ਖੇਡ ਨਸੀਬਾਂ ਦੀ
ਖੇਡ ਨਸੀਬਾਂ ਦੀ
‘‘ਮੇਜਰ ਸਿੰਆਂ ਕਰਤੀ ਫੇਰ ਕੋਠੀ ਸ਼ੁਰੂ ’’ ਹਾਕਮ ਨੇ ਵੀਹੀ ਵਿੱਚੋਂ ਲੰਘੇ ਜਾਂਦੇ ਮੇਜਰ ਸਿੰਘ ਨੂੰ ਪੁੱਛਿਆ ‘‘ਓਏ ਹਾਕਮਾਂ ਕੋਠੀ ਕਾਹਦੀ ਬੱਸ ਗਰੀਬੀ ਦਾਵਾ ਜਿਆ ਈ ਕਰਨੈ ਦੋ ਕਮਰੇ ਤੇ ਬੱਸ ਇੱਕ ਰਸੋਈ ਈ ਛੱਤਣੀ ਆ ਯਾਰ ਸਾਰੀ ਉਮਰ ਲੰਘ ਗਈ ਕੰਮ ਕਰਦਿਆਂ-ਕਰਦਿਆਂ, ਆਹ ਪੱਕੇ ਕੋਠੇ ਦਾ ਸੁਫਨਾ ਪੂਰਾ...
ਸ਼ਾਂਤੀ ਦੀ ਖੋਜ
ਸ਼ਾਂਤੀ ਦੀ ਖੋਜ
ਇੱਕ ਰਾਜੇ ਨੇ ਇੱਕ ਨੌਜਵਾਨ ਦੀ ਬਹਾਦਰੀ ਤੋਂ ਖੁਸ਼ ਹੋ ਕੇ ਉਸ ਨੂੰ ਰਾਜ ਦਾ ਸਭ ਤੋਂ ਵੱਡਾ ਸਨਮਾਨ ਦੇਣ ਦਾ ਐਲਾਨ ਕੀਤਾ ਪਰ ਪਤਾ ਲੱਗਾ ਕਿ ਉਹ ਨੌਜਵਾਨ ਇਸ ਤੋਂ ਖੁਸ਼ ਨਹੀਂ ਹੈ ਰਾਜੇ ਨੇ ਉਸ ਨੂੰ ਬੁਲਵਾਇਆ ਤੇ ਪੁੱਛਿਆ, ‘‘ਜਵਾਨਾ ਤੈਨੂੰ ਕੀ ਚਾਹੀਦਾ ਹੈ? ਤੁੰ ਜੋ ਵੀ ਚਾਹੇਂ, ਤੈਨੂੰ ਦੇਣ ਲਈ ਤਿਆਰ...
ਤਿਆਗ, ਮਮਤਾ ਅਤੇ ਪਿਆਰ ਦੀ ਮੂਰਤ ਮਾਂ
ਤਿਆਗ, ਮਮਤਾ ਅਤੇ ਪਿਆਰ ਦੀ ਮੂਰਤ ਮਾਂ
ਮਾਂ ਦਿਵਸ 1908 ਤੋਂ ਹੋਂਦ ਵਿੱਚ ਆਇਆ ਹੈ। ਆਦਿ ਕਾਲ ਤੋਂ ਹੀ ਮਾਂ ਤਿਆਗ, ਮਮਤਾ ਅਤੇ ਪਿਆਰ ਦੀ ਮੂਰਤ ਹੈ। ਮਾਂ ਦੇ ਸਤਿਕਾਰ ਵਿੱਚ ਹੀ ਮਾਂ ਦਿਵਸ ਮਨਾਇਆ ਜਾਂਦਾ ਹੈ। ‘‘ਮਾਂ ਵਰਗਾ ਘਣਛਾਵਾਂ ਬੂਟਾ, ਮੈਨੂੰ ਕਿਧਰੇ ਨਜ਼ਰ ਨਾ ਆਵੇ! ਲੈ ਕੇ ਜਿਸ ਤੋਂ ਛਾਂ ਉਧਾਰੀ, ਰੱਬ ਨੇ ਸਵ...
ਰਬਿੰਦਰਨਾਥ ਟੈਗੋਰ ਅਤੇ ਆਧੁਨਿਕ ਭਾਰਤ ਦੀ ਉਸਾਰੀ
ਰਬਿੰਦਰਨਾਥ ਟੈਗੋਰ ਅਤੇ ਆਧੁਨਿਕ ਭਾਰਤ ਦੀ ਉਸਾਰੀ
ਆਧੁਨਿਕ ਭਾਰਤ ਆਪਣਾ ਹਰ ਕੰਮ ‘ਜਨ ਗਨ ਮਨ’ ਨਾਲ ਆਰੰਭ ਕਰਕੇ ਸਫਲ ਬਣਾਉਂਦਾ ਹੈ। ਪੰਜਾਬੀ ਸਾਹਿਤ ਵਿੱਚ ਟੈਗੋਰ ਉਰਫ਼ ਰਬਿੰਦਰਨਾਥ ਠਾਕੁਰ ਨਾਂਅ ਦੇ ਸ਼ਬਦ ਜੋੜ ਰਵੀਂਦ੍ਰਨਾਥ ਟੈਗੋਰ, ਰਵਿੰਦਰ ਨਾਥ ਟੈਗੋਰ ਆਦਿ ਲਿਖੇ ਮਿਲਦੇ ਹਨ ਪਰ ਬੰਗਾਲੀ ਭਾਸ਼ਾ ਦੇ ਉਚਾਰਨ ਪੱਖ ਤੋ...
ਹਾਣੀ ਦੀ ਉਡੀਕ
ਹਾਣੀ ਦੀ ਉਡੀਕ
ਮੈਂ ਆਪਣੇ ਪਿੰਡ ਦੇ ਗੁਰੂ ਘਰ ਕੋਲ ਗੈਸ ਸਿਲੰਡਰ ਭਰਵਾਉਣ ਗਿਆ ਤਾਂ ਹੱਥ ’ਚ ਖੂੰਡੀ ਫੜ੍ਹੀ ਬੈਠਾ ਗੁਰਜੰਟ ਸਿਉਂ ਤਾਇਆ ਮਿਲ ਗਿਆ। ਮੈਂ ਤਾਏ ਨੂੰ ਉੱਚੀ ਦੇਣੇ ਫਤਿਹ ਬੁਲਾਈ ਤਾਂ ਅੱਗੋਂ ਤਾਇਆ ਆਪਣੀ ਨਜ਼ਰ ਵਾਲੀ ਐਨਕ ਠੀਕ ਕਰਦਾ ਹੋਇਆ ਬੋਲਿਆ,
‘‘ਓ ਕਿਹੜਾ ਭਾਈ?’’
‘‘ਤਾਇਆ ਮੈਂ ਆਂ, ਸਾਧੂ ਰਾਮ ਦ...
ਮੋਹ ਭਰਿਆ ਨਣਾਨ-ਭਰਜਾਈ ਦਾ ਰਿਸ਼ਤਾ
ਮੋਹ ਭਰਿਆ ਨਣਾਨ-ਭਰਜਾਈ ਦਾ ਰਿਸ਼ਤਾ
ਰਿਸ਼ਤੇ ਅੱਡੋ-ਅੱਡਰੇ ਹੁੰਦੇ ਹਨ ਮਾਂ-ਪਿਓ, ਵੀਰ-ਭਰਜਾਈ, ਦਿਓਰ-ਭਰਜਾਈ, ਭੈਣ-ਭਰਾ, ਚਾਚਾ-ਭਤੀਜਾ, ਭੂਆ-ਭਤੀਜੀ, ਮਾਮਾ-ਭਾਣਜਾ ਆਦਿ। ਇਨ੍ਹਾਂ ਹੀ ਰਿਸ਼ਤਿਆਂ ਵਿੱਚ ਇੱਕ ਖਾਸ ਰਿਸ਼ਤਾ ਹੁੰਦਾ ਹੈ ਨਣਾਨ-ਭਰਜਾਈ ਦਾ। ਨੂੰਹ-ਸੱਸ ਦੇ ਰਿਸ਼ਤੇ ਵਾਂਗ ਹੀ ਇਸ ਰਿਸ਼ਤੇ ਦੇ ਵੀ ਕਈ ਰ...
ਰੱਬ ਦੀਆਂ ਨਿਆਮਤਾਂ
ਰੱਬ ਦੀਆਂ ਨਿਆਮਤਾਂ
ਇੰਦਰਪਾਲ ਦਾ ਜਨਮ ਇੱਕ ਸਾਧਾਰਨ ਪਰਿਵਾਰ ਵਿੱਚ ਹੋਇਆ ਪਰ ਮਾਪਿਆਂ ਚੰਗਾ ਪੜ੍ਹਾ-ਲਿਖਾ ਦਿੱਤਾ, ਤੇ ਇੰਦਰਪਾਲ ਸਰਕਾਰੀ ਨੌਕਰੀ ਵੀ ਲੱਗ ਗਿਆ ਨੌਕਰੀ ਕਰਦਿਆਂ ਉਸ ਨੇ ਗਰੀਬ-ਅਮੀਰ ਕਿਸੇ ਨੂੰ ਨਾ ਬਖਸ਼ਿਆ ਦਿਲ ਭਰ ਕੇ ਫਰਾਡ ਕੀਤਾ ਖੁੱਲ੍ਹੀ ਰਿਸ਼ਵਤ ਲਈ, ਘਰ ਪਾ ਲਿਆ, ਗੱਡੀ ਲੈ ਲਈ, ਚੰਗੇ ਕੱਪੜੇ ਪਾ...
ਬਾਲ ਕਹਾਣੀ : ਲਾਲਚ ਦਾ ਨਤੀਜਾ
ਲਾਲਚ ਦਾ ਨਤੀਜਾ (Children's Story)
ਸ਼ੇਰ ਸਿੰਘ ਇੱਕ ਕੰਪਨੀ ’ਚ ਕੰਮ ਕਰਦਾ ਸੀ ਅੱਜ ਉਹ ਉਸ ਕੰਪਨੀ ਤੋਂ ਰਿਟਾਇਰ ਹੋਣ ਜਾ ਰਿਹਾ ਸੀ ਉਸ ਕੰਪਨੀ ਤੋਂ ਰਿਟਾਇਰ ਹੋਣ ਸਬੰਧੀ ਕੰਪਨੀ ਦੇ ਦਫ਼ਤਰ ’ਚ ਤਿਆਰੀਆਂ ਚੱਲ ਰਹੀਆਂ ਸਨ ਦਫ਼ਤਰ ਨੂੰ ਖੂਬ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ ਦਫ਼ਤਰ ਦੇ ਕਰਮਚਾਰੀ ਸ਼ੇਰ ਸਿੰਘ ਨੂੰ ਤੋ...
ਖੇਤਾਂ ਵਿੱਚ ਨੱਚਦੀ ਬਹਾਰ ਚੰਗੀ ਲੱਗਦੀ
ਖੇਤਾਂ ਵਿੱਚ ਨੱਚਦੀ ਬਹਾਰ ਚੰਗੀ ਲੱਗਦੀ
ਅੰਨਦਾਤਾ ਮਹਾਨ ਹੋਵੇ
ਜੈ ਜਵਾਨ ਜੈ ਕਿਸਾਨ ਹੋਵੇ
ਮੁਸ਼ੱਕਤਾਂ ਦੀ ਸ਼ਾਨ ਹੋਵੇ
ਫੇਰ ਬੈਲਾਂ ਦੀ ਟੱਲੀ ਦੀ ਟਣਕਾਰ ਚੰਗੀ ਲੱਗਦੀ
ਖੇਤਾਂ ਵਿੱਚ ਨੱਚਦੀ ਬਹਾਰ ਚੰਗੀ ਲੱਗਦੀ
ਕੱੁਛੜ ’ਚ ਭੋਲੂ ਹੋਵੇ
ਹੱਥ ਲੱਸੀ ਡੋਲੂ ਹੋਵੇ
ਹਲ਼ ਵਾਹੰੁਦਾ ਮੋਲੂ ਹੋਵੇ
ਭੱਤਾ ਲੈ ਕੇ ਆਉਂਦੀ ...
ਕਹਾਣੀ : ਤੇਜ ਕੌਰ
ਕਹਾਣੀ (Story) : ਤੇਜ ਕੌਰ
ਤੇਜ਼ ਕੌਰ ਸੂਬੇਦਾਰ ਨੂੰ ਮੰਗੀ ਸੀ ਪਰ ਹੋਣਾ ਉਹ ਹੁੰਦੈ ਜੋ ਕਿਸਮਤ ਨੂੰ ਮਨਜੂਰ ਹੁੰਦੈ। ਵਿਆਹ ਤੋਂ ਕੁਝ ਸਮਾਂ ਪਹਿਲਾਂ ਜੁਆਨ ਭੈਣ ਦੀ ਮੌਤ ਹੋ ਗਈ ਤੇ ਤੇਜ਼ ਕੌਰ ਨੂੰ ਬਿਨਾਂ ਪੁੱਛਿਆਂ ਉਸ ਦੀ ਭੈਣ ਦੇ ਘਰ ਉਸਨੂੰ ਵਿਆਹ ਕੇ ਭੇਜ ਦਿੱਤਾ। ਨਵਾਂ ਜੀਵਨਸਾਥੀ ਵੀ ਮਲਾਇਆ ਸਰਕਾਰ ਦਾ ਨੌਕਰ ...