Lehragaga News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Body Donation Punjab: ਬਲਾਕ ਲਹਿਰਾਗਾਗਾ ਦੇ 36ਵੇਂ ਸਰੀਰਦਾਨੀ ਬਣੇ ਮਾਤਾ ਗੁਲਸ਼ਨ ਦੇਵੀ ਇੰਸਾਂ
Published On
By Khushdeep Singh
ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਬਲਾਕ ਲਹਿਰਾਗਾਗਾ ਦੇ ਸਵਰਗੀ ਪ੍ਰਹਲਾਦ ਕੁਮਾਰ ਦੀ ਧਰਮਪਤਨੀ, ਅਮਿਤ ਕੁਮਾਰ ਕਾਕਾ ਜਿਮ ਵਾਲੇ ਦੀ ਮਾਤਾ ਗੁਲਸ਼ਨ ਦੇਵੀ ਲੋਕਾਂ ਲਈ ਮਿਸਾਲ ਬਣ ਗਏ ਹਨ। ਮਾਤਾ ਗੁਲਸ਼ਨ ਦੇਵੀ 70 ਸਾਲ ਦੇ ਸਨ
Crime News: 15 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ, ਪੁਲਿਸ ਵੱਲੋਂ 3 ਮੁਲਜ਼ਮ ਗ੍ਰਿਫਤਾਰ
Published On
By Khushdeep Singh
ਮਾਮਲੇ ’ਚ ਪੁਲਿਸ ਨੇ ਟੈਕਨੀਕਲ ਜਾਂਚ ਦੇ ਆਧਾਰ ’ਤੇ ਤਿੰਨ ਮੁਲਜ਼ਮਾਂ, ਲੱਖਣ ਪੁੱਤਰ ਬੁੱਧ ਰਾਮ, ਮੰਗੂ ਕੁਮਾਰ ਪੁੱਤਰ ਸ਼ਾਮ ਲਾਲ ਤੇ ਸੋਨੂ ਉਰਫ਼ ਮੋਨੂ ਪੁੱਤਰ ਸਤਪਾਲ ਵਾਸੀ ਖਾਈ ਬਸਤੀ, ਲਹਿਰਾਗਾਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Lehragaga News: ਅਤਿ ਗਰੀਬ ਪਰਿਵਾਰ ਦੇ ਨੌਜਵਾਨ ਸਾਕਾ ਨੇ ਭਾਰਤੀ ਫੌਜ ’ਚ ਭਰਤੀ ਹੋ ਕੇ ਲਹਿਰਾਗਾਗਾ ਦਾ ਕੀਤਾ ਨਾਂਅ ਰੌਸ਼ਨ
Published On
By Khushdeep Singh
ਲਹਿਰਾਗਾਗਾ ਤੋਂ ਜੋਗੀ ਬਿਰਾਦਰੀ ਨਾਲ ਸਬੰਧਤ ਇੱਕ ਅਤਿ ਗਰੀਬ ਪਰਿਵਾਰ ਦੇ ਨੌਜਵਾਨ ਸਾਕਾ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਸਦਕਾ ਭਾਰਤੀ ਫੌਜ ਦੀ ਆਰਮੀ ਮੈਡੀਕਲ ਕੋਰ ਵਿੱਚ ਭਰਤੀ ਹੋ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
Lehragaga News: ਭਰਾ ਦੀ ਮੌਤ ਦੇ ਦੋ ਦਿਨ ਬਾਅਦ ਘਰ ’ਚ ਵੱਡੀ ਚੋਰੀ, ਪੜ੍ਹੋ ਪੂਰੀ ਖਬਰ
Published On
By Khushdeep Singh
ਸਬ ਡਵੀਜ਼ਨ ਲਹਿਰਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ’ਚ ਇੱਕ ਅਜਿਹੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ, ਜਿਸ ਨੇ ਪਹਿਲਾਂ ਹੀ ਸੋਗ ’ਚ ਡੁੱਬੇ ਇੱਕ ਪਰਿਵਾਰ ਨੂੰ ਹੋਰ ਵੱਡਾ ਸਦਮਾ ਦੇ ਦਿੱਤਾ।
Lehragaga News: ਸਰਕਾਰ ਕਹੇ ਲਹਿਰੇ ’ਚ ਵਿਕਾਸ ਦੀ ਲਹਿਰ, ਵਿਰੋਧੀ ਕਹਿਣ ਸਿਰਫ਼ ਦਾਅਵੇ
Published On
By Ravinder Sharma
ਲਹਿਰਾ ਹਲਕੇ ਦੀਆਂ ਸਮੱਸਿਆਵਾਂ ਅੱਜ ਵੀ ਜਿਉਂ ਦੀਆਂ ਤਿਓਂ : ਵਿਰੋਧੀ, ਸਰਕਾਰ ਨੇ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚੋਂ ਲੰਘਦੀ ਡਰੇਨ ਨੂੰ ਕਵਰ ਕਰਵਾਇਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਨਾਲੀਆਂ ਨੂੰ ਕਵਰ ਕਰਨ ਦਾ ਪ੍ਰਾਜੈਕਟ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ
Lehragaga News: ਡੀਐਸਪੀ ਰਣਬੀਰ ਸਿੰਘ ਦੀ ਅਗਵਾਈ ਹੇਠ ਕਤਲ ਦਾ ਮਾਮਲਾ ਸੁਲਝਿਆ
Published On
By Sach Kahoon Punjabi Desk
17 ਤੇ 18 ਫਰਵਰੀ ਦੀ ਰਾਤ ਨੂੰ 2 ਵਜੇ ਕੀਤਾ ਸੀ ਘਰ ’ਚ ਵੜ ਕੇ ਕਤਲ Lehragaga News: ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ ਇੰਸਾਂ)। ਲਹਿਰਾ ਪੁਲਿਸ ਨੇ ਪਿੰਡ ਲੇਹਲ ਕਲਾਂ ’ਚ ਬੀਤੀ ਰਾਤ ਗੋਲੀਆਂ ਮਾਰ ਕੇ ਕੀਤੇ ਗਏ ਨੌਜਵਾਨ ਦੇ ਕਤਲ ਮਾਮਲੇ ਨੂੰ ਕੁਝ ਹੀ ਘੰਟਿਆਂ ’ਚ ਸੁਲਝਾਉਂਦੇ ਹੋਏ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ […]
Lehragaga News: ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 5 ਨੌਜਵਾਨ ਪੁਲਿਸ ਅੜਿਕੇ
Published On
By Sach Kahoon Punjabi Desk
ਨੌਜਵਾਨ ਲੁਟੇਰਿਆਂ ਤੋਂ ਬਰਾਮਦ ਕੀਤੀ ਹਮਲੇ ਦੌਰਾਨ ਵਰਤੀ ਬਰੀਜਾ ਕਾਰ 9500 ਤੇ ਹਮਲੇ ਦੇ ਵਿੱਚ ਵਰਤੀ ਗਈ ਰਾੜ | Lehragaga News ਲਹਿਰਾਗਾਗਾ (ਰਾਜ ਸਿੰਗਲਾ)। ਬੀਤੇ ਕੁਝ ਦਿਨ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜੇ ਪਿੰਡ ਗਾਗਾ ਤੇ ਸੰਗਤਪੁਰਾ ਦੀ ਹੱਦ ਰਾਤ ਨੂੰ ਇੱਕ ਲੁੱਟ ਦੀ ਵਾਰਦਾਤ ਵਾਪਰੀ ਸੀ। ਜਿਸ ਦੇ ਵਿੱਚ ਲੁਟੇਰਿਆਂ ਵੱਲੋਂ ਦੋ ਨੌਜਵਾਨਾਂ ਦੀ […]
Bhagwant Mann News: ਮੁੱਖ ਮੰਤਰੀ ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ!
Published On
By Sach Kahoon Punjabi Desk
Bhagwant Mann News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਵਾਲੀ ਤੋਂ ਪਹਿਲਾਂ ਲਹਿਰਾਗਾਗਾ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦੇ ਰਹੇ ਹਨ। ਮੁੱਖ ਮੰਤਰੀ ਮਾਨ ਅੱਜ ਲਹਿਰਾਗਾਗਾ ਦਾ ਦੌਰਾ ਕਰ ਰਹੇ ਹਨ। ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਤੇ ਕੁਝ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ, ਮੁੱਖ ਮੰਤਰੀ […]
Lehragaga News: ਭਾਰੀ ਮੀਂਹ ਦੇ ਕਾਰਨ ਬਜ਼ੁਰਗ ਮਹਿਲਾ ਦੀ ਮੌਤ
Published On
By Sach Kahoon Punjabi Desk
ਧੀ ਹੋਈ ਜ਼ਖਮੀ | Lehragaga News ਲਹਿਰਾਗਾਗਾ (ਰਾਜ ਸਿੰਗਲਾ)। Lehragaga News: ਬਲਾਕ ਲਹਿਰਾ ਗਾਗਾ ਦੇ ਨੇੜਲੇ ਪਿੰਡ ਸੰਗਤਪੁਰਾ ਵਿਖੇ ਅੱਜ ਸਵੇਰੇ ਸ਼ੁਰੂ ਹੋਏ ਭਾਰੀ ਮੀਂਹ ਕਾਰਨ ਆਪਣੀ ਧੀ ਦੇ ਘਰ ਆਈ ਹੋਈ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਹਤੇ ਉਸ ਦੀ ਧੀ ਜ਼ਖਮੀ ਹੋ ਗਈ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਸਵੇਰੇ ਕਰੀਬ 4 ਵਜੇ […]
Lehragaga News: 30 ਲੱਖ ਰੁਪਏ ਦੇ ਚੋਰੀ ਦੇ ਸਮਾਨ, ਚੋਰੀ ਦੀ ਗੱਡੀ ਸਮੇਤ 4 ਗ੍ਰਿਫਤਾਰ
Published On
By Sach Kahoon Punjabi Desk
ਲਹਿਰਾਗਾਗਾ (ਨੈਨਸੀ ਇੰਸਾਂ)। Lehragaga News: ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਲਹਿਰਾਗਾਗਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ ਦੀ ਅਗਵਾਈ ’ਚ 30 ਲੱਖ ਰੁਪਏ ਦੇ ਚੋਰੀ ਦੇ ਸਮਾਨ, ਚੋਰੀ ਦੀ ਗੱਡੀ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। […]
ਲਹਿਰਾ ਦੀ ਧੀ ਡਾ. ਟਿਪਸੀ ਨੇ ਬਤੌਰ ਮੈਡੀਕਲ ਅਫ਼ਸਰ ਆਪਣਾ ਅਹੁਦਾ ਸੰਭਾਲਿਆ
Published On
By Sach Kahoon Punjabi Desk
Lehragaga News: (ਰਾਜ ਸਿੰਗਲਾ) ਲਹਿਰਾਗਾਗਾ। ਲਹਿਰਾ ਦੀ ਹੋਣਹਾਰ ਧੀ ਡਾਕਟਰ ਟਿਪਸੀ ਨੇ ਬਤੌਰ ਮੈਡੀਕਲ ਆਫ਼ਸਰ, ਸਰਕਾਰੀ ਹਸਪਤਾਲ ਲਹਿਰਾ ਵਿੱਚ ਆਪਣਾ ਪਹਿਲਾ ਅਹੁਦਾ ਐਸਐਮਓ ਡਾਕਟਰ ਸੰਜੇ ਬਾਂਸਲ ਦੀ ਅਗਵਾਈ ਵਿੱਚ ਸੰਭਾਲਿਆ। ਪਿਤਾ ਅਸ਼ੋਕ ਕੁਮਾਰ ਭੁਟਾਲ ਵਾਲਿਆਂ ਨੇ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਧੀ ਟਿਪਸੀ ਜਿਸ ਦੀ ਕੀ ਉਮਰ 25 ਸਾਲ ਹੈ ਨੇ ਆਪਣੀ ਬਾਰ੍ਹਵੀਂ ਤੱਕ […]
Lehragaga News: ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ : ਬਰਿੰਦਰ ਕੁਮਾਰ ਗੋਇਲ
Published On
By Sach Kahoon Punjabi Desk
Lehragaga News: (ਨੈਨਸੀ/ਰਾਜ ਸਿੰਗਲਾ) ਲਹਿਰਾਗਾਗਾ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੇ ਸਰਵਪੱਖੀ ਵਿਕਾਸ ਲਈ […]
Latest News
Prabhjot AI Education: 13 ਸਾਲ ਦੀ ਉਮਰ ’ਚ ਮਿਸ਼ਨ ਸ਼ੁਰੂ, ਅੱਜ ਹਜ਼ਾਰਾਂ ਨੌਜਵਾਨਾਂ ਨੂੰ ਮੁਫ਼ਤ AI ਸਿਖਾ ਰਿਹਾ ਪ੍ਰਭਜੋਤ