ਲੋਕ ਸਭਾ ਚੋਣਾਂ: ਭਾਜਪਾ ਨੇ ਸਾਰੇ ਸੂਬਿਆਂ ਦੇ ਚੋਣ ਇੰਚਾਰਜ ਕੀਤੇ ਨਿਯੁਕਤ

Punjab Municipal Corporation Election
ਫਾਈਲ ਫੋਟੋ

ਵਿਜੈ ਭਾਈਰੂਪਾਣੀ ਅਤੇ ਡਾ. ਨਰਿੰਦਰ ਸਿੰਘ ਨੂੰ ਪੰਜਾਬ ਦਾ ਚੋਣ ਇੰਚਾਰਜ ਨਿਯੁਕਤ ਕੀਤਾ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਜਪਾ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਭਾਜਪਾ ਨੇ ਲੋਕ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਚੋਣ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। Lok Sabha Elections

ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਤੋਹਫਾ

Lok Sabha Elections ਪੰਜਾਬ ਦੀ ਕਮਾਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਸੌਂਪੀ ਗਈ ਹੈ ਜਦਕਿ ਡਾ: ਨਰਿੰਦਰ ਸਿੰਘ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।। ਇਸ ਤੋਂ ਇਲਾਵਾ ਬੈਜਯੰਤ ਪਾਂਡਾ ਨੂੰ ਉੱਤਰ ਪ੍ਰਦੇਸ਼ ਦਾ ਨਵਾਂ ਇੰਚਾਰਜ ਬਣਾਇਆ ਗਿਆ ਹੈ। ਵਿਨੋਦ ਤਾਵੜੇ ਨੂੰ ਬਿਹਾਰ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪੂਰਾ ਵੇਰਵਾ ਸੂਚੀ ’ਚ ਵੇਖੋ….

Lok Sabha Elections