Literature

ਹਰ ਸ਼ਖਸ ਨੂੰ ਰੱਖਣੀ ਚਾਹੀਦੀ ਏ ਸਾਹਿਤ ਪੜ੍ਹਨ ’ਚ ਰੁਚੀ

ਹਰ ਸ਼ਖਸ ਨੂੰ ਰੱਖਣੀ ਚਾਹੀਦੀ ਏ ਸਾਹਿਤ ਪੜ੍ਹਨ ’ਚ ਰੁਚੀ ਸਾਹਿਤ ਸਮਾਜ ਦਾ ਸ਼ੀਸ਼ਾ ਹੈ, ਅਸੀਂ ਸਮਾਜ ਵਿਚ ਰਹਿੰਦੇ ਹੋਏ, ਇਸ ਦੇ ਨਾਲ ਦੂਜਿਆਂ ਦੁਆਰਾ ਕੀਤੇ ਜਿੰਦਗੀ ਵਿਚ ਸਮਝੌਤੇ, ਜਿੰਦਗੀ ਦੇ ਚੰਗੇ ਕੰਮਾਂ ਨੂੰ ਆਪਣੀ ਜਿੰਦਗੀ ਦਾ ਆਧਾਰ ਬਣਾ ਲੈਂਦੇ ਹਾਂ। ਪਰ ਉਨ੍ਹਾਂ ਦੁਆਰਾ ਚੁਣੇ ਗਏ ਗਲਤ ਦਿਸ਼ਾਮਾਨ ਕਰਦੇ ਫੈਸਲਿਆਂ ਦੀ ਤੁਲਨਾ ਆਪਣੀ ਜਿੰਦਗੀ ਦੇ […]
ਵਿਚਾਰ 

ਰੱਬੀ ਬੰਦਾ

ਰੱਬੀ ਬੰਦਾ ”ਸੋਚਿਆ ਸੀ ਕਿ ਇਸ ਵਾਰ ਢਿੱਡ ਨੂੰ ਗੰਢ ਦੇ ਜਿਵੇਂ-ਕਿਵੇਂ ਕਰ ਆ ਛੱਤ ਹਰ ਹੀਲੇ ਬਦਲਵਾ ਲਵਾਂਗੇ ਪਰ ਰਤਾ ਵੀ ਇਲਮ ਨਹੀਂ ਸੀ ਕਿ ਇਹ ਕਰਫਿਊ ਮਹੀਨੇ ਭਰ ਲਈ ਅੰਦਰ ਤਾੜ ਕੇ ਰੱਖ ਦਊ।” ਆਪਣੀ ਇੱਕ ਕੱਚੀ ਕੋਠੜੀਨੁਮਾ ਘਰ ਦੀ ਦਿਨ-ਬ-ਦਿਨ ਝੁਕਦੀ ਜਾ ਰਹੀ ਛੱਤ ਵੱਲ ਦੇਖ ਦੇਬੂ ਬੁੜ-ਬੁੜਾਇਆ। ”ਛੱਤ ਨੂੰ ਛੱਡ, ਕੁੱਝ […]
ਕਹਾਣੀਆਂ  ਸਾਹਿਤ 

ਸੂਰਜ ਨੂੰ ਦੀਵਾ

ਸੂਰਜ ਨੂੰ ਦੀਵਾ ਛੋਟੇ ਜਿਹੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਹਰਮਨ ਸ਼ੁਰੂ ਤੋਂ ਹੀ ਪੜ੍ਹਨ ਵਿੱਚ ਬਹੁਤ ਹੁਸ਼ਿਆਰ ਸੀ। ਉਹ ਥੋੜ੍ਹਾ ਸ਼ਰਮੀਲਾ ਤੇ ਘੱਟ ਬੋਲਣ ਵਾਲਾ ਸੀ । ਇੱਕ ਦਿਨ ਮਾਸਟਰ ਜੀ ਨੇ ਉਸਦੇ ਮਾਤਾ-ਪਿਤਾ ਨੂੰ ਬੁਲਾਇਆ ਅਤੇ ਬੋਲੇ, ‘ਹਰਮਨ ਨੂੰ ਅਫਸਰ ਬਣਾਉਣਾ ਏ ਜੀ… ਇਸ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਆਉਣ ਦਿਓ।’ […]
ਕਹਾਣੀਆਂ  ਸਾਹਿਤ 

ਡਾ. ਦਰਸ਼ਨ ਸਿੰਘ ‘ਆਸ਼ਟ’ ਦਾ ਬਾਲ ਸਾਹਿਤ ਕੋਂਕਣੀ ਭਾਸ਼ਾ ‘ਚ ਛਪੇਗਾ

ਡਾ. ਦਰਸ਼ਨ ਸਿੰਘ ‘ਆਸ਼ਟ’ ਦਾ ਬਾਲ ਸਾਹਿਤ ਕੋਂਕਣੀ ਭਾਸ਼ਾ ‘ਚ ਛਪੇਗਾ ਪਟਿਆਲਾ,(ਸੱਚ ਕਹੂੰ ਨਿਊਜ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਰਜਸ਼ੀਲ ਸਾਹਿਤ ਅਕਾਦਮੀ ਅਵਾਰਡੀ ਅਤੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ‘ਆਸ਼ਟ’ ਦਾ ਬਾਲ ਸਾਹਿਤ (Literature) ਭਾਰਤ ਦੀ ਪ੍ਰਸਿੱਧ ਭਾਸ਼ਾ ਕੋਂਕਣੀ ਵਿੱਚ ਅਨੁਵਾਦ ਕਰਕੇ ਛਾਪਿਆ ਜਾਵੇਗਾ। ਗੋਆ ਦੇ ਕੋਂਕਣੀ ਭਾਸ਼ਾ ਵਿੱਚ ਪਿਛਲੇ ਵੀਹ ਸਾਲਾਂ ਤੋਂ […]
ਪੰਜਾਬ 

ਪੰਜਾਬੀ ਸਾਹਿਤ ਦਾ ਵੱਡਾ ਨਾਂਅ ਅੰਮ੍ਰਿਤਾ ਪ੍ਰੀਤਮ

ਗੁਰਤੇਜ ਮੱਲੂ ਮਾਜਰਾ ਅੰਮ੍ਰਿਤਾ ਪ੍ਰੀਤਮ ਦਾ ਜਨਮ 31 ਅਗਸਤ, 1919 ਨੂੰ ਗੁੱਜਰਾਂਵਾਲਾ (ਅੱਜ-ਕੱਲ੍ਹ ਪਾਕਿਸਤਾਨ) ’ਚ ਹੋਇਆ। ਉਸ ਦੇ ਪਿਤਾ ਦਾ ਨਾਂਅ ਸ. ਕਰਤਾਰ ਸਿੰਘ ਹਿਤਕਾਰੀ ਅਤੇ ਮਾਤਾ ਦਾ ਨਾਂਅ ਸ੍ਰੀਮਤੀ ਰਾਜ ਕੌਰ ਸੀ। ਜਦੋਂ ਅੰਮ੍ਰਿਤਾ 10 ਵਰਿ੍ਹਆਂ ਦੀ ਹੋਈ ਤਾਂ ਮਾਤਾ ਜੀ ਚੱਲ ਵੱਸੇ। ਇਸ ਤਰ੍ਹਾਂ ਅੰਮ੍ਰਿਤਾ ਦਾ ਪਾਲਣ-ਪੋਸ਼ਣ ਉਨ੍ਹਾਂ ਦੇ ਪਿਤਾ ਨੇ ਹੀ ਕੀਤਾ। […]
ਲੇਖ  ਵਿਚਾਰ 

ਸਾਹਿਤ ਦਾ ਸਾਡੀ ਜ਼ਿੰਦਗੀ ‘ਚ ਹੋਣਾ ਬੇਹੱਦ ਜ਼ਰੂਰੀ

ਪਰਮਜੀਤ ਕੌਰ ਸਿੱਧੂ ਸਾਹਿਤ ਸਮਾਜ ਦਾ ਸ਼ੀਸ਼ਾ ਹੈ, ਅਸੀਂ ਸਮਾਜ ਵਿਚ ਰਹਿੰਦੇ ਹੋਏ, ਇਸ ਦੇ ਨਾਲ ਦੂਜਿਆਂ ਦੁਆਰਾ ਕੀਤੇ ਜ਼ਿੰਦਗੀ ਵਿਚ ਸਮਝੌਤੇ, ਜ਼ਿੰਦਗੀ ਦੇ ਚੰਗੇ ਕੰਮਾਂ ਨੂੰ ਆਪਣੀ ਜਿੰਦਗੀ ਦਾ ਅਧਾਰ ਬਣਾ ਲੈਂਦੇ ਹਾਂ। ਪਰ ਉਨ੍ਹਾਂ ਦੁਆਰਾ ਚੁਣੇ ਗਏ ਗਲਤ ਦਿਸ਼ਾਮਾਨ ਕਰਦੇ ਫੈਸਲਿਆਂ ਦੀ ਤੁਲਨਾ ਆਪਣੀ ਜ਼ਿੰਦਗੀ ਦੇ ਨਾਲ ਕਰਦੇ ਹੋਏ, ਉਨ੍ਹਾਂ ਤੋਂ ਸਬਕ ਲੈਂਦੇ […]
ਲੇਖ  ਵਿਚਾਰ 

ਪੰਜਾਬੀ ਸਾਹਿਤ ਦੇ ਮਹਿਰਮ ਬੀ.ਐੱਸ. ਬੀਰ ਨੂੰ ਯਾਦ ਕਰਦਿਆਂ

ਨਿਰੰਜਣ ਬੋਹਾ  11 ਜਨਵਰੀ ਦੀ ਸਵੇਰ ਨੂੰ ਹੀ ਫੇਸਬੁੱਕ ‘ਤੇ ਪ੍ਰਬੁੱਧ ਲੇਖਕ ਤੇ ਮਹਿਰਮ ਗਰੁੱਪ ਆਫ ਪਬਲੀਕੇਸ਼ਨਜ਼ ਦੇ ਬਾਨੀ ਬੀ. ਐਸ. ਬੀਰ ਦੇ ਛੋਟੇ ਭਰਾ ਕਰਮਜੀਤ ਸਿੰਘ ਮਹਿਰਮ ਵੱਲੋਂ ਉਨ੍ਹਾਂ ਦੇ ਸਦੀਵੀ ਵਿਛੋੜਾ ਦੇ ਜਾਣ ਦੀ ਸੂਚਨਾ ਪੜ੍ਹੀ ਤਾਂ ਮਨ ਬਹੁਤ ਉਦਾਸ ਹੋ ਗਿਆ ਮੇਰਾ ਉਦਾਸ ਤੇ ਦੁਖੀ ਹੋਣਾ ਸੁਭਾਵਿਕ ਵੀ ਸੀ ਵਰ੍ਹਿਆਂ ਬੱਧੀ ਉਨ੍ਹਾਂ […]
ਲੇਖ  ਵਿਚਾਰ 

ਪੰਜਾਬੀ ਸਾਹਿਤ ਦਾ ਰੌਸ਼ਨ ਚਿਰਾਗ਼ ਸੀ ਨਾਵਲਕਾਰ ਪ੍ਰੋ: ਗੁਰਦਿਆਲ ਸਿੰਘ

ਪ੍ਰਮੋਦ ਧੀਰ ਵਿਸ਼ਵ ਪ੍ਰਸਿੱਧ ਪਦਮਸ਼੍ਰੀ ਨਾਵਲਕਾਰ ਪ੍ਰੋਫ਼ੈਸਰ ਗੁਰਦਿਆਲ ਸਿੰਘ ਗਿਆਨਪੀਠ ਪੁਰਸਕਾਰ ਜੇਤੂ ਦਾ ਜਨਮ ਮਿਤੀ 10 ਜਨਵਰੀ, 1933 ਨੂੰ ਪਿਤਾ ਜਗਤ ਸਿੰਘ ਅਤੇ ਮਾਤਾ ਨਿਹਾਲ ਕੌਰ ਦੀ ਕੁੱਖੋਂ ਬਰਨਾਲੇ ਜ਼ਿਲ੍ਹੇ ਦੇ ਪਿੰਡ ਭੈਣੀ ਫੱਤਾ ਵਿਚ ਹੋਇਆ ਉਹਨਾਂ ਨੇ ਮੁੱਢਲੀ ਸਿੱਖਿਆ ਜੈਤੋ ਦੇ ਸਰਕਾਰੀ ਸਕੂਲ ਤੋਂ ਪ੍ਰਾਪਤ ਕੀਤੀ, ਫਿਰ ਉੁਹਨਾਂ ਨੇ ਗਿਆਨੀ, ਬੀ.ਏ. ਅਤੇ ਐਮ.ਏ. (ਪੰਜਾਬੀ) […]
ਲੇਖ  ਵਿਚਾਰ 

ਇਸ ਤਰ੍ਹਾਂ ਪੈਦਾ ਕਰੋ ਵਿਦਿਆਰਥੀਆਂ ‘ਚ ਸਾਹਿਤਕ ਰੁਚੀਆਂ

ਸੰਸਾਰ ਦੀਆਂ ਪ੍ਰਮੁੱਖ ਕਲਾਵਾਂ ‘ਚੋਂ ਸਾਹਿਤ ਪੜ੍ਹਨਾ ਤੇ ਸਿਰਜਣਾ ਮਨੁੱਖ ਨੂੰ ਰਚਨਾਤਮਿਕਤਾ, ਮੌਲਿਕਤਾ, ਕਲਾਤਮਿਕਤਾ, ਸਹਿਜ਼ਤਾ, ਕੋਮਲਤਾ, ਸੰਵੇਦਨਸ਼ੀਲਤਾ, ਬੁੱਧੀਮਤਾ, ਵਿਸ਼ਾਲਤਾ ਤੇ ਵਿਹਾਰਕਤਾ, ਭਾਵੁਕਤਾ ਆਦਿ ਨਾਲ ਅਮੀਰ ਕਰਦਾ ਹੈ ਵਿੱਦਿਅਕ ਅਦਾਰਿਆਂ ‘ਚੋਂ ਸਿੱਖਿਆ ਗ੍ਰਹਿਣ ਕਰ ਰਹੇ ਵਿਦਿਆਰਥੀ ਵਰਗ ਨੂੰ ਸਾਹਿਤ ਨਾਲ ਜੋੜ ਕੇ ਹਰੇਕ ਪੱਖੋਂ ਸਾਰਥਿਕ ਨਤੀਜਿਆਂ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ ਸਾਹਿਤ ਦਾ ਮੂਲ ਉਦੇਸ਼ […]
ਸੱਭਿਆਚਾਰ ਅਤੇ ਸਮਾਜ