ਮੰਜ਼ਿਲ
ਮੰਜ਼ਿਲ
ਇੱਕ ਲੜਕਾ ਅਜੀਬ ਜਿਹੀਆਂ ਹਰਕਤਾਂ ਕਰਦਾ ਹੁੰਦਾ ਸੀ ( Floor) ਜਿਵੇਂ ਕਿਸੇ ’ਤੇ ਬਹੁਤ ਹੀ ਜਿਆਦਾ ਗੁੱਸੇ ਹੋਵੇ । ਹਰ ਪੁਲਿਸ ਵਾਲੇ ਨੂੰ ਇੱਕੋ ਹੀ ਸਵਾਲ ਕਰਦਾ (ਜੋ ਵੀ ਉਸਨੂੰ ਮਿਲਦਾ), ਸਰ, ਕੀ ਤੁਸੀਂ ਡਰਿੰਕ (ਸ਼ਰਾਬ ਪੀਨੇ ਹੋ ) ਕਰਦੇ ਹੋ? ਜੇ ਸਾਹਮਣੇ ਵਾਲੇ ਦਾ ਜਵਾਬ ਹਾਂ ਵਿੱਚ ਹੁੰਦਾ ਤਾਂ ਲੜਕਾ ਉਸ...
ਖੇਡ ਨਸੀਬਾਂ ਦੀ
ਖੇਡ ਨਸੀਬਾਂ ਦੀ
‘‘ਮੇਜਰ ਸਿੰਆਂ ਕਰਤੀ ਫੇਰ ਕੋਠੀ ਸ਼ੁਰੂ ’’ ਹਾਕਮ ਨੇ ਵੀਹੀ ਵਿੱਚੋਂ ਲੰਘੇ ਜਾਂਦੇ ਮੇਜਰ ਸਿੰਘ ਨੂੰ ਪੁੱਛਿਆ ‘‘ਓਏ ਹਾਕਮਾਂ ਕੋਠੀ ਕਾਹਦੀ ਬੱਸ ਗਰੀਬੀ ਦਾਵਾ ਜਿਆ ਈ ਕਰਨੈ ਦੋ ਕਮਰੇ ਤੇ ਬੱਸ ਇੱਕ ਰਸੋਈ ਈ ਛੱਤਣੀ ਆ ਯਾਰ ਸਾਰੀ ਉਮਰ ਲੰਘ ਗਈ ਕੰਮ ਕਰਦਿਆਂ-ਕਰਦਿਆਂ, ਆਹ ਪੱਕੇ ਕੋਠੇ ਦਾ ਸੁਫਨਾ ਪੂਰਾ...
ਹਾਣੀ ਦੀ ਉਡੀਕ
ਹਾਣੀ ਦੀ ਉਡੀਕ
ਮੈਂ ਆਪਣੇ ਪਿੰਡ ਦੇ ਗੁਰੂ ਘਰ ਕੋਲ ਗੈਸ ਸਿਲੰਡਰ ਭਰਵਾਉਣ ਗਿਆ ਤਾਂ ਹੱਥ ’ਚ ਖੂੰਡੀ ਫੜ੍ਹੀ ਬੈਠਾ ਗੁਰਜੰਟ ਸਿਉਂ ਤਾਇਆ ਮਿਲ ਗਿਆ। ਮੈਂ ਤਾਏ ਨੂੰ ਉੱਚੀ ਦੇਣੇ ਫਤਿਹ ਬੁਲਾਈ ਤਾਂ ਅੱਗੋਂ ਤਾਇਆ ਆਪਣੀ ਨਜ਼ਰ ਵਾਲੀ ਐਨਕ ਠੀਕ ਕਰਦਾ ਹੋਇਆ ਬੋਲਿਆ,
‘‘ਓ ਕਿਹੜਾ ਭਾਈ?’’
‘‘ਤਾਇਆ ਮੈਂ ਆਂ, ਸਾਧੂ ਰਾਮ ਦ...
ਮੋਹ ਭਰਿਆ ਨਣਾਨ-ਭਰਜਾਈ ਦਾ ਰਿਸ਼ਤਾ
ਮੋਹ ਭਰਿਆ ਨਣਾਨ-ਭਰਜਾਈ ਦਾ ਰਿਸ਼ਤਾ
ਰਿਸ਼ਤੇ ਅੱਡੋ-ਅੱਡਰੇ ਹੁੰਦੇ ਹਨ ਮਾਂ-ਪਿਓ, ਵੀਰ-ਭਰਜਾਈ, ਦਿਓਰ-ਭਰਜਾਈ, ਭੈਣ-ਭਰਾ, ਚਾਚਾ-ਭਤੀਜਾ, ਭੂਆ-ਭਤੀਜੀ, ਮਾਮਾ-ਭਾਣਜਾ ਆਦਿ। ਇਨ੍ਹਾਂ ਹੀ ਰਿਸ਼ਤਿਆਂ ਵਿੱਚ ਇੱਕ ਖਾਸ ਰਿਸ਼ਤਾ ਹੁੰਦਾ ਹੈ ਨਣਾਨ-ਭਰਜਾਈ ਦਾ। ਨੂੰਹ-ਸੱਸ ਦੇ ਰਿਸ਼ਤੇ ਵਾਂਗ ਹੀ ਇਸ ਰਿਸ਼ਤੇ ਦੇ ਵੀ ਕਈ ਰ...
ਰੱਬ ਦੀਆਂ ਨਿਆਮਤਾਂ
ਰੱਬ ਦੀਆਂ ਨਿਆਮਤਾਂ
ਇੰਦਰਪਾਲ ਦਾ ਜਨਮ ਇੱਕ ਸਾਧਾਰਨ ਪਰਿਵਾਰ ਵਿੱਚ ਹੋਇਆ ਪਰ ਮਾਪਿਆਂ ਚੰਗਾ ਪੜ੍ਹਾ-ਲਿਖਾ ਦਿੱਤਾ, ਤੇ ਇੰਦਰਪਾਲ ਸਰਕਾਰੀ ਨੌਕਰੀ ਵੀ ਲੱਗ ਗਿਆ ਨੌਕਰੀ ਕਰਦਿਆਂ ਉਸ ਨੇ ਗਰੀਬ-ਅਮੀਰ ਕਿਸੇ ਨੂੰ ਨਾ ਬਖਸ਼ਿਆ ਦਿਲ ਭਰ ਕੇ ਫਰਾਡ ਕੀਤਾ ਖੁੱਲ੍ਹੀ ਰਿਸ਼ਵਤ ਲਈ, ਘਰ ਪਾ ਲਿਆ, ਗੱਡੀ ਲੈ ਲਈ, ਚੰਗੇ ਕੱਪੜੇ ਪਾ...
ਕਹਾਣੀ : ਤੇਜ ਕੌਰ
ਕਹਾਣੀ (Story) : ਤੇਜ ਕੌਰ
ਤੇਜ਼ ਕੌਰ ਸੂਬੇਦਾਰ ਨੂੰ ਮੰਗੀ ਸੀ ਪਰ ਹੋਣਾ ਉਹ ਹੁੰਦੈ ਜੋ ਕਿਸਮਤ ਨੂੰ ਮਨਜੂਰ ਹੁੰਦੈ। ਵਿਆਹ ਤੋਂ ਕੁਝ ਸਮਾਂ ਪਹਿਲਾਂ ਜੁਆਨ ਭੈਣ ਦੀ ਮੌਤ ਹੋ ਗਈ ਤੇ ਤੇਜ਼ ਕੌਰ ਨੂੰ ਬਿਨਾਂ ਪੁੱਛਿਆਂ ਉਸ ਦੀ ਭੈਣ ਦੇ ਘਰ ਉਸਨੂੰ ਵਿਆਹ ਕੇ ਭੇਜ ਦਿੱਤਾ। ਨਵਾਂ ਜੀਵਨਸਾਥੀ ਵੀ ਮਲਾਇਆ ਸਰਕਾਰ ਦਾ ਨੌਕਰ ...
ਕਹਾਣੀ : ਰਬੜ ਦੀ ਗੁੱਡੀ
ਕਹਾਣੀ : ਰਬੜ ਦੀ ਗੁੱਡੀ (Rubber Doll)
ਮੇਰਾ ਵਜੂਦ ਰਬੜ ਦੀ ਗੁੱਡੀ (Rubber Doll) ਵਰਗਾ ਐ, ਜੋ ਬਾਬਲ ਦੇ ਘਰ ਦੀ ਵੱਡੀ ਸਵਾਤ ਵਿੱਚ ਬਣੀ ਉੱਚੀ ਕੰਸ ’ਤੇ ਰੱਖੀ ਹੋਈ ਆ, ਤੇ ਬਾਬਲ ਹਰ ਕਿਸੇ ਨੂੰ ਇਹੀ ਕਹਿੰਦਾ ਕਿ, ‘‘ਇਹ ਮੇਰੀ ਗੁੱਡੀ ਆ।’’ ਪਰ ਉਹ ਇਹ ਮੋਹ, ਤੇ ਦੁਲਾਰ ਨਾਲ ਭਿੱਜੇ ਇਹਨਾਂ ਲਫਜ਼ਾਂ ਨੂੰ ਮੇਰ...
ਮਿੰਨੀ ਕਹਾਣੀ : ਝੂਠੀ ਚੌਧਰ
ਮਿੰਨੀ ਕਹਾਣੀ : ਝੂਠੀ ਚੌਧਰ
ਬੂਟੇ ਦੀ ਹਾਲਤ ਦੇਖ ਸਰਪੰਚ ਗੁਰਦੇਵ ਸਿੰਘ ਨੇ ਉਸਨੂੰ ਸਰਕਾਰ ਵੱਲੋਂ ਵਿੱਤੀ ਤੌਰ ’ਤੇ ਕਮਜ਼ੋਰ ਅਤੇ ਛੋਟੇ ਕਿਸਾਨਾਂ ਨੂੰ ਮਿਲਦੀਆਂ ਸਹੂਲਤਾਂ ਲੈਣ ਲਈ ਕਿਹਾ ਤਾਂ ਉਹ ਅੱਗੋਂ ਬੜ੍ਹਕ ਨਾਲ ਬੋਲਿਆ, ‘‘ਸਰਪੰਚਾ ਜੱਟ ਦਾ ਪੁੱਤ ਹਾਂ ਇਹ ਨਿੱਕੀਆਂ-ਮੋਟੀਆਂ ਸਹੂਲਤਾਂ ਮੈਂ ਕੀ ਕਰਨੀਆਂ ਤੂੰ ਰ...
ਬਾਲ ਕਹਾਣੀ : ਮਾਂ ਦੀ ਮਿਹਨਤ
ਬਾਲ ਕਹਾਣੀ : ਮਾਂ ਦੀ ਮਿਹਨਤ (Mother's Hard Work)
ਗੇਲਾ ਇੱਕ ਗਰੀਬ ਪਰਿਵਾਰ ਨਾਲ ਸਬੰਧ ਰੱਖਣ ਵਾਲਾ ਮੁੰਡਾ ਸੀ, ਭਾਵੇਂ ਉਸਦਾ ਅਸਲ ਨਾਂਅ ਤਾਂ ਗੁਰਮੇਲ ਸਿੰਘ ਸੀ ਪਰ ਪਿੰਡ ਵਿੱਚ ਉਸਦੇ ਸੰਗੀ-ਸਾਥੀ ਅਕਸਰ ਹੀ ਉਹਨੂੰ ਗੇਲੂ ਆਖ ਕੇ ਬੁਲਾਉਂਦੇ। ਉਹ ਪੜ੍ਹਾਈ ਵਿੱਚ ਬਹੁਤਾ ਹੁਸ਼ਿਆਰ ਨਹੀਂ ਸੀ ਅਤੇ ਉਸਦਾ ਦਿਮਾਗ ...
ਬਾਲ ਕਹਾਣੀ : ਰਾਖਸ਼ ਤੇ ਬੱਕਰੇ
Story ਬਾਲ ਕਹਾਣੀ : ਰਾਖਸ਼ ਤੇ ਬੱਕਰੇ
ਜੰਗਲ ਨੇੜੇ ਇੱਕ ਪਿੰਡ ਸੀ ਪਿੰਡ ਦੇ ਕੰਢੇ ਇੱਕ ਨਦੀ ਵਗਦੀ ਸੀ ਨਦੀ ’ਤੇ ਇੱਕ ਪੁਲ ਸੀ ਪੁਲ ਹੇਠਾਂ ਇੱਕ ਰਾਖ਼ਸ਼ ਰਹਿੰਦਾ ਸੀ ਜੰਗਲ ਵਿਚ ਤਿੰਨ ਬੱਕਰੇ ਘਾਹ ਚਰ ਰਹੇ ਸਨ ਸਭ ਤੋਂ ਵੱਡੇ ਬੱਕਰੇ ਨੇ ਸਭ ਤੋਂ ਛੋਟੇ ਬੱਕਰੇ ਨੂੰ ਕਿਹਾ, ‘‘ਨਦੀ ਦੇ ਪਾਰਲੇ ਪਿੰਡ ਦੇ ਖੇਤਾਂ ’ਚ ਖੂਬ...