ਲਹਿਰਾਗਾਗਾ ਦੇ ਵਿਧਾਇਕ ਵਰਿੰਦਰ ਗੋਇਲ ਹੋਏ ਕੋਰੋਨਾ ਪਾਜ਼ੀਟਿਵ
ਲਹਿਰਾਗਾਗਾ (ਰਾਜ ਸਿੰਗਲਾ)| ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਨੂੰ ਪਿਛਲੇ ਕੁਝ ਦਿਨਾਂ ਤੋਂ ਖਾਂਸੀ ਦੀ ਸ਼ਿਕਾਇਤ ਲੱਗ ਰਹੀ ਸੀ ਵਿਧਾਇਕ ਬਰਿੰਦਰ ਗੋਇਲ ਨੇ ਆਪਣੀ ਕੋਰੋਨਾ ਰਿਪੋਰਟ ਚੈੱਕ ਕਰਵਾਈ ਤਾਂ ਉਹ ਪੋਜ਼ੀਟਿਵ ਪਾਈ ਗਈ ਇਸ ਗੱਲ ਦੀ ਪੁਸ਼ਟੀ ਸਿਵਲ ਹਸਪਤਾਲ ਲਹਿਰਾਗਾਗਾ ਦੇ ਸੀਨੀਅਰ ਮੈਡੀਕਲ ਅਫਸਰ ਡਾ ਸੰਜੇ ਨੇ ਕੀਤੀ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਬੇਸ਼ਕ ਆਪਣੇ ਆਪ ਨੂੰ ਕੁੱਝ ਦਿੱਨਾ ਲਈ ਇਕਾਂਤਵਾਸ ਕਰ ਲਿਆ ਹੈ ਫਿਰ ਵੀ ਹਲਕੇ ਦੇ ਕੰਮ ਨਹੀਂ ਰੁਕਣਗੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














