Lightly

ਥੋੜ੍ਹਾ ਸਮਾਂ ਪਏ ਮੀਂਹ ਨੇ ਸੰਗਰੂਰ ਵਾਸੀਆਂ ਲਈ ਖੜ੍ਹੀਆਂ ਕੀਤੀਆਂ ਮੁਸੀਬਤਾਂ

ਸ਼ਹਿਰ ਦੇ ਕਈ ਥਾਵਾਂ ਤੇ ਭਰਿਆ ਪਾਣੀ ਗੁਰਪ੍ਰੀਤ ਸਿੰਘ, ਸੰਗਰੂਰ:ਸ਼ੁੱਕਰਵਾਰ ਦੁਪਹਿਰ ਕਰੀਬ ਡੇਢ ਘੰਟਾ ਹੋਈ ਜੋਰਦਾਰ ਬਾਰਿਸ਼ ਨੇ ਨਗਰ ਕੌਂਸਲ ਦੇ ਮਾਨਸੂਨ ਨੂੰ ਲੈ ਕੇ ਪਾਣੀ ਨਿਕਾਸ ਦੇ ਕੀਤੇ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਹਾਲਾਂਕਿ ਬਾਰਿਸ਼ ਦੇ ਹੋਣ ਨਾਲ ਲੋਕਾਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਤੇਜ ਗਰਮੀ ਤੋਂ ਕੁÎਝ ਰਾਹਤ ਜਰੂਰ […]
ਪੰਜਾਬ  Breaking News