LIVE : ਸੋਸ਼ਲ ਮੀਡੀਆ ’ਤੇ Saint Dr MSG ਦਾ ਜਲਵਾ, ਲਾਈਵ ਆਕੇ ਦਿੱਤੇ ਸਾਧ ਸੰਗਤ ਨੂੰ ਦਰਸ਼ਨ

Saint Dr. MSG

LIVE : ਸੋਸ਼ਲ ਮੀਡੀਆ ’ਤੇ Saint Dr MSG ਦਾ ਜਲਵਾ, ਲਾਈਵ ਆਕੇ ਦਿੱਤੇ ਸਾਧ ਸੰਗਤ ਨੂੰ ਦਰਸ਼ਨ

ਬਰਨਾਵਾ (ਸੋਨੂੰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ਨੀਵਾਰ ਨੂੰ ਯੂਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਦਰਸ਼ਨ ਦਿੱਤੇ। ਤੁਹਾਨੂੰ ਦੱਸ ਦੇਈਏ ਕਿ ਪੂਜਨੀਕ ਗੁਰੂ ਜੀ ਹਰ ਰੋਜ਼ ਸੋਸ਼ਲ ਮੀਡੀਆ ’ਤੇ ਸੰਗਤਾਂ ਨੂੰ ਦਰਸ਼ਨ ਦੇ ਰਹੇ ਹਨ ਅਤੇ ਅਧਿਆਤਮਕ ਸ਼ਬਦਾਂ ਦੀ ਵਰਖਾ ਕਰ ਰਹੇ ਹਨ। ਆਓ ਪੂਜਨੀਕ ਗੁਰੂ ਜੀ ਦੇ ਅਧਿਆਤਮਿਕ ਬਚਨ ਸੁਣੀਏ…

ਗੁਰੂ ਜੀ ਨੇ ਵੀਰਵਾਰ ਰਾਤ ਨੂੰ ਸਾਧ-ਸੰਗਤ ਦੇ ਸਵਾਲਾਂ ਦੇ ਦਿੱਤੇ ਜਵਾਬ

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਵੀਰਵਾਰ ਰਾਤ ਨੂੰ ਆਨਲਾਈਨ ਗੁਰੂਕੁਲ ਰਾਹੀਂ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੂਜਨੀਕ ਗੁਰੂ ਜੀ ਨੇ ਨੌਜਵਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀ ਉਤਸੁਕਤਾ ਨੂੰ ਸ਼ਾਂਤ ਕੀਤਾ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਜੀਵਨ ਵਿੱਚ ਆਉਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਮੁਕਤ ਜੀਵਨ ਜਿਊਣ ਦੇ ਨੁਕਤੇ ਵੀ ਦਿੱਤੇ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ