼ਿਲ੍ਹੇ ‘ਚ ਢੀਡਸਿਆਂ ਵੱਲੋਂ ਅਪਣਾਏ ਬਾਗੀ ਰੁਖ ਤੋਂ ਬਾਅਦ ਇੱਥੇ ਕੀਤੀ ਜਾ ਰਹੀ ਰੈਲੀ ਨੂੰ ਇਕੱਠ ਪੱਖੋਂ ਸਫ਼ਲ ਬਣਾਉਣ ਲਈ ਗੁਆਂਢੀ ਜ਼ਿਲ੍ਹਿਆਂ ਦੇ ਅਕਾਲੀ ਆਗੂਆਂ ਦਾ ਵਕਾਰ ਵੀ ਦਾਅ […]
ਕਾਂਗਰਸੀ ਨੇਤਾ ਸ਼ਮਸ਼ੇਰ ਸਿੰਘ ਸੂਰਜੇਵਾਲਾ ਦਾ ਦੇਹਾਂਤ
Published On
By Sach Kahoon Punjabi Desk
ਕਾਂਗਰਸੀ ਨੇਤਾ Shamsher Singh Surjewala ਦਾ ਦੇਹਾਂਤ ਤਿੰਨ ਵਜੇ ਕੀਤਾ ਜਾਵੇਗਾ ਸਸਕਾਰ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੇ ਸਨ ਬਿਮਾਰ ਨਵੀਂ ਦਿੱਲੀ, ਏਜੰਸੀ। ਸੀਨੀਅਰ ਕਾਂਗਰਸੀ ਨਤਾ ਅਤੇ ਹਰਿਆਣਾ ਪ੍ਰਦੇਸ਼ ਸਰਕਾਰ ‘ਚ ਚਾਰ ਵਾਰ ਮੰਤਰੀ ਰਹੇ ਸ਼ਮਸ਼ੇਰ ਸਿੰਘ ਸੂਰਜੇਵਾਲਾ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਹ 88 ਸਾਲ ਦੇ ਸਨ ਅਤੇ ਪਿਛਲੇ ਕਾਫੀ ਸਮੇਂ ਤੋਂ ਬਿਮਾਰ […]
Congress ਨੇਤਾ ਸੰਦੀਪ ਦੀਕਸ਼ਿਤ ਪੁਲਿਸ ਹਿਰਾਸਤ ‘ਚ
Published On
By Sach Kahoon Punjabi Desk
Congress ਨੇਤਾ ਸੰਦੀਪ ਦੀਕਸ਼ਿਤ ਪੁਲਿਸ ਹਿਰਾਸਤ ‘ਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵੀ ਲਿਆ ਹਿਰਾਸਤ ‘ਚ ਨਵੀਂ ਦਿੱਲੀ, ਏਜੰਸੀ। ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਕਾਂਗਰਸ Congress ਨੇਤਾ ਸੰਦੀਪ ਦੀਕਸ਼ਿਤ ਨੂੰ ਅੱਜ ਪੁਲਿਸ ਨੇ ਰਾਜਧਾਨੀ ਦੇ ਮੰਡੀ ਹਾਊਸ ਦੇ ਨੇੜੇ ਹਿਰਾਸਤ ‘ਚ ਲੈ ਲਿਆ। ਮੰਡੀ ਹਾਊਸ ਦੇ ਨੇੜੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ […]
ਅਕਾਲੀ ਆਗੂ ਦਾ ਤੇਜਧਾਰ ਹਥਿਆਰਾਂ ਨਾਲ ਕਤਲ
Published On
By Sach Kahoon Punjabi Desk
ਅਕਾਲੀ ਆਗੂ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਗੁਰਦਾਸਪੁਰ, ਸੱਚ ਕਹੂੰ ਨਿਊਜ਼। ਜ਼ਿਲ੍ਹੇ ਨਾਲ ਸੰਬੰਧਤ ਇੱਕ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਬੀਤੀ ਰਾਤ ਕੁਝ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸੋਮਵਾਰ ਰਾਤ ਕਰੀਬ 9 ਵਜੇ ਜਦੋਂ […]
ਕਾਂਗਰਸੀ ਆਗੂ ਦੇ ਪਿਤਾ ਦਾ ਕਤਲ
Published On
By Sach Kahoon Punjabi Desk
ਪੁਲਿਸ ਨੇ ਕੀਤੀ ਕਾਰਵਾਈ ਸ਼ੁਰੂ ਬਲਾਚੌਰੇ। ਅੱਜ ਇੱਕ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਨਾਨੋਵਾਲ ਦੇ ਪਿਤਾ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਇਹ ਘਟਨਾ ਬਲਾਕ ਸੜੋਆ ਦੇ ਪਿੰਡ ਨਾਨੋਵਾਲ ਦੀ ਹੈ। ਜਾਣਕਾਰੀ ੰਿਦੰਦਿਆਂ ਥਾਣਾ ਪੋਜੇਵਾਲ ਦੇ ਐੱਸ. ਐੱਚ. ਓ. ਜਾਹਰ ਸਿੰਘ ਨੇ ਦੱਸਿਆ ਕਿ ਅਸ਼ੋਕ ਕੁਮਾਰ ਨਾਨੋਵਾਲ ਮੁਤਾਬਕ ਉਨ੍ਹਾਂ ਦੇ ਪਿਤਾ ਗੁਲਜ਼ਾਰੀ ਲਾਲ (78) ਉਨ੍ਹਾਂ […]
ਸੁਨੀਲ ਜਾਖੜ ਦੀ ਕੋਠੀ ‘ਤੇ ‘ਆਪ’ ਆਗੂ ਨੇ ਵਰ੍ਹਾਏ ਇੱਟਾਂ-ਰੋੜੇ, ਗ੍ਰਿਫ਼ਤਾਰ
Published On
By Sach Kahoon Punjabi Desk
ਅਬੋਹਰ (ਸੁਧੀਰ ਅਰੋੜਾ)। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਾਊਥ ਐਵੇਨਿਊ ‘ਚ ਬਣੀ ਕੋਠੀ ‘ਤੇ ਇੱਕ ਵਿਅਕਤੀ ਨੂੰ ਇੱਟਾਂ-ਰੋੜਿਆਂ ਤੇ ਪੈਟਰੋਲ ਨਾਲ ਭਰੀ ਬੋਤਲਾਂ ਸੁੱਟਣ ਦੇ ਮਾਮਲੇ ਵਿੱਚ ਥਾਣਾ ਸਿਟੀ-2 ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਾਣਕਾਰੀ ਮੁਤਾਬਕ ਇਹ ਹਮਲਾ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਰਮੇਸ਼ ਸੋਨੀ ਨਾਮੀ ਵਿਅਕਤੀ ਵੱਲੋਂ ਕੀਤਾ ਗਿਆ ਹੈ ‘ਆਪ’ […]
ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਨੇਤਾ ਚੁਣਿਆ
Published On
By Sach Kahoon Punjabi Desk
ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਨੇਤਾ ਚੁਣਿਆ ਨਵੀਂ ਦਿੱਲੀ, ਏਜੰਸੀ। ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਸੋਨੀਆ ਗਾਂਧੀ ਸ਼ਨਿੱਚਰਵਾਰ ਨੂੰ ਕਾਂਗਰਸ ਸੰਸਦੀ ਦਲ ਦੀ ਨੇਤਾ ਚੁਣੀ ਗਈ। ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਦੇ ਨਵੇਂ ਚੁਣੇ ਮੈਂਬਰਾਂ ਦੀ ਸੰਸਦ ਭਵਨ ‘ਚ ਹੋਈ ਬੈਠਕ ‘ਚ […]
ਮੋਦੀ ਬਣੇ ਸੰਸਦੀ ਦਲ ਦੇ ਆਗੂ, ਅਡਵਾਨੀ, ਜੋਸ਼ੀ ਦੇ ਛੂਹੇ ਪੈਰ
Published On
By Sach Kahoon Punjabi Desk
16ਵੀਂ ਲੋਕ ਸਭਾ ਭੰਗ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚੋਣ ਕਮਿਸ਼ਨ ਨੇ ਸੌਂਪੀ ਨਵੇਂ ਚੁਣੇ ਸਾਂਸਦਾਂ ਦੀ ਲਿਸਟ ਨਵੀਂ ਦਿੱਲੀ | ਨਰਿੰਦਰ ਮੋਦੀ ਨੂੰ ਐਨਡੀਏ ਸੰਸਦੀ ਦਲ ਦਾ ਆਗੂ ਚੁਣਿਆ ਗਿਆ ਆਗੂ ਚੁਣੇ ਜਾਣ ਤੋਂ ਬਾਅਦ ਮੋਦੀ ਨੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸੀ ਤੇ ਅਕਾਲੀ ਦਲ ਦੇ ਮੁਖੀ ਪ੍ਰਕਾਸ਼ ਸਿੰਘ ਬਾਦਲ ਦੇ ਪੈਰ […]
ਆਗੂ ਦੀ ਗਲਤੀ ਜਾਂ ਪਾਰਟੀ ਦੀ ਰਣਨੀਤੀ
Published On
By Sach Kahoon Punjabi Desk
ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਫਾਇਰ ਬਰਾਂਡ ਉਮੀਦਵਾਰ ਪ੍ਰੱਗਿਆ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਕਾਤਲ ਨੂੰ ਦੇਸ਼ ਭਗਤ ਕਰਾਰ ਦੇ ਕੇ ਮਗਰੋਂ ਮਾਫ਼ੀ ਮੰਗ ਲਈ ਇਹੀ ਕੁਝ ਪਿਛਲੇ ਦਿਨੀਂ ਕਾਂਗਰਸ ਆਗੂ ਸੈਮ ਪਿਤਰੋਦਾ ਨੇ ਕੀਤਾ ਸੀ ਪਿਤਰੋਦਾ ਨੇ ਦਿੱਲੀ ‘ਚ ਹੋਏ ਸਿੱਖਾਂ ਦੇ ਕਤਲੇਆਮ ਨੂੰ ਜੋ ਹੋਇਆ ਸੋ ਹੋਇਆ ਆਖ ਕੇ ਪੀੜਤਾਂ ਦੇ […]
ਵਿਹਲੇ ਹੋ ‘ਗੇ ਕੌਮੀ ਆਗੂ, ਹੁਣ ਭਖੂਗਾ ਪੰਜਾਬ ‘ਚ ਪ੍ਰਚਾਰ
Published On
By Sach Kahoon Punjabi Desk
ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਕਰਨਗੇ ਪੰਜਾਬ ਵੱਲ ਰੁੱਖ ਚੰਡੀਗੜ੍ਹ, ਅਸ਼ਵਨੀ ਚਾਵਲਾ ਲੋਕ ਸਭਾ ਚੋਣਾਂ ਦੇ 6ਵੇਂ ਦੌਰ ਦਾ ਪ੍ਰਚਾਰ ਵੀ ਬੰਦ ਹੋ ਗਿਆ ਹੈ। ਜਿਸ ਕਾਰਨ ਦੇਸ਼ ਭਰ ਦੇ ਵੱਡੇ ਲੀਡਰ ਹੁਣ ਲਗਭਗ ਵਿਹਲੇ ਹੋ ਗਏ ਹਨ ਅਤੇ ਹੁਣ ਉਹ ਪੰਜਾਬ ਵੱਲ ਨੂੰ ਰੁੱਖ ਕਰਨ ਜਾ ਰਹੇ ਹਨ, ਜਿਥੇ ਕਿ […]
ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਚੌਧਰੀ ਨੰਦ ਲਾਲ ਦਾ ਦਿਹਾਂਤ
Published On
By Sach Kahoon Punjabi Desk
ਨਵਾਂ ਸ਼ਹਿਰ। ਪੰਜਾਬ ਦੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ ਹੋ ਗਿਆ ਹੈ। 74 ਸਾਲ ਦੇ ਚੌਧਰੀ ਨੰਦ ਲਾਲ ਆਪਣੇ ਪਿੱਛੇ 2 ਪੁੱਤਰ ਛੱਡ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੌਧਰੀ ਨੰਦ ਲਾਲ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ ਅਤੇ […]
ਮੋਫਰ ਸਮੇਤ ਚਾਰ ਕਾਂਗਰਸੀ ਆਗੂਆਂ ਵੱਲੋਂ ਸਥਾਨਕ ਆਗੂ ਨੂੰ ਟਿਕਟ ਦੇਣ ਦੀ ਵਕਾਲਤ
Published On
By Sach Kahoon Punjabi Desk
ਬਠਿੰਡਾ (ਅਸ਼ੋਕ ਵਰਮਾ) | ਦੋ ਸਾਬਕਾ ਕਾਂਗਰਸੀ ਵਿਧਾਇਕਾਂ ਅਜੀਤਇੰਦਰ ਸਿੰਘ ਮੋਫਰ ਤੇ ਜਸਵੰਤ ਸਿੰਘ ਫਫੜੇ, ਮੁਕਤਸਰ ਜਿਲ੍ਹੇ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਖੁਡੀਆਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਟਹਿਲ ਸਿੰਘ ਸੰਧੂ ਨੇ ਅੱਜ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਬਠਿੰਡਾ ਸੰਸਦੀ ਹਲਕੇ ਦੀ ਟਿਕਟ ਹਲਕੇ ਨਾਲ ਸਬੰਧਤ ਆਗੂ ਨੂੰ ਹੀ ਦਿੱਤੀ ਜਾਵੇ ਉਨ੍ਹਾਂ ਆਖਿਆ ਕਿ […]
