Lok Sabha Elections
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਜਦੋਂ ਦੇਸ਼ ’ਚ ਕਮਜ਼ੋਰ ਸਰਕਾਰ ਸੀ, ਉਦੋਂ ਪਾਕਿਸਤਾਨ ਸਾਡੇ ਸਿਰਾਂ ’ਤੇ ਨੱਚਦਾ ਸੀ : ਮੋਦੀ
Published On
By Sach Kahoon Punjabi Desk
ਕਾਂਗਰਸ ਤੇ ਇੰਡੀਆ ਗੱਠਜੋੜ ਸੁਆਰਥੀ ਤੇ ਮੌਕਾਪ੍ਰਸਤ : ਮੋਦੀ (ਰਾਜਨ ਮਾਨ/ਏਜੰਸੀ) ਗੁਰਦਾਸਪੁਰ/ਜਲੰਧਰ/ਨਾਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਨਾਹਨ, ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਜਲੰਧਰ ’ਚ ਚੋਣ ਰੈਲੀ ਮੌਕੇ ਕਾਂਗਰਸ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਇੱਕ ਪਾਸੇ ‘ਮੋਦੀ ਦੀ ਗਾਰੰਟੀ’ ਹੈ ਅਤੇ ਦੂਜੇ ਪਾਸੇ ਕਾਂਗਰਸ ਦਾ ‘ਬਰਬਾਦੀ ਦਾ ਮਾਡਲ’ […]
ਵੋਟਰਾਂ ਦੀ ਸੁਰੱਖਿਆ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
Published On
By Sach Kahoon Punjabi Desk
ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਇੱਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਚੋਣਾ ਦੌਰਾਨ ਵੋਟਰਾਂ ਦੀ ਸੁਰੱਖਿਆ ਦਾ ਪੂਰਾ […]
ਲੋਕ ਸਭਾ ਹਲਕਾ ਸੰਗਰੂਰ ’ਚ ਖੇਤੀ ਨਾਲ ਸਬੰਧਿਤ ਉਦਯੋਗ ਲਾਇਆ ਜਾਵੇਗਾ : ਅਰਵਿੰਦ ਖੰਨਾ
Published On
By Sach Kahoon Punjabi Desk
ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨਾਲ ਵਿਸ਼ੇਸ਼ ਵਾਰਤਾਲਾਪ (ਨਰੇਸ਼ ਕੁਮਾਰ) ਸੰਗਰੂਰ। ਲੋਕ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੇ ‘ਸੱਚ ਕਹੂੰ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜਿੱਤਣ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਕੰਮ ਜ਼ਿਲ੍ਹੇ ਵਿੱਚ ਖੇਤੀ ਨਾਲ ਸਬੰਧਿਤ ਕੋਈ ਵੱਡਾ ਉਦਯੋਗ ਲਿਆਉਣ ਦਾ ਹੋਵੇਗਾ। (Arvind Khanna BJP Leader) ਸ੍ਰੀ […]
ਸੀਨੀਅਰ ਕਾਂਗਰਸੀ ਆਗੂ ਭਾਜਪਾ ’ਚ ਸ਼ਾਮਲ
Published On
By Sach Kahoon Punjabi Desk
ਕਾਂਗਰਸ ’ਚ ਅਹਿਮ ਅਹੁਦਿਆਂ ’ਤੇ ਰਹੇ ਹਨ ਬੇਅੰਤ ਸਿੰਘ ਮੰਨਵੀ (Punjab BJP) (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬੇਅੰਤ ਸਿੰਘ ਮੰਨਵੀ ਪਰਿਵਾਰ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ ਹਨ। ਬੇਅੰਤ ਸਿੰਘ ਮੰਨਵੀ ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਟਿਆਲਾ ਤੋਂ ਭਾਜਪਾ ਉਮੀਦਵਾਰ ਪੁਨੀਤ ਕੌਰ, […]
ਲੋਕ ਸਭਾ ਚੋਣਾਂ ਸਬੰਧੀ ਸੁਰੱਖਿਆ ਇੰਤਜ਼ਾਮਾਂ ਦੀ ਇਸ ਤਰ੍ਹਾਂ ਹੋ ਰਹੀ ਐ ਤਿਆਰੀ
Published On
By Sach Kahoon Punjabi Desk
ਪੰਜਾਬ ਵਿੱਚ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ | Lok Sabha Elections ਚੰਡੀਗੜ (ਅਸ਼ਵਨੀ ਚਾਵਲਾ)। ਸਰਹੱਦੀ ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ […]
ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਐਸਐਸਟੀ ਟੀਮਾਂ ਤਾਇਨਾਤ
Published On
By Sach Kahoon Punjabi Desk
ਨਿਰਪੱਖ ਚੋਣਾਂ ਲਈ ਤਿਆਰੀਆਂ ਮੁਕੰਮਲ ਫਾਜ਼ਿਲਕਾ (ਰਜਨੀਸ਼ ਰਵੀ)। ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜਦਗੀਆਂ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜ਼ਿਕਲਾ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜਪੁਰ ਦਾ […]
ਪੰਜਾਬ ‘ਚ ਰੋਡ ਸ਼ੋਅ ਦਾ ਤੂਫ਼ਾਨ! ਰਾਹਗੀਰ ਤੋਂ ਲੈ ਕੇ ਆਮ ਲੋਕ ਹੋ ਰਹੇ ਹਨ ਡਾਢੇ ਪ੍ਰੇਸ਼ਾਨ
Published On
By Sach Kahoon Punjabi Desk
ਸੂਬੇ ਦੀਆਂ ਸੜਕਾਂ ’ਤੇ ਲੱਗ ਰਹੇ ਹਨ 5-5 ਕਿਲੋਮੀਟਰ ਦੇ ਜਾਮ, ਕਈ-ਕਈ ਘੰਟੇ ਫਸ ਰਹੇ ਹਨ ਆਮ ਲੋਕ | Lok Sabha Elections ਸਾਰੀਆਂ ਪ੍ਰਮੁੱਖ ਪਾਰਟੀਆਂ ਲੈ ਰਹੀਆਂ ਹਨ ਰੋਡ ਸ਼ੋਅ ਦਾ ਸਹਾਰਾ | Lok Sabha Elections ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦੀ ਹਰ ਸਿਆਸੀ ਪਾਰਟੀ ਨੁੱਕੜ ਮੀਟਿੰਗਾਂ ਕਰਨ ਦੀ ਥਾਂ […]
ਲੋਕ ਸਭਾ ਚੋਣਾਂ ਦੇ ਪ੍ਰਚਾਰ ’ਚ ਬੁਨਿਆਦੀ ਮੁੱਦੇ ਗਾਇਬ
Published On
By Sach Kahoon Punjabi Desk
ਲੋਕ ਚੋਣ ਰੈਲੀਆਂ ’ਚ ਜਾਣ ਨੂੰ ਨਹੀਂ ਦੇ ਰਹੇ ਤਰਜ਼ੀਹ | Lok Sabha elections ਸ਼ੇਰਪੁਰ (ਰਵੀ ਗੁਰਮਾ)। ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਸਾਰੇ ਉਮੀਦਵਾਰਾਂ ਵੱਲੋਂ ਪਿੰਡਾਂ-ਸ਼ਹਿਰਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ। ਲੋਕ ਸਭਾ ਹਲਕਾ ਸੰਗਰੂਰ ਵਿੱਚ ਵੀ ਭਾਜਪਾ ਨੂੰ ਛੱਡ ਸਾਰੀਆਂ ਪਾਰਟੀਆਂ ਦੇ ਉਮੀਦਵਾਰ […]
ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਵਪਾਰਕ ਰਾਜਧਾਨੀ ’ਚ ਰੋਡ ਸ਼ੋਅ
Published On
By Sach Kahoon Punjabi Desk
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਗਾਮੀ ਆਮ ਚੋਣਾਂ ਨੂੰ ਲੈ ਕੇ ਸਮੁੱਚੀਆਂ ਸਿਆਸੀ ਧਿਰਾਂ ਪੱਬਾਂ ਭਾਰ ਹੋ ਗਈਆਂ ਹਨ। ਇਸ ਦੇ ਤਹਿਤ ਹੀ ਪੰਜਾਬ ਦੀ ਵਪਾਰਕ ਰਾਜਧਾਨੀ ਲੁਧਿਆਣਾ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warding) ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਸਮਰਾਲਾ ਚੌਂਕ ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਲੋਕ ਸਭਾ […]
ਲੋਕ ਸਭਾ ਚੋਣਾਂ: ਪਾਰਟੀ ਪ੍ਰਧਾਨ ਰਾਜਾ ਵੜਿੰਗ ਨੂੰ ਬਣਾਇਆ ਕਾਂਗਰਸ ਨੇ ਲੁਧਿਆਣਾ ਤੋਂ ਉਮੀਦਵਾਰ
Published On
By Sach Kahoon Punjabi Desk
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰਨ ’ਚ ਮੁੱਖ ਸਿਆਸੀ ਧਿਰਾਂ ’ਚ ਫਾਡੀ ਕਾਂਗਰਸ ਪਾਰਟੀ ਨੇ ਸ਼ਹਿਰ ਅੰਦਰ ਚੱਲ ਰਹੀਆਂ ਚਰਚਾਵਾਂ ’ਤੇ ਸੌਮਵਾਰ ਨੂੰ ਵਿਰਾਮ ਲਗਾ ਦਿੱਤਾ। ਕਾਂਗਰਸ ਵੱਲੋਂ ਲੁਧਿਆਣਾ ਲੋਕ ਸਭਾ ਹਲਕੇ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜਿੰਨ੍ਹਾਂ ਦਾ ਨਾਂਅ ਮੰਗਲਵਾਰ […]
ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਪੌਣੇ ਚਾਰ ਲੱਖ ਦੀ ਨਗਦੀ ਸਮੇਤ ਕੀਤਾ ਕਾਬੂ
Published On
By Sach Kahoon Punjabi Desk
(ਮੇਵਾ ਸਿੰਘ) ਅਬੋਹਰ। ਹਾਈਟੈਕ ਨਾਕਿਆਂ ’ਤੇ ਪੁਲਿਸ ਵੱਲੋਂ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ ਦੌਰਾਨ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇੰਟਰ ਸਟੇਟ ਰਾਜਪੁਰਾ ਬੈਰੀਅਰ ’ਤੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ ਪੌਣੇ ਚਾਰ ਲੱਖ ਰੁਪਏ ਦੀ ਨਗਦੀ ਸਮੇਤ ਕਾਬੂ ਕੀਤਾ ਹੈ। ਉਕਤ ਵਿਅਕਤੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਰਕਮ ਨੂੰ ਐੱਫਐੱਸਟੀ ਟੀਮ ਨੂੰ ਸੌਂਪ ਦਿੱਤਾ ਗਿਆ। […]
ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਲਡ਼ੇਗਾ ਚੋਣ
Published On
By Sach Kahoon Punjabi Desk
ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਲੜੇਗਾ ਚੋਣ ਅੰਮ੍ਰਿਤਪਾਲ ਸਿੰਘ ਤੇ ਲੱਗਾ ਹੋਇਆ ਹੈ ਐਨਐਸਏ ਅ੍ਰੰਮਿਤਪਾਲ ਦੇ ਵਕੀਲ ਰਾਜਦੇਵ ਸਿੰਘ ਨੇ ਕੀਤਾ ਦਾਅਵਾ ਚੰਡੀਗੜ੍ਹ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗਡ਼੍ਹ ਜੇਲ੍ਹ ’ਚ ਬੰਦ ਅੰੰਮ੍ਰਿਤਪਾਲ ਸਿੰਘ (Amritpal Singh) ਲੋਕ ਸਭਾ ਚੋਣ ਲੜੇਗਾ। ਉਹ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲਡ਼ੇਗਾ। ਇਹ ਦਾਅਵਾ ਉਸਦੇ ਵਕੀਲ […]
