Lehragaga Hospital News

Punjab Health News: ਲਹਿਰਾਗਾਗਾ ਹਸਪਤਾਲ ’ਚ ਲੈਪਰੋਸਕੋਪਿਕ ਸਰਜਰੀ ਸੇਵਾਵਾਂ ਸ਼ੁਰੂ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਲਹਿਰਾਗਾਗਾ ਹਸਪਤਾਲ ਵਿੱਚ ਹੁਣ ਇਨਡੋਰ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਮੇਜਰ ਅਤੇ ਲੈਪਰੋਸਕੋਪਿਕ ਸਰਜਰੀਆਂ ਦੀਆਂ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ
ਪੰਜਾਬ  ਸੂਬੇ  ਖਾਸ ਖਬਰ