Literary
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਸਾਹਿਤਕਾਰ ਤੇਜਾ ਸਿੰਘ ਰੌਂਤਾ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ
Published On
By Sach Kahoon Punjabi Desk
(ਗੁਰਮੇਲ ਗੋਗੀ) ਨਿਹਾਲ ਸਿੰਘ ਵਾਲਾ। ਉੱਘੇ ਸਾਹਿਤਕਾਰ ਤੇ ਸਾਬਕਾ ਬਲਾਕ ਸਿੱਖਿਆ ਅਫ਼ਸਰ ਤੇਜਾ ਸਿੰਘ ਰੌਂਤਾ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦਾ ਅੰਤਿਮ ਸੰਸਕਾਰ ਮੌਕੇ ਪਿੰਡ ਅਤੇ ਇਲਾਕੇ ਦੇ ਪਤਵੰਤਿਆਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਇਹ ਵੀ ਪੜ੍ਹੋ: ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਮੌਤ, ਖੇਡ ਪ੍ਰੇਮੀਆਂ ’ਚ ਸੋਗ ਦੀ ਲਹਿਰ ਇਸ ਸਮੇਂ ਕੰਨੋਗੋ […]
ਬਾਲ ਮੈਗਜ਼ੀਨਾਂ ਰਾਹੀਂ ਸਾਹਿਤਕ ਰੁਚੀਆਂ ਟੁੰਬਣ ਦਾ ਉਪਰਾਲਾ
Published On
By Sach Kahoon Punjabi Desk
ਬਿੰਦਰ ਸਿੰਘ ਖੁੱਡੀ ਕਲਾਂ ਇਨਸਾਨ ਦੇ ਸਭ ਤੋਂ ਵਧੀਆ ਮਾਰਗ-ਦਰਸ਼ਕ ਤੇ ਸਭ ਤੋਂ ਚੰਗੇ ਮਿੱਤਰ ਦੀ ਗੱਲ ਕਰਦਿਆਂ ਪੁਸਤਕ ਦਾ ਨਾਂਅ ਸਭ ਤੋਂ ਪਹਿਲਾਂ ਆਉਂਦਾ ਹੈ। ਬਿਨਾਂ ਬੋਲੇ ਜਿੰਦਗੀ ਦੀਆਂ ਤਲਖ ਹਕੀਕਤਾਂ ਦੇ ਰੂਬਰੂ ਕਰਕੇ ਇਨਸਾਨ ਨੂੰ ਸਫਲ ਜਿੰਦਗੀ ਵੱਲ ਤੋਰਨ ਦੀ ਸਮਰੱਥਾ ਸਿਰਫ ਤੇ ਸਿਰਫ ਇੱਕ ਪੁਸਤਕ ਵਿੱਚ ਹੁੰਦੀ ਹੈ। ਜਿੰਦਗੀ ‘ਚ ਹਰ ਪਾਸਿਉਂ […]
ਸਾਹਿਤਕਾਰਾਂ ਦੀ ਮੱਦਦ ਲਈ ਪੱਲਿਓਂ ਦਿਆਂਗਾ 50 ਲੱਖ : ਸਿੱਧੂ
Published On
By Sach Kahoon Punjabi Desk
ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਹੋਇਆ ਆਗਾਜ਼, ਮੁੱਖ ਮਹਿਮਾਨ ਅਮਰਿੰਦਰ ਸਿੰਘ ਰਹੇ ਗੈਰ ਹਾਜ਼ਰ ਰਾਣਾ ਕੇ.ਪੀ. ਅਤੇ ਸਿੱਧੂ ਵੱਲੋਂ ਕੀਤਾ ਗਿਆ ਉਦਘਾਟਨ ਸਿੱਧੂ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਜੁੱਟੀਆ ਸੰਸਥਾਵਾਂ ਨੂੰ ‘ਲੇਖਕ ਭਲਾਈ ਫੰਡ’ ਬਣਾਉਣ ਦਾ ਸੱਦਾ ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਰਲਡ ਪੰਜਾਬੀ ਕਾਨਫਰੰਸ ਅਤੇ ਪੰਜਾਬ ਕਲਾਂ ਪਰਿਸ਼ਦ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ‘ਛੇਵੀਂ […]
ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਪ੍ਰਚਾਰ ਲਈ ਸਾਹਿਤਿਕ ਅਦਾਰਿਆਂ ਦਾ ਯੋਗਦਾਨ
Published On
By Sach Kahoon Punjabi Desk
ਭਾਸ਼ਾ ਨੇ ਮਨੁੱਖ ਨੂੰ ਆਪਣੇ ਹਾਵ-ਭਾਵ ਦੇ ਸੰਚਾਰ ਲਈ ਸਾਹਿਤ ਸਿਰਜਣ ਦੀ ਪ੍ਰਕਿਰਿਆ ਲਈ ਪ੍ਰੇਰਿਆ ਜਿਸ ਦੇ ਸਦਕਾ ਆਦਿ-ਕਾਲ ਤੋਂ ਵਰਤਮਾਨ ਕਾਲ ਤੱਕ ਮਨੁੱਖੀ ਪ੍ਰਾਪਤੀਆਂ ਤੇ ਪ੍ਰਗਤੀਆਂ ਨੂੰ ਇਤਿਹਾਸ ਤੇ ਸੱਭਿਆਚਾਰ ਦੇ ਰੂਪ ‘ਚ ਸਾਂਭਿਆ ਗਿਆ ਇਸੇ ਕਰਕੇ ਮੈਕਸਿਮ ਗੋਰਕੀ ਸਾਹਿਤ ਸਿਰਜਣਾ ਨੂੰ ਸੂਰਮਗਤੀ ਮੰਨਦਾ ਹੈ ਸਦੀਵੀ ਸਾਹਿਤ ਲੋਕ ਮੁਖੀ ਹੁੰਦਾ ਹੈ ਜਿਹੜਾ ਕਿਸੇ ਨਾ […]
ਪੱਛੜੇਪਣ ਦਾ ਦਾਗ ਧੋ ਰਹੇ ਨੇ ਜ਼ਿਲ੍ਹਾ ਮਾਨਸਾ ਦੇ ਸਾਹਿਤਕਾਰ
Published On
By Sach Kahoon Punjabi Desk
ਜ਼ਿਲ੍ਹਾ ਮਾਨਸਾ ਦੇ ਦੋ ਸਾਹਿਤਕਾਰਾਂ ਦੀ ਸਾਹਿਤ ਅਕਾਦਮੀ ਪੁਰਸਕਾਰ ਲਈ ਹੋਈ ਚੋਣ ਸੁਖਜੀਤ, ਮਾਨਸਾ: ਬੇਸ਼ੱਕ ਬਾਹਰੀ ਜ਼ਿਲ੍ਹਿਆਂ ਦੇ ਲੋਕਾਂ ਵੱਲੋਂ ਮਾਨਸਾ ਜ਼ਿਲ੍ਹੇ ਨੂੰ ਪੱਛੜਿਆ ਸਮਝਿਆ ਜਾਂਦਾ ਹੈ ਪਰ ਹੁਣ ਅਜਿਹਾ ਨਹੀਂ ਰਿਹਾ ਸਾਹਿਤ ਖੇਤਰ ਤੋਂ ਇਲਾਵਾ ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਦੀਆਂ ਪ੍ਰੀਖਿਆਵਾਂ ਸਮੇਤ ਹੋਰ ਉੱਚ ਪੱਧਰ ਦੀਆਂ ਪ੍ਰੀਖਿਆਵਾਂ ‘ਚੋਂ ਸਫਲ ਹੋਣ ਵਾਲਿਆਂ ‘ਚ ਮਾਨਸਾ ਜ਼ਿਲ੍ਹੇ ਦਾ […]
