LehraGaga Sad News

LehraGaga Sad News: ਪੱਤਰਕਾਰ ਰਾਜ ਸਿੰਗਲਾ ਨੂੰ ਸਦਮਾ, ਮਾਤਾ ਦਾ ਦੇਹਾਂਤ 

ਲਹਿਰਾਗਾਗਾ ਤੋਂ ਸੱਚ ਕਹੂੰ ਦੇ ਪੱਤਰਕਾਰ ਰਾਜ ਸਿੰਗਲਾ ਇੰਸਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਕਮਲੇਸ਼ ਰਾਣੀ (60) ਪਤਨੀ ਸ੍ਰੀ ਓਮ ਪ੍ਰਕਾਸ਼ ਮੀਨਾ ਇੰਸਾਂ ਚੰਡੀਗੜ੍ਹ ਦੇ ਹਸਪਤਾਲ ਵਿਖੇ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਉਹ ਬਿਮਾਰ ਚੱਲ ਰਹੇ ਸਨ। ਇਸ ਮੌਕੇ ਸਮੂਹ ਸੱਚ ਕਹੂੰ ਸਟਾਫ਼ ਨੇ ਦੁੱਖ ਪ੍ਰਗਟ
ਪੰਜਾਬ  ਸੂਬੇ  ਖਾਸ ਖਬਰ