Leopard Rescue In Hoshiarpur

Hoshiarpur Leopard News: ਹੁਸ਼ਿਆਰਪੁਰ 'ਚ ਟਰੈਕਟਰ ਫੈਕਟਰੀ ਅੰਦਰ ਵੜਿਆ ਤੇਂਦੂਆ, 12 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਸੁਰੱਖਿਅਤ ਕਾਬੂ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੱਕ ਗੁਜਰਾਂ ਸਥਿਤ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਕਾਰਖਾਨੇ ਵਿੱਚ ਤੇਂਦੂਆ ਦਾਖ਼ਲ ਹੋਣ ਕਾਰਨ ਹੜਕੰਪ ਮਚ ਗਿਆ। ਜੰਗਲੀ ਜੀਵ ਵਿਭਾਗ ਦੀ ਟੀਮ ਨੇ ਬੁੱਧਵਾਰ ਨੂੰ ਕਰੀਬ 12 ਘੰਟਿਆਂ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਤੇਂਦੂਏ ਨੂੰ ਸੁਰੱਖਿਅਤ ਕਾਬੂ ਕਰ ਲਿਆ।
ਪੰਜਾਬ  ਸੂਬੇ  ਖਾਸ ਖਬਰ