ਲੋਕ ਸਭਾ ਚੋਣਾਂ 2024 : ਆਪ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

bagwant maan
ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਲ ਫੋਟੋ

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਅਤੇ ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ ਮੈਦਾਨ ’ਚ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਪੰਜਾਬ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ’ਚ ਆਪ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਅਤੇ ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ ਨੂੰ ਉਮੀਦਵਾਰ ਐਲਾਨਿਆ ਹੈ। ਜਿਕਰਯੋਗ ਹੈ ਪਹਿਲੀ ਸੂਚੀ ’ਚ ਆਪ ਨੇ ਸੱਤ ਉਮੀਦਵਾਰਾਂ ਦਾ ਐਲਾਨ ਕੀਤਾ ਸੀ।

LEAVE A REPLY

Please enter your comment!
Please enter your name here