LeT
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਮੱਧਮ ਨਾ ਹੋਣ ਦਿਓ ਰੌਸ਼ਨੀਆਂ
Published On
By Sach Kahoon Punjabi Desk
ਸੰਤੋਖ ਸਿੰਘ ਭਾਣਾ ਆਦਮੀ ਦੇ ਢਲ਼ਦੇ ਸਰੀਰ ਨੂੰ ਬੁਢਾਪਾ ਕਿਹਾ ਗਿਆ ਹੈ। ਲਗਾਤਾਰ ਜੀਵਨ ਜਿਉਂਦਿਆਂ ਆਦਮੀ ਦੇ ਸਰੀਰ ਦੀਆਂ ਗ੍ਰੰਥੀਆਂ ਥੱਕ ਜਾਂਦੀਆਂ ਹਨ। ਚਮੜੀ ਸੁੰਗੜਨ ਲੱਗਦੀ ਹੈ। ਅੱਖਾਂ ਦੀ ਰੌਸ਼ਨੀ ਤੇ ਕੰਨਾਂ ਦੀ ਸੁਣਨ ਸ਼ਕਤੀ ਘਟ ਜਾਂਦੀ ਹੈ। ਦੰਦ ਡਿੱਗਣ ਲੱਗ ਪੈਂਦੇ ਹਨ। ਵਾਲ ਸਫੈਦ ਹੋਣ ਲੱਗਦੇ ਹਨ। ਚਲਦਿਆਂ-ਚਲਦਿਆਂ, ਜਿਵੇਂ ਮਸ਼ੀਨ ਘਸਣ ਲੱਗਦੀ ਹੈ, ਉਸੇ […]
ਸਮਾਜਿਕ ਅਲਾਮਤਾਂ ਖਿਲਾਫ ਲੜਾਈ ਖੁਦ ਤੋਂ ਸ਼ੁਰੂ ਕਰੀਏ
Published On
By Sach Kahoon Punjabi Desk
ਸਾਡੇ ਸਮਾਜ ਨੂੰ ਸਮੱਸਿਆਵਾਂ ਨੇ ਚੌਤਰਫਾ ਘੇਰਿਆ ਹੋਇਆ ਹੈ। ਮਾਦਾ ਭਰੂਣ ਹੱਤਿਆ, ਵੱਖ-ਵੱਖ ਤਰ੍ਹਾਂ ਦਾ ਪ੍ਰਦੂਸ਼ਣ, ਵਧ ਰਿਹਾ ਖੁਦਕੁਸ਼ੀਆਂ ਦਾ ਰੁਝਾਨ ਅਤੇ ਨਸ਼ਿਆਂ ਦੇ ਸੇਵਨ ਵਿੱਚ ਹੋ ਰਿਹਾ ਇਜ਼ਾਫਾ ਸਾਡੇ ਸਮਾਜ ਲਈ ਮੁੱਖ ਚੁਣੌਤੀ ਬਣੇ ਹੋਏ ਹਨ। ਉਂਜ ਤਾਂ ਆਪਾਂ ਲੋਕ ਆਦਤਨ ਇਹਨਾਂ ਸਮੱਸਿਆਵਾਂ ਬਾਬਤ ਥੋੜ੍ਹ ਚਿਰਾ ਰੌਲਾ-ਰੱਪਾ ਪਾ ਕੇ ਭੁੱਲ ਜਾਣ ਦੇ ਆਦੀ ਹੋ […]
ਆਓ! ਜਾਣੀਏ ਪੋਠੋਹਾਰ ਦੇ ਇਤਿਹਾਸ ਬਾਰੇ
Published On
By Sach Kahoon Punjabi Desk
ਮਹਾਨ ਕਵੀ ਪ੍ਰੋ. ਮੋਹਨ ਸਿੰਘ ਨੇ ‘ਕੁੜੀ ਪੋਠੋਹਾਰ ਦੀ’ ਕਵਿਤਾ ਲਿਖ ਕੇ ਪੋਠੋਹਾਰ ਦੇ ਇਲਾਕੇ ਨੂੰ ਪੰਜਾਬੀ ਸਾਹਿਤ ਵਿੱਚ ਅਮਰ ਕਰ ਦਿੱਤਾ। ਇਹ ਅਸਲੀਅਤ ਹੈ ਕਿ ਪੋਠੋਹਾਰ ਦੇ ਲੋਕ ਵਾਕਿਆ ਹੀ ਲੰਮੇ-ਝੰਮੇ ਅਤੇ ਖੂਬਸੂਰਤ ਹੁੰਦੇ ਹਨ। ਪਰ ਪ੍ਰੋ. ਮੋਹਨ ਸਿੰਘ ਦਾ ਵੇਖਿਆ, ਮਾਣਿਆ ਰਮਣੀਕ ਅਤੇ ਸ਼ਾਂਤ ਪੋਠੋਹਾਰ ਹੁਣ ਬੀਤੇ ਦੀ ਗੱਲ ਬਣ ਚੁੱਕਿਆ ਹੈ। ਪੋਠੋਹਾਰ […]
ਕਸ਼ਮੀਰ:ਮੁਕਾਬਲੇ ‘ਚ ਟਾਪ ਲਸ਼ਕਰ ਕਮਾਂਡਰ ਬਸ਼ੀਰ ਲਸ਼ਕਰੀ ਮਾਰਿਆ
Published On
By Sach Kahoon Punjabi Desk
ਸਾਲ ਭਰ ‘ਚ ਮਾਰੇ ਗਏ 4 ਟਾਪ ਕਮਾਂਡਰ ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਦਿਆਲਗਾਮ ਪਿੰਡ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਲਸ਼ਕਰ-ਏ-ਤੈਇਬਾ ਦੇ ਟਾਪ ਕਮਾਂਡਰ ਕਮਾਂਡਰ ਬਸ਼ੀਰ ਲਸ਼ਕਰੀ ਸਮੇਤ ਦੋ ਅੱਤਵਾਦੀ ਮਾਰੇ ਗਏ। ਇਸ ਤੋਂ ਇਲਾਵਾ ਕਰਾਸ ਫਾਇਰਿੰਗ ਵਿੱਚ 2 ਨਾਗਰਿਕਾਂ ਦੀ ਵੀ ਮੌਤ ਹੋ ਗਈ, ਜਿਸ ਵਿੱਚ ਇੱਕ ਔਰਤ ਵੀ ਹੈ, […]