Lok Sabha Election 2024: ਭਾਜਪਾ ਵੱਲੋਂ ਉਮੀਦਵਾਰਾਂ ਦੀ 10ਵੀਂਂ ਸੂਚੀ ਕੀਤੀ ਜਾਰੀ

Lok Sabha Election 2024
Lok Sabha Election 2024: ਭਾਜਪਾ ਵੱਲੋਂ ਉਮੀਦਵਾਰਾਂ ਦੀ 10ਵੀਂਂ ਸੂਚੀ ਕੀਤੀ ਜਾਰੀ

ਚੰਡੀਗੜ੍ਹ ਤੋਂ ਕਿਰਨ ਖੇਰ ਅਤੇ ਆਹਲੂਵਾਲੀਆ ਆਸਨਸੋਲ ਤੋਂ ਚੋਣ ਲੜਨਗੇ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। Lok Sabha Election 2024 ਲੋਕ ਸਭਾ ਚੋਣਾਂ 2024 ਲਈ ਭਾਜਪਾ ਨੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕੀਤੀ। ਇਸ ਵਿੱਚ ਉੱਤਰ ਪ੍ਰਦੇਸ਼ ਤੋਂ 7, ਪੱਛਮੀ ਬੰਗਾਲ ਤੋਂ ਇੱਕ ਅਤੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ 1 ਉਮੀਦਵਾਰਾਂ ਦੇ ਨਾਅ ਸ਼ਾਮਲ ਹਨ। ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰਨ ਤੋਂ ਬਾਅਦ ਪਾਰਟੀ ਨੇ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਬੰਗਾਲ ਦੀ ਆਸਨਸੋਲ ਸੀਟ ਤੋਂ ਐੱਸਐੱਸ ਆਹਲੂਵਾਲੀਆ ਨੂੰ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਬੁਰੀ ਖ਼ਬਰ! ਜਲਾਲਾਬਾਦ ’ਚ ਇੱਕੋ ਸਮੇਂ ਹੋਏ ਕਈ ਜਣੇ ਬਿਮਾਰ, ਜਾਣੋ ਕਾਰਨ

 Lok Sabha Election 2024