Lecturers Punjab

Teacher Seniority Dispute: ਲੈਕਚਰਾਰਾਂ ਦੀ ਤਰੁੱਟੀਆਂ ਭਰਪੂਰ ਸੀਨੀਅਰਤਾ ਸੂਚੀ ਰੱਦ ਕੀਤੀ ਜਾਵੇ : ਲੈਕਚਰਾਰ ਹਰਵਿੰਦਰ ਸਿੰਘ ਭੱਟੋਂ

Teacher Seniority Dispute: (ਅਨਿਲ ਲੁਟਾਵਾ) ਅਮਲੋਹ । ਅੱਜ ਗੌਰਮਿੰਟ ਪ੍ਰਮੋਸ਼ਨ ਫਰੰਟ ਦੀ ਮੀਟਿੰਗ ਅਮਲੋਹ ਵਿਖੇ ਹੋਈ। ਜਿਸ ਵਿੱਚ 21 ਅਗਸਤ ਨੂੰ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚਲੀਆਂ ਤਰੁੱਟੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਹਰਵਿੰਦਰ ਸਿੰਘ ਭੱਟੋਂ ਨੇ ਦੱਸਿਆ ਕਿ ਫਰਵਰੀ 2023 ਵਿੱਚ ਮਾਨਯੋਗ ਉੱਚ ਅਦਾਲਤ ਨੇ ਸੀਡਬਲਊਪੀ ਅਧੀਨ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad