Lok Sabha Elections 2024
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Jammu Kashmir Election: ਜੰਮੂ ਕਸ਼ਮੀਰ ’ਚ ਚੋਣਾਂ
Published On
By Sach Kahoon Punjabi Desk
Jammu Kashmir Election: ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ ਸੂਬੇ ਦੀ ਸਿਆਸਤ ਤੇ ਆਮ ਜਨਤਾ ਲਈ ਚੰਗੀ ਖ਼ਬਰ ਹੈ ਸੰਨ 2019 ’ਚ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦੇ ਨਾਲ ਹੀ ਕਸ਼ਮੀਰ ਨੂੰ ਕੇਂਦਰ ਪ੍ਰਬੰਧਕੀ ਸੂਬਾ ਐਲਾਨ ਦਿੱਤਾ ਗਿਆ ਸੀ ਪਿਛਲੇ ਸਾਲਾਂ ’ਚ ਸੂਬੇ ਦੀ ਹਲਕਾਬੰਦੀ ਦਾ ਕੰਮ […]
Lok Sabha Elections 2024 : ਡਿਪਟੀ ਚੋਣ ਕਮਿਸ਼ਨਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ
Published On
By Sach Kahoon Punjabi Desk
ਡਿਪਟੀ ਚੋਣ ਕਮਿਸ਼ਨਰ ਨੇ ਆਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ‘ਵੋਟਰਾਂ ਦੀ ਗਿਣਤੀ ਵਧਾਉਣ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਰੱਖੀ ਜਾਵੇ ਸਖ਼ਤ ਨਿਗਰਾਨੀ’ (ਜਸਵੀਰ ਸਿੰਘ ਗਹਿਲ) ਲੁਧਿਆਣਾ। Lok Sabha Elections 2024 ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਵੱਲੋਂ ਸ਼ੁੱਕਰਵਾਰ ਨੂੰ ਵਿਸ਼ੇਸ਼ ਮੀਟਿੰਗ […]
ਪਾਇਲਟ ਨੇ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
Published On
By Sach Kahoon Punjabi Desk
ਸਰਕਾਰ ਬਣੀ ਤਾਂ ਐਮਐਸਪੀ ਲਈ ਕਾਨੂੰਨ ਬਣਾਇਆ ਜਾਵੇਗਾ: ਪਾਇਲਟ /Amritsar News (ਰਾਜਨ ਮਾਨ) ਅੰਮ੍ਰਿਤਸਰ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ ਜਦੋਂਕਿ ਕਾਂਗਰਸ ਵਿਕਾਸ ਤੇ ਹੋਰ ਮੁੱਦਿਆਂ ਤੇ ਲੋਕਾਂ ਦੀ ਕਚਿਹਰੀ ਵਿੱਚ ਜਾ ਰਹੀ ਹੈ। Amritsar News ਪਾਇਲਟ […]
ਲੋਕ ਸਭਾ ਚੋਣਾਂ 2024: 8 ਸੂਬਿਆਂ ’ਚ ਵੋਟਿੰਗ ਜਾਰੀ, ਫਿਲਮੀ ਸਿਤਾਰਿਆਂ ਨੇ ਪਾਈ ਵੋਟ
Published On
By Sach Kahoon Punjabi Desk
ਕਈ ਥਾਈਂ ਝੜਪ; ਦੁਪਹਿਰ 1 ਵਜੇ ਤੱਕ 36.73% ਵੋਟਿੰਗ ਹੋਈ ਮੁੰਬਈ। ਲੋਕ ਸਭਾ ਚੋਣਾਂ 2024 ਦੇ ਪੰਜਵੇਂ ਗੇੜ ਦੀਆਂ ਵੋਟਾਂ ਜਾ੍ਰੀ ਹਨ। ਸੋਮਵਾਰ ਸਵੇਰਤੋਂ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਦੁਪਹਿਰ 1 ਵਜੇ ਤੱਕ 36.73 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਭ ਤੋਂ ਵੱਧ ਮਤਦਾਨ ਲੱਦਾਖ ਵਿੱਚ […]
ਪੰਜਾਬ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ ਆਪ ’ਚ ਸ਼ਾਮਲ
Published On
By Sach Kahoon Punjabi Desk
(ਮਨੋਜ) ਮਲੋਟ। ਲੋਕਾ ਸਭਾ ਚੋਣਾਂ 2024 ਲਈ ਸੂਬੇ ’ਚ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr Baljit Kaur) ਪਿੰਡਾਂ ਵਿੱਚ ਜਾ ਕੇ ਚੌਣ ਪ੍ਰਚਾਰ ਕਰ ਰਹੇ ਹਨ ਅਤੇ ਵਰਕਰਾਂ ਅਤੇ ਲੋਕਾਂ ਨੂੰ ਮਿਲ ਰਹੇ ਹਨ। ਇਸ ਦੌਰਾਨ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਰਹੇ ਹਨ। ਆਮ ਆਦਮੀ ਪਾਰਟੀ ਤੋਂ […]
ਗੁਰਜੀਤ ਸਿੰਘ ਔਜਲਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
Published On
By Sach Kahoon Punjabi Desk
ਹਰੀਸ਼ ਚੌਧਰੀ ਓਪੀ ਸੋਨੀ ਨਾਲ ਔਜਲਾ ਪਹੁੰਚੇ ਡੀਸੀ ਦਫ਼ਤਰ (ਰਾਜਨ ਮਾਨ) ਅੰਮ੍ਰਿਤਸਰ। ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਅੱਜ ਲੋਕ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਸਪੈਸ਼ਲ ਆਬਜਰਵਰ ਹਰੀਸ਼ ਚੌਧਰੀ ਅਤੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ […]
4 ਜੂਨ ਨੂੰ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦਾ ਹਿੱਸਾ ਬਣੇਗੀ : ਮਾਨ
Published On
By Sach Kahoon Punjabi Desk
‘ਆਪ’ ਉਮੀਦਵਾਰ ਕਾਕਾ ਬਰਾੜ ਦੇ ਹੱਕ ’ਚ ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ’ਚ ਕੱਢਿਆ ਰੋਡ ਸ਼ੋਅ ਬਾਰਡਰ ਏਰੀਏ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਸੰਸਦ ਵਿੱਚ ਉਠਾਇਆ ਜਾਵੇਗਾ : ਕਾਕਾ ਬਰਾੜ (ਸਤਪਾਲ ਥਿੰਦ) ਫਿਰੋਜ਼ਪੁਰ। ਲੋਕ ਸਭਾ ਚੋਣਾਂ 2024 ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ […]
ਚੋਣ ਪ੍ਰਚਾਰ ’ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਮਸਲਾ ਉੱਠਿਆ
Published On
By Sach Kahoon Punjabi Desk
Sidhu Moosewala ਦਾ ਕਾਤਲ ਮੀਤ ਹੇਅਰ ਦੇ ਚੋਣ ਪ੍ਰਚਾਰ ’ਚ ਸਰਗਰਮ : ਕਾਂਗਰਸ ਸੰਗਰੂਰ (ਗੁਰਪ੍ਰੀਤ ਸਿੰਘ)। ਮਈ 2022 ਦੀ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਾਂਅ ਚੋਣ ਪ੍ਰਚਾਰ ਵਿੱਚ ਲਿਆ ਕੇ ਵੱਖ-ਵੱਖ ਪਾਰਟੀਆਂ ਵੱਲੋਂ ‘ਆਪ’ ਤੇ ਨਿਸ਼ਾਨੇ ਲਾਏ ਗਏ ਸਨ ਤੇ ਇਨ੍ਹਾਂ ਚੋਣਾਂ ਵਿੱਚ ਫਿਰ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ […]
ਲੋਕ ਸਭਾ ਚੋਣਾਂ 2024 : ਹੁਣ ’ਸਮਝਦਾਰ ਬੇਗਮ’ ਸਮਝਾਏਗੀ ਵੋਟ ਦੀ ਮਹੱਤਤਾ
Published On
By Sach Kahoon Punjabi Desk
ਵੋਟਰਾਂ, ਵਿਸ਼ੇਸ਼ ਤੌਰ ਤੇ ਮਹਿਲਾ ਵੋਟਰਾਂ ਦੀ ਮਦਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ ‘ਸਮਝਦਾਰ ਬੇਗਮ’ : ਡਾ. ਪੱਲਵੀ ਡਿਪਟੀ ਕਮਿਸ਼ਨਰ | Lok Sabha Elections 2024 ਮਾਲੇਰਕੋਟਲਾ (ਗੁਰਤੇਜ ਜੋਸੀ)। ਜ਼ਿਲ੍ਹਾ ਪ੍ਰਸ਼ਾਸਨ ਮਲੇਰਕੋਟਲਾ ਨੇ ਆਪਣੀ ਵੋਟਰ ਆਊਟਰੀਚ ਮੁਹਿੰਮ ਨੂੰ ਜਨ ਜਨ ਤੱਕ ਪਹੁੰਚਾਉਣ ਲਈ ’ਸਮਝਦਾਰ ਬੇਗਮ’ (ਵੋਟਰ ਜਾਗਰੂਕਤਾ ਮਾਸਕਟ) ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਉਦੇਸ਼ ਲੋਕਾਂ […]
Haryana News: ਜੇਜੇਪੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਨੂੰ ਕਿਹਾ ਅਲਵਿਦਾ!
Published On
By Sach Kahoon Punjabi Desk
ਚੰਡੀਗੜ੍ਹ। ਹਰਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇਜੇਪੀ ਪਾਰਟੀ ਨੂੰ ਝਟਕਾ ਲੱਗਾ ਹੈ। ਹਰਿਆਣਾ ਦੇ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਹੁਣੇ ਹੀ ਪਾਰਟੀ ਹਾਈਕਮਾਂਡ ਨੂੰ ਪਾਰਟੀ ਛੱਡਣ ਬਾਰੇ ਜ਼ੁਬਾਨੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਜਲਦੀ ਹੀ ਲਿਖਤੀ ਅਸਤੀਫਾ […]
ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ
Published On
By Sach Kahoon Punjabi Desk
ਪਰਨੀਤ ਕੌਰ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ ਪਾਤੜਾਂ ਵਿਖੇ ਭਾਜਪਾ ਵੱਲੋਂ ਰੱਖੀ ਸਮਾਗਮ ’ਚ ਪੁੱਜੀ ਪਰਨੀਤ ਕੌਰ ਕਿਸਾਨ ਆਗੂਆਂ ਨੇ ਸਮਾਗਮ ਵਾਲੇ ਰਸਤੇ ’ਚ ਲਾਇਆ ਧਰਨਾ ਤੇ ਕੀਤੀ ਨਾਰੇਬਾਜੀ ਪਟਿਆਲਾ (ਖੁਸਵੀਰ ਸਿੰਘ ਤੂਰ)। ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਪਰਨੀਤ ਕੌਰ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ […]
ਕਾਂਗਰਸ ਦੇ ਬੁਲਾਰੇ ਗੌਰਵ ਵੱਲਭ ਭਾਜਪਾ ‘ਚ ਸ਼ਾਮਲ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਕਾਂਗਰਸ ਦੇ ਸਾਬਕਾ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ’ਚ ਸ਼ਾਮਲ ਹੋਣ ’ਤੇ ਉਨਾਂ ਦਾ ਸਵਾਗਤ […]