5 ਇੰਪਰੂਵਮੈਂਟ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਨੂੰ ਮਿਲੇ ਨਵੇਂ ਚੇਅਰਮੈਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀਆਂ ਤੇ ਇੰਪਰੂਵਮੈਂਟ ਟਰੱਸਟਾਂ ਦੇ ਨਵੇਂ ਚੇਅਰਮੈਨ ਨਿਯੁਕਮ ਕੀਤੇ ਹਨ। ਇਸ ਸਬੰਧੀ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਪੂਰੀ ਲਿਸਟ ਜਾਰੀ ਕੀਤੀ ਹੈ। ਦੇਖੋ ਪੂਰੀ ਲਿਸਟ ਤੇ ਮੁੱਖ ਮੰਤਰੀ ਮਾਨ ਦਾ ਟਵੀਟ…
List of market committee chairman punjab

ਇਹ ਵੀ ਪੜ੍ਹੋ : ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਿਆ, ਲਾਲਜੀਤ ਭੁੱਲਰ ’ਤੇ ਮੁੱਖ ਮੰਤਰੀ ਹੋਏ ਮਿਹਰਬਾਨ
ਸਾਥੀਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਬਹੁਤ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ…
ਟੀਮ ਰੰਗਲਾ ਪੰਜਾਬ 'ਚ 'ਜੀ ਆਇਆਂ ਨੂੰ' pic.twitter.com/MjGaoIZVTC
— Bhagwant Mann (@BhagwantMann) June 1, 2023














