ਪੂਜਨੀਕ ਗੁਰੂ ਜੀ ਬਰਨਾਵਾ ਤੋੋਂ ਲਾਈਵ ਦੇ ਰਹੇ ਹਨ ਦਰਸ਼ਨ, ਖੱਟੋ ਲਾਹਾ ਸਾਧ-ਸੰਗਤ ਜੀਓ

msg

Saint Dr. MSG ਯੂਟਿਊਬ ’ਤੇ ਲਾਈਵ

ਬਰਨਾਲਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਲਾਈਵ ਦਰਸ਼ਨ ਦੇ ਕੇ ਸਾਧ-ਸੰਗਤ ਨੂੰ ਨਿਹਾਲ ਕਰ ਰਹੇ ਹਨ। ਅੱਜ ਦੇਸ਼-ਵਿਦੇਸ਼ ’ਚ ਸਾਧ-ਸੰਗਤ ਯੂਟਿਊਬ ਦੇ ਰਾਹੀਂ ਪੂਜਨੀਕ ਗੁਰੂ ਜੀ ਦੇ ਪਵਿੱਤਰ ਅਨਮੋਲ ਬਚਨਾਂ ਨੂੰ ਸਰਵਣ ਕਰ ਰਹੀ ਹੈ। ਸਾਧ-ਸੰਗਤ ਆਪਣੇ-ਆਪਣੇ ਜ਼ਿਲ੍ਹਿਆਂ ਤੇ ਬਲਾਕਾਂ ’ਚ ਨੱਚ ਗਾ ਕੇ ਖੁਸ਼ੀ ਮਨਾ ਰਹੀ ਹੈ।  ਚਾਰੇ ਪਾਸੇ ਖੁਸ਼ੀਆਂ ਛਾਈਆਂ ਹੋਈਆ ਹਨ। ਸਾਧ-ਸੰਗਤ ਦਾ ਜੋਸ਼ ਠਾਠਾਂ ਮਾਰ ਰਿਹਾ ਹੈ। ਹਰ ਕੋਈ ਆਪਣੇ ਮੁਰਸ਼ਿਦ ਦੇ ਦਰਸ਼ਨ ਕਰਕੇ ਫੂਲੇ ਨਹੀਂ ਸਮਾ ਰਿਹਾ ਹੈ। ਹਰ ਰੋਜ਼ ਪੂਜਨੀਕ ਗੁਰੂ ਜੀ ਸੋਸ਼ਲ ਮੀਡੀਆ ‘ਤੇ ਸਾਧ-ਸੰਗਤ ਨੂੰ ਨਵਾਂ ਤੋਹਫਾ ਦਿੰਦੇ ਹਨ। ਆਓ, ਯੂਟਿਊਬ ‘ਤੇ ਪੂਜਨੀਕ ਗੁਰੂ ਜੀ ਦੇ ਦਰਸ਼ਨ ਕਰੀਏ ਤੇ ਅਨਮੋਲ ਬਚਨਾਂ ਦਾ ਲਾਹਾ ਖੱਟੀਏ…

pita jis ok

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ