Level

ਅੰਤਰਰਾਜ਼ੀ ਪੱਧਰ ‘ਤੇ ਅਫੀਮ ਦੀ ਤਸਕਰੀ ਕਰਨ ਵਾਲੇ ਦੋ ਜਣੇ ਕਾਬੂ

8 ਕਿੱਲੋ ਅਫੀਮ, 4 ਲੱਖ 2 ਹਜ਼ਾਰ ਡਰੱਗ ਮਨੀ ਤੇ 32 ਬੋਰ ਸਮੇਤ ਕਾਰਤੂਸ ਬਰਾਮਦ ਨਰੇਸ਼ ਕੁਮਾਰ, ਸੰਗਰੂਰ ਪੁਲਿਸ ਨੇ ਦੋ ਅੰਤਰਰਾਜ਼ੀ ਅਫੀਮ ਤਸਕਰਾਂ ਨੂੰ 8 ਕਿੱਲੋ ਅਫੀਮ, 4 ਲੱਖ 2 ਹਜ਼ਾਰ ਰੁਪਏ ਡਰੱਗ ਮਨੀ, ਲਾਇਸੈਂਸੀ ਰਿਵਾਲਵਰ ਤੇ 5 ਰੌਂਦ ਕਾਰਤੂਸ ਅਤੇ ਕਾਰ ਸਮੇਤ ਗ੍ਰਿਫਤਾਰ ਕਰਨ ‘ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਹਰਿੰਦਰ ਸਿੰਘ […]
ਪੰਜਾਬ 

ਕੈਬਨਿਟ ਮੰਤਰੀ ਸਿੰਗਲਾ ਵੱਲੋਂ ਵਾਰ ਹੀਰੋਜ਼ ਸਟੇਡੀਅਮ ਵਿਖੇ ਸੂਬਾ ਪੱਧਰੀ ਖੇਡਾਂ ਦਾ ਉਦਘਾਟਨ

ਤਿੰਨ ਰੋਜ਼ਾ ਅਥਲੈਟਿਕਸ ਅਤੇ ਰੋਲਰ ਸਕੇਟਿੰਗ ਮੁਕਾਬਲਿਆਂ ‘ਚ ਹਿੱਸਾ ਲੈਣਗੇ ਵੱਡੀ ਗਿਣਤੀ ਖਿਡਾਰੀ ਸੰਗਰੂਰ(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) | ਖੇਡਾਂ ਦੇ ਖੇਤਰ ਵਿੱਚ ਖਿਡਾਰੀਆਂ ਨੂੰ ਮਿਆਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਅੰਦਰ ਵੱਡੇ ਪੈਮਾਨੇ ‘ਤੇ ਕਾਰਜ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ […]
ਪੰਜਾਬ 

ਸਤਲੁਜ ‘ਚ ਪਾਣੀ ਦਾ ਪੱਧਰ ਵਧਿਆ

ਨੇੜਲੇ 25 ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੇ ਨਿਰਦੇਸ਼ ਜਲੰਧਰ, ਸੱਚ ਕਹੂੰ ਨਿਊਜ਼। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋਈ ਮੋਹਲੇਧਾਰ ਬਾਰਸ਼ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ 15 ਹਜ਼ਾਰ ਕਿਊਸਿਕ ਤੋਂ ਵਧ ਕੇ 25 ਹਜ਼ਾਰ ਕਿਊਸਿਕ ਤੱਕ ਪੁੱਜ ਗਿਆ।ਹੈ।  ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਰੋਪੜ ਤੋਂ ਸਤਲੁਜ ਦਰਿਆ ‘ਚ 75 […]
Breaking News  ਪੰਜਾਬ 

ਲਗਾਤਾਰ ਪੈ ਰਹੇ ਮੀਂਹ ਕਾਰਨ ਪਟਿਆਲਾ ਜ਼ਿਲ੍ਹੇ ਅੰਦਰ ਘੱਗਰ ਸਮੇਤ ਨਦੀ-ਨਾਲਿਆਂ ‘ਚ ਪਾਣੀ ਦਾ ਪੱਧਰ ਵਧਿਆ

ਪ੍ਰਸ਼ਾਸਨ ਦਾ ਦਾਅਵਾ, ਹਾਲ ਦੀ ਘੜੀ ਹੜ੍ਹਾਂ ਦਾ ਕੋਈ ਖਤਰਾ ਨਹੀਂ ਪਟਿਆਲਾ, ਬੀਤੇ ਦੋਂ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਜਿੱਥੇ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ ਹੈ, ਉੱਥੇ ਹੀ ਜ਼ਿਲ੍ਹੇ ਅੰਦਰ ਵਹਿ ਰਹੇ ਘੱਗਰ ਦਰਿਆ ਸਮੇਤ ਦਰਜ਼ਨ ਭਰ ਨਦੀ-ਨਾਲਿਆਂ ਵਿੱਚ ਪਾਣੀ ਦਾ ਵਹਾਅ ਵਧਣ ਕਾਰਨ ਆਮ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਉਂਜ […]
Breaking News  ਪੰਜਾਬ 

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ‘ਚ ਹੋਇਆ ਰਾਜ ਪੱਧਰੀ ਸਮਾਗਮ

ਸ਼ਹੀਦ ਦੀ ਯਾਦਗਾਰ ਲਈ 2 ਕਰੋੜ 28 ਲੱਖ ਮਨਜ਼ੂਰ, 1 ਕਰੋੜ ਦਿੱਤੇ | Shaheed Udham Singh ਸੁਨਾਮ ਊਧਮ ਸਿੰਘ ਵਾਲਾ, (ਗੁਰਪ੍ਰੀਤ ਸਿੰਘ)। ਸੁਨਾਮ ਵਿਖੇ ਅਮਰ ਸ਼ਹੀਦ ਸ: ਊਧਮ ਸਿੰਘ ਦੇ 79ਵੇਂ ਸ਼ਹੀਦੀ ਦਿਹਾੜੇ ਨੂੰ ਅੱਜ ਰਾਜ ਪੱਧਰੀ ਸਮਾਗਮ ਦੇ ਤੌਰ ਤੇ ਮਨਾਇਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਬਣਨ ਵਾਲੀ ਸ਼ਹੀਦ ਊਧਮ ਸਿੰਘ […]
ਪੰਜਾਬ 

ਬੱਕਰੀਆਂ ਵਾਲੇ ਦੇਸਰਾਜ ਦੀ ਬਣੀ ਕੌਮੀ ਪੱਧਰ ‘ਤੇ ਪਹਿਚਾਣ

8 ਲੱਖ ਰੁਪਏ ਸਾਲਾਨਾ ਕਰ ਰਿਹੈ ਕਮਾਈ ਬਟਾਲਾ, (ਸੁਖਜੀਤ ਮਾਨ/ਸੱਚ ਕਹੂੰ ਨਿਊਜ਼)। ਕਰਜ਼ੇ ਦੇ ਬੋਝ ਹੇਠ ਆ ਕੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਗੁਰਦਾਸਪੁਰ  ਦੇ ਬਟਾਲਾ ਨੇੜਲੇ ਪਿੰਡ ਮੂਲਿਆਂਵਾਲ ਦਾ ਬੱਕਰੀਆਂ ਚਾਰਨ ਵਾਲਾ ਆਜੜੀ ਦੇਸਰਾਜ ਖੁਦਕੁਸ਼ੀ ਦੀ ਥਾਂ ਹੋਰ ਜ਼ਿਆਦਾ ਸਖ਼ਤ ਮਿਹਨਤ ਲਈ ਪ੍ਰੇਰਦਾ ਹੈ। ਆਜੜੀ ਦੇਸਰਾਜ ਸਿੰਘ ਨੂੰ ਪੰਜਾਬ ਸਰਕਾਰ ਦੇ ਯਤਨਾਂ ਸਕਦਾ […]
ਪੰਜਾਬ 

ਕੌਮੀ ਪੱਧਰ ‘ਤੇ ਖੇਡਕੇ ਵਾਪਸ ਪਰਤੀ ਖਿਡਾਰਨ ਸਨਮਾਨਿਤ

ਸੰਗਤ ਮੰਡੀ (ਸੱਚ ਕਹੂੰ ਨਿਊਜ਼)। ਭਾਰਤ ਦੇ 29 ਸੂਬਿਆਂ ਦੀਆਂ ਦੇਸ਼ ਪੱਧਰੀ ਸਕੂਲਜ਼ ਨੈੱਟਬਾਲ ਖੇਡਾਂ ਅੰਡਰ-17 ਪਿਛਲੇ ਦਿਨੀਂ ਛੱਤੀਸਗੜ੍ਹ ਸੂਬੇ ਦੇ ਜ਼ਿਲ੍ਹਾ ਬਾਲੋਦੋ ਬਜ਼ਾਰ, ਸ਼ਹਿਰ ਭਾਟਾਪਾਰਾ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ‘ਚ 29 ਸੂਬਿਆਂ ‘ਚੋਂ ਪੰਜਾਬ ਰਾਜ ਲੜਕੇ-ਲੜਕੀਆਂ ਦੀ ਟੀਮ ਨੇ ਸ਼ਮੂਲੀਅਤ ਕੀਤੀ, ਜਿਸ ‘ਚ ਬਠਿੰਡਾ ਜ਼ਿਲ੍ਹੇ ਦੀ ਅਨਮੋਲਪ੍ਰੀਤ ਕੌਰ ਸਿੱਧੂ ਪੁੱਤਰੀ ਬਲਵੀਰ ਸਿੰਘ ਕਮਾਂਡੋ […]
Breaking News  ਖੇਡ ਮੈਦਾਨ