List
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Holidays: ਜੁਲਾਈ ਮਹੀਨੇ ’ਚ ਆ ਗਈਆਂ 13 ਦਿਨਾਂ ਦੀਆਂ ਛੁੱਟੀਆਂ, ਬੈਂਕ ਰਹਿਣਗੇ ਬੰਦ, ਜਾਣੋ ਦੇਸ਼ ਭਰ ਦਾ ਹਾਲ
Published On
By Sach Kahoon Punjabi Desk
Holidays: ਦੇਸ਼ ਭਰ ਦੇ ਬੈਂਕਾਂ ਦੀਆਂ ਛੁੱਟੀਆਂ ਭਾਰਤੀ ਰਿਜ਼ਰਵ ਬੈਂਕ ਦੇ ਛੁੱਟੀਆਂ ਦੇ ਕੈਲੰਡਰ ਦੁਆਰਾ ਨਿਰਧਾਰਤ ਕੀਤੀਆਂ ਜਾਂਦੀਆਂ ਹਨ। ਆਰਬੀਆਈ ਦੀ ਵੈੱਬਸਾਈਟ ’ਤੇ ਉਪਲਬਧ ਬੈਂਕ ਛੁੱਟੀਆਂ ਦੀ ਸੂਚੀ ਦੇ ਅਨੁਸਾਰ, ਇਸ ਮਹੀਨੇ ਯਾਨੀ ਜੁਲਾਈ 2025 ਵਿੱਚ ਬੈਂਕ ਵੱਖ-ਵੱਖ ਜ਼ੋਨਾਂ ਵਿੱਚ ਕੁੱਲ 13 ਦਿਨ ਬੰਦ ਰਹਿਣਗੇ। ਹਰ ਰਾਜ ਵਿੱਚ ਇੱਕ ਤੋਂ 3-4 ਤੱਕ ਜ਼ੋਨ ਹਨ। ਜੇਕਰ […]
ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ
Published On
By Sach Kahoon Punjabi Desk
ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ ਮਨੋਹਰ ਲਾਲ ਖੱਟਰ ਫਿਰ ਦੇਖਣਗੇ ਗੁਰੂਗ੍ਰਾਮ ਚੰਡੀਗੜ, ਸੱਚ ਕਹੂੰ ਨਿਊਜ਼। ਹਰਿਆਣਾ ਸਰਕਾਰ ਨੇ ਜ਼ਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਰੇ ਕੈਬਨਿਟ ਮੰਤਰੀਆਂ ਅਤੇ ਰਾਜ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕਰ ਦਿੱਤੇ ਗਏ ਹਨ। ਸੀਐਮ ਮਨੋਹਰ ਲਾਲ ਖੱਟਰ ਇੱਕ ਵਾਰ […]
ਸ੍ਰੀ ਕਰਤਾਰਪੁਰ ਸਾਹਿਬ : ਭਾਰਤ ਨੇ ਪਾਕਿ ਨੂੰ ਦਿੱਤੀ ਪਹਿਲੇ ਜੱਥੇ ਦੀ ਸੂਚੀ
Published On
By Sach Kahoon Punjabi Desk
ਡਾ. ਮਨਮੋਹਨ ਸਿੰਘ ਤੇ ਅਮਰਿੰਦਰ ਸਿੰਘ ਦਾ ਵੀ ਨਾਂਅ ਸ਼ਾਮਲ ਏਜੰਸੀ/ਨਵੀਂ ਦਿੱਲੀ। ਭਾਰਤ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ 575 ਸ਼ਰਧਾਲੂਆਂ ਦੀ ਸੂਚੀ ਪਾਕਿਸਤਾਨ ਨੂੰ ਸੌਂਪ ਦਿੱਤੀ ਹੈ ਐਨਆਈਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਹ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ 9 ਨਵੰਬਰ ਨੂੰ ਜਾਣ ਵਾਲੇ ਜੱਥੇ ‘ਚ ਸ਼ਾਮਲ ਹੋਣਗੇ ਇਸ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. […]
ਸਵਿਸ ਬੈਂਕ ‘ਚੋਂ ਮਿਲੀ ਭਾਰਤ ਨੂੰ ਪਹਿਲੀ ਲਿਸਟ
Published On
By Sach Kahoon Punjabi Desk
ਨਵੀਂ ਦਿੱਲੀ। ਵਿਦੇਸ਼ੀ ਧਰਤੀ ‘ਤੇ ਕਾਲੇ ਧਨ ਦੀ ਜਾਣਕਾਰੀ ਮਿਲਨ ਦੇ ਮਾਮਲੇ ‘ਚ ਮੋਦੀ ਸਰਕਾਰ ਨੂੰ ਵੱਡੀ ਕਾਮਯਾਬੀ ਮਿਲੀ ਹੈ, ਸਵਿਟਜ਼ਰਲੈਂਡ ਦੀ ਸਰਕਾਰ ਨੇ ਭਾਰਤ ਸਰਕਾਰ ਨੂੰ ਬੈਂਕ ਖਾਤਿਆਂ ਨਾਲ ਜੁੜੀ ਪਹਿਲੀ ਜਾਣਕਾਰੀ ਸੌਂਪ ਦਿੱਤੀ ਹੈ। ਸਵਿਟਜ਼ਰਲੈਂਡ ਵੱਲੋਂ ਸਵਿਸ ਬੈਂਕ ‘ਚ ਖੁੱਲੇ ਭਾਰਤੀ ਖਾਤਿਆਂ ਦੀ ਜਾਣਕਾਰੀ ਸਰਕਾਰ ਨੂੰ ਦਿੱਤੀ ਹੈ। Swiss bank ਭਾਰਤ ਕੁੱਝ ਦੇਸ਼ਾਂ ‘ਚੋਂ […]
ਪੀਸੀਐੱਸ ਨਤੀਜੇ: ਦੇਵ ਦਰਸ਼ਦੀਪ ਸਿੰਘ ਨੇ ਮੱਲਿਆ ਪਹਿਲਾ ਸਥਾਨ
Published On
By Sach Kahoon Punjabi Desk
ਆਪਣੇ ਪੁੱਤਰ ਦੀ ਪ੍ਰਾਪਤੀ ‘ਤੇ ਮਾਪਿਆਂ ਨੂੰ ਫਖਰ ਆਈਐੱਫਐੱਸ ‘ਚ ਕਰ ਚੁੱਕਾ ਦੇਸ਼ ਭਰ ਚੋਂ 12 ਸਥਾਨ ਬਿਨਾ ਕਿਸੇ ਕੋਚਿੰਗ ਦੇ ਪਹਿਲੀ ਵਾਰ ਹੀ ਸਰ ਕੀਤੀ ਮੰਜਿਲ ਖੁਸ਼ਵੀਰ ਸਿੰਘ ਤੂਰ, ਪਟਿਆਲਾ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਪੰਜਾਬ ਸਟੇਟ ਸਿਵਲ ਸਰਵਿਸਿਜ਼ ਦੇ ਦੇਰ ਸ਼ਾਮ ਐਲਾਨੇ ਨਤੀਜਿਆਂ ਵਿੱਚ ਪੰਜਾਬ ਭਰ ‘ਚੋਂ ਪਟਿਆਲਾ ਦੇ ਦੇਵ ਦਰਸ਼ਦੀਪ ਸਿੰਘ ਪੁੱਤਰ […]
ਬਲਾਕ ਪ੍ਰਧਾਨ ਦੀ ਕੁਰਸੀ ‘ਤੇ ਹੋਣਗੇ ਵਿਧਾਇਕਾਂ ਦੇ ਖਾਸਮਖਾਸ, ਨਾਵਾਂ ਦੀ ਸੂਚੀ ਭੇਜਣ ਲਈ ਕਿਹਾ
Published On
By Sach Kahoon Punjabi Desk
ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਭੇਜਣਗੇ ਆਪਣੀ ਪਸੰਦ 2-3 ਨਾਂਅ ਚੰਡੀਗੜ੍ਹ | ਪੰਜਾਬ ਦੇ ਕਾਂਗਰਸੀਆਂ ਨੂੰ ਜਲਦ ਹੀ ਉਨ੍ਹਾਂ ਦੇ ਬਲਾਕ ਪ੍ਰਧਾਨ ਮਿਲ ਜਾਣਗੇ ਪਰ ਬਲਾਕ ਪ੍ਰਧਾਨ ਉਹੀ ਬਣਨਗੇ, ਜਿਨ੍ਹਾਂ ‘ਤੇ ਕਾਂਗਰਸੀ ਵਿਧਾਇਕ ਜਾਂ ਫਿਰ ਕਾਂਗਰਸ ਦੇ ਹਲਕਾ ਇੰਚਾਰਜ ਦੀ ਲਗਾਤਾਰ ਕਿਰਪਾ ਹੋ ਰਹੀ ਹੋਵੇਗੀ। ਪੰਜਾਬ ਕਾਂਗਰਸ ਨੇ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ […]
ਓਲੰਪਿਕ ਲਈ 3 ਕਰੋੜ ਬੱਚੇ ਟੀਚਾ: ਰਾਠੌੜ
Published On
By Sach Kahoon Punjabi Desk
ਨਵੀਂ ਦਿੱਲੀ, 23 ਸਤੰਬਰ ਕੇਂਦਰੀ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌੜ ਨੇ ਐਤਵਾਰ ਨੂੰ ਕਿਹਾ ਕਿ ਖੇਡ ਮੰਤਰਾਲੇ ਨੇ 2024 ਅਤੇ 2028 ਦੀਆਂ ਓਲੰਪਿਕ ਨੂੰ ਧਿਆਨ ‘ਚ ਰੱਖਦੇ ਹੋਏ ਤਿੰਨ ਕਰੋੜ ਬੱਚਿਆਂ ਤੱਕ ਪਹੁੰਚਣ ਦਾ ਟੀਚਾ ਰੱਖਿਆ ਹੈ ਜਿੰਨ੍ਹਾਂ ਵਿੱਚੋਂ ਫਿਰ 1000 ਹੋਣਹਾਰ ਬੱਚਿਆਂ ਨੂੰ ਚੁਣਿਆ ਜਾਵੇਗਾ ਰਾਠੌੜ ਨੇ ਇੱਥੇ ਭਾਰਤੀ ਓਲੰਪਿਕ ਸੰਘ ਦੇ ਏਸ਼ੀਆਡ […]
ਮੱਧ ਪ੍ਰਦੇਸ਼ ‘ਚ ਵੋਟਰ ਸੂਚੀ ‘ਚ ਗੜਬੜੀ
Published On
By Sach Kahoon Punjabi Desk
ਕਾਂਗਰਸ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਭਾਜਪਾ ‘ਤੇ ਲਾਇਆ ਦੋਸ਼ ਨਵੀਂ ਦਿੱਲੀ, (ਏਜੰਸੀ)। ਮੱਧ ਪ੍ਰਦੇਸ਼ ਵੋਟਰ ਸੂਚੀ ‘ਚ ਗੜਬੜੀ ਦੀ ਸ਼ਿਕਾਇਤ ਲੈ ਕੇ ਕਾਂਗਰਸ ਨੇ ਚੋਣ ਕਮਿਸ਼ਨ ਦਾ ਦਰਵਾਜਾ ਖੜਕਾਇਆ ਹੈ। ਕਾਂਗਰਸ ਦਾ ਦੋਸ਼ ਹੈ ਕਿ 1 ਜਨਵਰੀ 2018 ਨੂੰ ਪ੍ਰਕਾਸ਼ਿਤ ਹੋਈ ਵੋਟਰ ਸੂਚੀ ‘ਚ 60 ਲੱਖ ਫਰਜ਼ੀ ਵੋਟਰ ਹਨ। ਕਾਂਗਰਸ ਨੇ ਇਸ ਪਿੱਛੇ […]
ਨਗਰ ਨਿਗਮ ਚੋਣਾਂ : ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
Published On
By Sach Kahoon Punjabi Desk
ਕਾਂਗਰਸ ਵੱਲੋਂ ਇੱਕ ਪਰਿਵਾਰ-ਇਕ ਟਿਕਟ ਸਿਧਾਂਤ ‘ਤੇ ਪਾਬੰਦ ਰਹਿਣ ਦੇ ਨਾਲ ਸਾਰੇ ਮੌਜ਼ੂਦਾ ਮੈਂਬਰਾਂ ਨੂੰ ਟਿਕਟ ਦੇਣ ਦਾ ਫ਼ੈਸਲਾ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਾਂਗਰਸ ਨੇ ਪੰਜਾਬ ਵਿੱਚ ਐਮਸੀ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ਵਿੱਚ ਮੌਜ਼ੂਦਾ ਕੌਂਸਲਰਾਂ ਨੂੰ ਛੱਡ ਕੇ ਇਕ ਪਰਿਵਾਰ-ਇਕ ਟਿਕਟ ਦੇ ਸਿਧਾਂਤ ਨੂੰ ਅਪਣਾਇਆ ਹੈ। ਪਾਰਟੀ […]
Latest News
Indian Railways News: ਬਿਨਾਂ ਟਿਕਟ ਯਾਤਰਾ ਕਰਨ ਵਾਲਿਆਂ ਨੂੰ ਹੋਵੇਗਾ ਦੁੱਗਣਾ ਜੁਰਮਾਨਾ, 1 ਜੁਲਾਈ ਤੋਂ ਬਦਲਣਗੇ ਨਿਯਮ