Letter
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਸੂਬੇ ਦੀ ਜਨਤਾ ਦੇ ਨਾਂਅ ਪੱਤਰ
Published On
By Sach Kahoon Punjabi Desk
ਭੋਪਾਲ (ਏਜੰਸੀ)। ਮੱਧ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸੂਬੇ ਦੇ ਲੋਕਾਂ ਨੂੰ ਇਕ ਪੱਤਰ ਲਿਖਿਆ ਹੈ, ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਜਿਸ ਤਰ੍ਹਾਂ ਸੂਬੇ ਨੇ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ‘ਚ ਉਨ੍ਹਾਂ ਨੂੰ ਅਥਾਹ ਪਿਆਰ ਦਿੱਤਾ ਅਤੇ ਬੇਮਿਸਾਲ ਭਾਰਤੀ ਜਨਤਾ […]
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਿਖਿਆ ਮੁੜ ਭਗਵੰਤ ਮਾਨ ਨੂੰ ਪੱਤਰ
Published On
By Sach Kahoon Punjabi Desk
ਕਿੱਥੇ ਖ਼ਰਚ ਕਰ ਦਿੱਤੈ ਕਰਜ਼ ਵਿੱਚ ਲਏ 50 ਹਜ਼ਾਰ ਕਰੋੜ ਰੁਪਏ, ਹਿਸਾਬ ਕਿਤਾਬ ਦੇਵੇ ਮੁੱਖ ਮੰਤਰੀ (Banwari Lal Purohit) ਆਰਡੀਐਫ ਦਾ ਮਾਮਲਾ ਸੁਪਰੀਮ ਕੋਰਟ ’ਚ ਵਿਚਾਰਧੀਨ, ਨਹੀਂ ਕਰ ਸਕਦੈ ਜਿਆਦਾ ਕੁਝ : ਰਾਜਪਾਲ (ਅਸ਼ਵਨੀ ਚਾਵਲਾ) ਚੰਡੀਗੜ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜ਼ਕਾਲ ਦੌਰਾਨ ਲਏ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ ਕਿਥੇ ਖ਼ਰਚ […]
’ਆਪ’ ਪੰਜਾਬ ਇਕਾਈ ਨੂੰ ਮਿਲੇ ਚੰਡੀਗੜ੍ਹ ’ਚ ਦਫਤਰ ਲਈ ਜ਼ਮੀਨ, ਰਾਜਪਾਲ ਨੂੰ ਮੁੜ ਲਿਖਿਆ ਪੱਤਰ
Published On
By Sach Kahoon Punjabi Desk
ਚੰਡੀਗੜ ਪ੍ਰਸ਼ਾਸਨ ਕਈ ਵਾਰ ਜ਼ਮੀਨ ਮੰਗਣ ਦੇ ਬਾਵਜੂਦ ਆਖਰਕਾਰ ਕਿਉਂ ਚੁੱਪ?, ਆਖ਼ਰਕਾਰ ਦਿਲ ’ਚ ਕੀ ਚਲ ਰਿਹੈ ਜਨਾਬ : ਭਗਵੰਤ ਮਾਨ (ਅਸ਼ਵਨੀ ਚਾਵਲਾ) ਚੰਡੀਗੜ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਰਾਜਪਾਲ ਨੂੰ ਰਾਜਧਾਨੀ ਅਤੇ ਯੂਟੀ ਚੰਡੀਗੜ ਵਿੱਚ ’ਆਪ’ ਪੰਜਾਬ ਇਕਾਈ ਨੂੰ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਸੰਬੰਧੀ ਪੱਤਰ ਲਿਖਿਆ ਹੈ। ’ਆਪ’ ਪੰਜਾਬ ਦੇ […]
ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ, ਸਹੂਲਤ ਲੈਣ ਤੋਂ ਕੀਤੀ ਨਾਂਹ…
Published On
By Sach Kahoon Punjabi Desk
Z Plus Security ਲੈਣ ਤੋਂ ਕੀਤੀ ਨਾਂਹ ਚੰਡੀਗੜ੍ਹ। ਮੁੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰਾਲੇ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ (Z Plus Security) ਲੈਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਜ਼ੈੱਡ ਪਲੱਸ ਸੁਰੱਖਿਆ ਨਾਂ ਲੈਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਹੈ। ਦੱਸਿਆ ਜਾ ਰਿਹਾ ਹੈ […]
ਪੂਜਨੀਕ ਗੁਰੂ ਜੀ ਨੇ ਸਾਧ ਸੰਗਤ ਦੇ ਨਾਮ ਇੱਕ ਰੂਹਾਨੀ ਪੱਤਰ ਭੇਜਿਆ
Published On
By Sach Kahoon Punjabi Desk
ਪੂਜਨੀਕ ਗੁਰੂ ਜੀ ਨੇ ਸਾਧ ਸੰਗਤ ਦੇ ਨਾਮ ਇੱਕ ਰੂਹਾਨੀ ਪੱਤਰ ਭੇਜਿਆ ਸਰਸਾ (ਸੱਚ ਕਹੂੰ ਨਿਊਜ਼)। ਐਤਵਾਰ ਨੂੰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮੌਕਾ ਸੀ ਸ਼ਾਹ ਸਤਨਾਮ ਜੀ ਧਾਮ ਵਿੱਚ ਨਾਮ ਚਰਚਾ ਦਾ। ਇਸ ਮੌਕੇ ਪੂਜਨੀਕ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਇਕ ਰੂਹਾਨੀ ਪੱਤਰ […]
ਇੱਕ ਚਿੱਠੀ ਸ਼੍ਰੀਮਾਨ ਗੰਢਾ ਉਰਫ਼ ਮਿਸਟਰ ਪਿਆਜ਼ ਦੇ ਨਾਂਅ
Published On
By Sach Kahoon Punjabi Desk
ਇੱਕ ਚਿੱਠੀ ਸ਼੍ਰੀਮਾਨ ਗੰਢਾ ਉਰਫ਼ ਮਿਸਟਰ ਪਿਆਜ਼ ਦੇ ਨਾਂਅ Mr Onion | ਸ੍ਰੀਮਾਨ ਗੰਢਾ ਉਰਫ਼ ਮਿਸਟਰ ਪਿਆਜ਼ ਜੀ! ਇਹ ਪੱਤਰ ਮੈਂ ਤੈਨੂੰ ਸਮੂਹ ਚੁੱਲ੍ਹਾ-ਚੌਂਕਾ ਭਾਈਚਾਰੇ ਵੱਲੋਂ ਲਿਖ ਰਿਹਾ ਹਾਂ ਪਤਾ ਨਹੀਂ ਮੇਰਾ ਇਹ ਪੱਤਰ ਤੂੰ ਆਪਣੇ ਆਕੜ ਵਾਲੇ ਸੁਭਾਅ (ਜਿਹੜਾ ਕਿ ਤੂੰ ਅੱਜ-ਕੱਲ੍ਹ ਆਪਣੀ ਕੀਮਤ ਵਧਾ ਕੇ ਬਣਾਈ ਬੈਠਾ ਏਂ) ਕਾਰਨ ਚੰਗੀ ਤਰ੍ਹਾਂ ਪੜ੍ਹੇ ਵੀ […]
ਪਾਵਰਕੌਮ ਦੀ ਕੰਗਾਲੀ:ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਨੇ ਲਿਖੀ ਮੁੱਖ ਮੰਤਰੀ ਨੂੰ ਚਿੱਠੀ
Published On
By Sach Kahoon Punjabi Desk
ਸਬਸਿਡੀ ਦਾ ਹੁਣ ਤੱਕ 5500 ਕਰੋੜ ਰੁਪਏ ਰੁਕਿਆ, ਵੱਖ-ਵੱਖ ਵਿਭਾਗਾਂ ਵੱਲ ਬਿਜਲੀ ਦੇ ਬਿੱਲਾਂ ਦੇ 2150 ਕਰੋੜ ਬਕਾਇਆ -ਕੈਪਟਨ ਸਰਕਾਰ ਵੱਲੋਂ ਸਬਸਿਡੀ ਨਾ ਦੇਣ ਕਾਰਨ ਪਾਵਰਕੌਮ ਦੀਵਾਲੀਆ ਹੋਣ ਕੰਢੇ ਖੁਸ਼ਵੀਰ ਸਿੰਘ ਤੂਰ/ਪਟਿਆਲ। ਪੰਜਾਬ ਸਰਕਾਰ ਵੱਲੋਂ ਪਾਵਰਕੌਮ ਨੂੰ ਸਬਸਿਡੀ ਦੀ ਅਦਾਇਗੀ ਨਾ ਕਰਨ ਕਰਕੇ ਪਾਵਰਕੌਮ ਦੀਵਾਲੀਆ ਹੋਣ ਦੇ ਕੰਢੇ ਪੁੱਜ ਗਈ ਹੈ। ਪਾਵਰਕੌਮ ਦੀ ਖਸਤਾ ਹਾਲਤ ਨੂੰ […]
ਪਿਊਸ਼ ਗੋਇਲ ਵੱਲ ਅਮਰਿੰਦਰ ਸਿੰਘ ਦੀ ਚਿੱਠੀ
Published On
By Sach Kahoon Punjabi Desk
ਨਵੀਂ ਉਦਯੋਗਿਕ ਨੀਤੀ ਲਈ ਸੂਬਿਆਂ ਨਾਲ ਸਲਾਹ-ਮਸ਼ਵਰਾ ਸ਼ੁਰੂ ਕਰਨ ਦੇ ਕਦਮ ਲਈ ਸ੍ਰੀ ਗੋਇਲ ਵਧਾਈ ਦਿੱਤੀ ਅਸ਼ਵਨੀ ਚਾਵਲਾ/ਚੰਡੀਗੜ੍ਹ। ਪੰਜਾਬ ਵਿੱਚ ਖਾਸ ਤੌਰ ‘ਤੇ ਸਰਹੱਦੀ ਜ਼ਿਲ੍ਹਿਆਂ ਤੇ ਕੰਢੀ ਇਲਾਕਿਆਂ ਵਿੱਚ ਨਿਵੇਸ਼ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਕੋਲੋਂ ਵਿਸ਼ੇਸ਼ ਰਿਆਇਤਾਂ ਦੀ ਮੰਗ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਸਲੇ ‘ਤੇ ਕੇਂਦਰੀ ਮੰਤਰੀ […]
ਆਰਮਜ਼ ਐਕਟ ‘ਤੇ ਕੈਪਟਨ ਨੇ ਲਿਖੀ ਕੇਂਦਰ ਨੂੰ ਚਿੱਠੀ
Published On
By Sach Kahoon Punjabi Desk
Arms Act | ਕੇਂਦਰ ਸਰਕਾਰ ਕਾਨੂੰਨੀ ਹਥਿਆਰ ਐਕਟ ‘ਚ ਸੋਧ ਲੈ ਕੇ ਆਵੇਗੀ ਚੰਡੀਗੜ੍ਹ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਸੰਵੇਦਨਸ਼ੀਲ ਸਥਾਨਾਂ ਤੇ ਇਤਿਹਾਸ ਦੇ ਮੱਦੇਨਜ਼ਰ ਪੰਜਾਬ ਵਿੱਚ ਲਾਇਸੈਂਸੀ Arms ਦੀ ਗਿਣਤੀ ਨੂੰ ਤਿੰਨ ਤੋਂ ਘਟਾ ਕੇ ਇੱਕ ਨਾ ਕੀਤਾ ਜਾਏ। ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ […]
ਮਾਸਟਰ ਬਲਦੇਵ ਸਿੰਘ ਨੇ ਲਿਖੀ ਕੇਜਰੀਵਾਲ ਨੂੰ ਚਿੱਠੀ
Published On
By Sach Kahoon Punjabi Desk
ਚੰਡੀਗੜ੍ਹ: ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਮਿਹਣਿਆਂ ਭਰੀ ਚਿੱਠੀ ਲਿਖੀ ਹੈ। ਬਲਦੇਵ ਸਿੰਘ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਸਮੇਂ ਪਾਰਟੀ ਦੇ ਸੀਨੀਅਰ ਲੀਡਰਾਂ ਖ਼ਾਸ ਕਰਕੇ ਦੁਰਗੇਸ਼ ਪਾਠਕ ‘ਤੇ ਕਈ ਗੰਭੀਰ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀ ਵਿਚਾਰਧਾਰਾ ‘ਚ ਫਰਕ ਆਉਣ ਕਰਕੇ ਪਾਰਟੀ […]
‘192 ਕਲਰਕਾਂ ਨੂੰ ਦਿਓ ਨਿਯੁਕਤੀ ਪੱਤਰ ਨਹੀਂ ਤਾਂ ਪੇਸ਼ ਹੋਵੇ ਮੁੱਖ ਸਕੱਤਰ’
Published On
By Sach Kahoon Punjabi Desk
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚਾੜ੍ਹੇ ਸਖ਼ਤ ਆਦੇਸ਼, 21 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ 2014 ਵਿੱਚ ਭਰਤੀ ਕੀਤੇ ਗਏ ਸਨ ਐੱਸ.ਐੱਸ.ਐੱਸ. ਬੋਰਡ ਵਲੋਂ ਕਲਰਕ ਪੰਜਾਬ ਤੋਂ ਬਾਹਰਲੀ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਵਾਲੇ 192 ਕਲਰਕਾਂ ਨੂੰ ਨਹੀਂ ਦਿੱਤਾ ਸੀ ਨਿਯੁਕਤੀ ਪੱਤਰ ਚੰਡੀਗੜ੍ਹ,ਸੱਚ ਕਹੂੰ ਨਿਊਜ਼ ਪੰਜਾਬ ਵਿੱਚ ਬਾਹਰਲੀ ਯੂਨੀਵਰਸਿਟੀ ਤੋਂ ਪੜ੍ਹਾਈ ਕਰਨ ਵਾਲੇ 192 ਕਲਰਕਾਂ ਨੂੰ […]
ਕਰਤਾਰਪੁਰ ਲਾਂਘੇ ਨੂੰ ਖੁੱਲ੍ਹਵਾਉਣ ਲਈ ਨਿੱਜੀ ਦਖਲ ਦੇਣ ਵਾਸਤੇ ਸੁਸ਼ਮਾ ਨੂੰ ਪੱਤਰ
Published On
By Sach Kahoon Punjabi Desk
ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ […]
