lok sabha

Lok Sabha: ਵਿਰੋਧੀ ਧਿਰ ਨੂੰ ਚੁੱਪ ਕਰਵਾ ਕੇ ਮੋਦੀ ਤਾਨਾਸ਼ਾਹੀ ਸਰਕਾਰ ਚਲਾ ਰਹੇ ਹਨ : ਐਮਪੀ ਔਜਲਾ

Lok Sabha: (ਰਾਜਨ ਮਾਨ) ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਨੂੰ ਚੁੱਪ ਕਰਵਾ ਕੇ ਤਾਨਾਸ਼ਾਹੀ ਸਰਕਾਰ ਚਲਾ ਰਹੀ ਹੈ। ਵਿਰੋਧੀ ਧਿਰ ਦੇ ਆਗੂਆਂ ਨੂੰ ਲੋਕ ਸਭਾ ਦੇ ਅੰਦਰ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਂਦਾ ਅਤੇ ਮਾਈਕ੍ਰੋਫ਼ੋਨ ਬੰਦ ਕਰ ਦਿੱਤੇ ਜਾਂਦੇ ਹਨ, ਜਦੋਂ ਕਿ ਡਿਪਟੀ ਸਪੀਕਰ ਦਾ ਅਹੁਦਾ 2019 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Parliament Session Live: ਲੋਕ ਸਭਾ ਦੀ ਕਾਰਵਾਈ ਸ਼ੁਰੂ, ਕੇਂਦਰ ਮੰਤਰੀ ਵੱਲੋਂ ਡੀਐੱਮਕੇ ਮੈਂਬਰਾਂ ਨੂੰ ਅਸਭਿਅਕ ਕਹਿਣ ’ਤੇ ਹੰਗਾਮਾ

Parliament Session Live: ਨਵੀਂ ਦਿੱਲੀ (ਏਜੰਸੀ)। ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਕਾਰਵਾਈ ਜਾਰੀ ਹੈ। ਸੰਸਦ ਦੀ ਕਾਰਵਾਈ ਦੇ ਪਹਿਲੇ ਦਿਨ ਹੀ ਬਹੁਤ ਹੰਗਾਮਾ ਹੋਇਆ ਤੇ ਕੇਂਦਰੀ ਸਿੱਖਿਆ ਮੰਤਰੀ ਦੇ ਬਿਆਨ ’ਤੇ ਡੀਐਮਕੇ ਸੰਸਦ ਮੈਂਬਰ ਵਾਕਆਊਟ ਕਰ ਗਏ। ਇਸ ਬਜਟ ਸੈਸ਼ਨ ’ਚ, ਸਾਰਿਆਂ ਦੀਆਂ ਨਜ਼ਰਾਂ ਵਕਫ਼ ਸੋਧ ਬਿੱਲ ’ਤੇ ਹੋਣਗੀਆਂ, ਜਿਸ ਨੂੰ ਕੇਂਦਰੀ ਕੈਬਨਿਟ ਨੇ […]
ਦੇਸ਼  Breaking News  ਖਾਸ ਖਬਰ 

Punjab Government News: ‘ਆਪ’ ਸਾਂਸਦ ਮੀਤ ਹੇਅਰ ਨੇ ਲੋਕ ਸਭਾ ’ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਉਠਾਇਆ ਮੁੱਦਾ

ਪੰਜਾਬ ’ਚ ਸੜਕ ਹਾਦਸਿਆਂ ਵਿੱਚ ਆਈ 47 ਫੀਸਦੀ ਕਮੀ, ਰੋਡ ਸੇਫ਼ਟੀ ਫੋਰਸ ਦੇ ਗਠਨ ਨਾਲ ਹੋਇਆ ਫਾਇਦਾ | Punjab Government News  Punjab Government News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਕੁਝ ਮਹੀਨੇ ਪਹਿਲਾਂ ਹੀ ਗਠਨ ਕੀਤੀ ਗਈ ਰੋਡ ਸੇਫ਼ਟੀ ਫੋਰਸ ਦੇ ਨਤੀਜੇ ਕਾਫ਼ੀ ਜਿਆਦਾ ਸ਼ਾਨਦਾਰ ਆ ਰਹੇ ਹਨ ਅਤੇ ਇਸੇ ਖ਼ਾਸ ਫੋਰਸ ਕਰਕੇ ਕੀਮਤੀ ਜਾਨਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਲੋਕ ਸਭਾ ਚੋਣਾਂ ਸਿਰ ’ਤੇ, ਹੋ ਗਏ ਹੁਕਮ ਜਾਰੀ, ਕੀ ਤੁਹਾਡੇ ਕੋਲ ਵੀ ਹੈ ਅਸਲਾ? ਤਾਂ ਕਰੋ ਇਹ ਕੰਮ

ਚੰਡੀਗੜ੍ਹ। ਲੋਕ ਸਭਾ ਚੋਣਾਂ ਦਾ ਅੱਜ ਐਲਾਨ ਹੋਣ ਵਾਲਾ ਹੈ। ਚੋਣਾਂ ਸਿਰ ’ਤੇ ਹੋਣ ਕਾਰਨ ਕਈ ਸਾਰੇ ਨਵੇਂ ਹੁਕਮ ਜਾਰੀ ਹੋ ਰਹੇ ਹਨ। ਪ੍ਰਸ਼ਾਸਨ ਸੁਰੱਖਿਆ ਦੇ ਮਾਮਲੇ ’ਚ ਸਖ਼ਤ ਹੋ ਗਿਆ ਹੈ। ਹੁਣ ਕੋਈ ਅਸਲਾ ਧਾਰਕ ਆਪਣਾ ਲਾਇਸੰਸੀ ਹਥਿਆਰ ਲੈ ਕੇ ਜਨਤਕ ਨਹੀਂ ਘੁੰਮ ਸਕਦਾ। ਇਸ ਤੋਂ ਇਲਾਵਾ ਸਾਰਿਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਨਜ਼ਦੀਕੀ […]
Breaking News  ਖਾਸ ਖਬਰ 

ਕਾਂਗਰਸ ਨੇ ਮਿਸ਼ਨ 2024 ਦੀ ਤਿਆਰੀ ਵਿੱਢੀ, ਪਰਨੀਤ ਕੌਰ ਪਟਿਆਲਾ ਤੋਂ ਨਹੀਂ ਲੜਨਗੇ ਚੋਣ 

ਪਟਿਆਲਾ ਲੋਕ ਸਭਾ ਸੀਟ ਲਈ ਕਾਂਗਰਸੀ ਆਗੂਆਂ ਨਾਲ ਕੀਤੀਆਂ ਵਿਚਾਰਾਂ (Lok Sabha ) ਤਿੰਨ ਦਿਨਾਂ ’ਚ 6 ਲੋਕ ਸਭਾ ਸੀਟਾਂ ’ਤੇ ਹੋਣਗੀਆਂ ਵਿਚਾਰ ਚਰਚਾਵਾਂ, ਪਰਨੀਤ ਕੌਰ ਪਾਰਟੀ ’ਚੋਂ ਪਹਿਲਾਂ ਹੀ ਮੁਅੱਤਲ: ਦੇਵੇਂਦਰ ਯਾਦਵ (ਖੁਸਵੀਰ ਸਿੰਘ ਤੂਰ) ਪਟਿਆਲਾ। ਕਾਂਗਰਸ ਪਾਰਟੀ ਵੱਲੋਂ ਮਿਸ਼ਨ 2024 ਦੀ ਤਿਆਰੀ ਵਿੱਢ ਦਿੱਤੀ ਹੈ। ਅੱਜ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਪਟਿਆਲਾ ਲੋਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸੁਰੱਖਿਆ ’ਚ ਕੁਤਾਹੀ : ਦੋ ਨੌਜਵਾਨਾਂ ਨੇ ਲੋਕ ਸਭਾ ਦੀ ਦਰਸ਼ਕ ਗੈਲਰੀ ਤੋਂ ਸਦਨ ’ਚ ਮਾਰੀ ਛਾਲ

20 ਸਾਲ ਪਹਿਲਾਂ ਵੀ ਇਸੇ ਦਿਨ 13 ਦਸੰਬਰ ਨੂੰ ਹੋਇਆ ਸੀ ਅਟੈਕ | Lok Sabha ਨਵੀਂ ਦਿੱਲੀ (ਸੱਚ ਕਹੂੰ ਨਿਊਜ) ਸੰਸਦ ਦੀ ਸੁਰੱਖਿਆ ਨੂੰ ਛਿੱਕੇ ਟੰਗਦੇ ਹੋਏ ਅੱਜ ਦੋ ਨੌਜਵਾਨ ਲੋਕ ਸਭਾ ਦੀ ਦਰਸ਼ਕ ਗੈਲਰੀ ਵਿੱਚੋਂ ਸਦਨ ਵਿੱਚ ਛਾਲ ਮਾਰ ਗਏ ਅਤੇ ਸਦਨ ਦੀ ਕਾਰਵਾਈ ਤੁਰੰਤ ਮੁਲਤਵੀ ਕਰ ਦਿੱਤੀ ਗਈ। ਸਦਨ ਵਿੱਚ ਸਿਫ਼ਰ ਕਾਲ ਦੀ […]
ਦੇਸ਼  Breaking News  ਖਾਸ ਖਬਰ 

ਪੰਜਾਬ ਅੰਦਰ ਭਾਜਪਾ ਆਪਣੇ ਬਲਬੂਤੇ ’ਤੇ ਲੜੇਗੀ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ: ਗਰੇਵਾਲ

(ਡੀ.ਪੀ. ਜਿੰਦਲ) ਭੀਖੀ। ਭਾਜਪਾ ਨੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਪਰਚਮ ਫਹਿਰਾ ਕੇ ਦੱਸ ਦਿੱਤਾ ਹੈ ਕਿ ਕੇਂਦਰ ਵਿੱਚ ਆਉਣ ਵਾਲੀ ਸਰਕਾਰ ਭਾਰੀ ਬਹੁਮਤ ਨਾਲ ਮੁੜ ਭਾਜਪਾ ਦੀ ਅਗਵਾਈ ਵਾਲੀ ਹੀ ਬਣੇਗੀ। ਇਹ ਪ੍ਰਗਟਾਵਾ ਭਾਜਪਾ ਦੇ ਨੈਸ਼ਨਲ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਸਥਾਨਕ ਸਿਲਵਰ ਵਾਟਿਕਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ’ਚ ਪਾਸ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਬੁੱਧਵਾਰ ਨੂੰ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋ ਗਿਆ। (Women’s Reservation Bill) ਇਸ ਬਿੱਲ ਲਈ ਵੋਟਿੰਗ ਕੀਤੀ ਗਈ। ਪਰਚੀ ਰਾਹੀਂ ਹੋਈ ਵੋਟਿੰਗ ‘ਚ ਬਿੱਲ ਦੇ ਸਮਰਥਨ ‘ਚ 454 ਅਤੇ ਵਿਰੋਧ ‘ਚ ਸਿਰਫ 2 ਵੋਟਾਂ ਹੀ ਪਈਆਂ। ਹੁਣ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਦਿੱਲੀ ਸੇਵਾਵਾਂ ਸਬੰਧੀ ਬਿੱਲ ਲੋਕ ਸਭਾ ’ਚ ਹੋਇਆ ਪਾਸ

ਵੋਟਿੰਗ ਦੌਰਾਨ ‘ਇੰਡੀਆ’ ਗੱਠਜੋੜ ਦੇ ਮੈਂਬਰਾਂ ਨੇ ਕੀਤਾ ਵਾਕਆਊਟ | Lok Sabha ਨਵੀਂ ਦਿੱਲੀ (ਏਜੰਸੀ)। ਦਿੱਲੀ ਸੇਵਾਵਾਂ ਬਿੱਲ ਨੂੰ ਲੋਕ ਸਭਾ (Lok Sabha) ਵਿੱਚ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੋਈ ਵੋਟਿੰਗ ਦੌਰਾਨ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ। ਲੋਕ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਪਾਸ […]
ਦੇਸ਼  Breaking News  ਖਾਸ ਖਬਰ 

ਦਿੱਲੀ ਆਰਡੀਨੈਂਸ ਬਿੱਲ ਲੋਕ ਸਭਾ ‘ਚ ਪੇਸ਼, ਸਦਨ ’ਚ ਹੰਗਾਮਾ

ਬਿੱਲ ਸੰਵਿਧਾਨ ਦੀ ਉਲੰਘਣਾ ਕਰਦਾ ਹੈ : ਅਧੀਰ ਰੰਜਨ ਚੌਧਰੀ (Delhi News) (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਵਿੱਚ ਅੱਜ ਦਿੱਲੀ ਵਿੱਚ ਅਧਿਕਾਰੀਆਂ ਦੇ ਪਸੋਟਿੰਗ ਤਬਾਦਲਿਆਂ ‘ਤੇ ਕੰਟਰੋਲ ਨਾਲ ਸਬੰਧਿਤ ਬਿੱਲ ਪੇਸ਼ ਕੀਤਾ ਗਿਆ। (Delhi News) ਜਿਵੇਂ ਹੀ ਇਹ ਬਿੱਲ ਪੇਸ਼ ਕੀਤਾ ਗਿਆ ਵਿਰੋਧੀ ਧਿਰ ਦੇ ਆਗੂਆਂ ਨੇ ਸਦਨ ’ਚ ਹੰਗਾਮਾ ਸ਼ੁਰੂ ਕਰ ਦਿੱਤਾ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਕੌਮੀ ਪਾਰਟੀ ਬਣਨ ਮਗਰੋਂ ‘AAP’ ਦੀ ਪਹਿਲੀ ਸੀਟ ਨਾਲ Lok Sabha ’ਚ ਐਂਟਰੀ

Lok Sabha ’ਚ ਆਮ ਆਦਮੀ ਪਾਰਟੀ ਦਾ ‘ਸੋਕਾ’ ਖ਼ਤਮ, 13 ਸਾਲਾਂ ਪਿੱਛੋਂ ‘ਆਪ’ ਨੂੰ ਮਿਲਿਆ ਸੀ ਕੌਮੀ ਪਾਰਟੀ ਦਾ ਦਰਜਾ ਸੰਗਰੂਰ (ਗੁਰਪ੍ਰੀਤ ਸਿੰਘ)। ਆਖ਼ਰ ਜਲੰਧਰ ਲੋਕ ਸਭਾ (Lok Sabha) ਦੀ ਜ਼ਿਮਨੀ ਚੋਣ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਖਾਤੇ ਚਲੀ ਗਈ ਹੈ। ਭਾਵੇਂ ਆਮ ਆਦਮੀ ਪਾਰਟੀ ਨੂੰ ਮਹਿਜ ਛੇ ਮਹੀਨੇ ਹੀ ਇਸ ਕੁਰਸੀ ਦਾ ਜੱਸ ਹਾਸਲ […]
ਪੰਜਾਬ  Breaking News  ਖਾਸ ਖਬਰ  Featured  ਸੱਚ ਕਹੂੰ ਵਿਸ਼ੇਸ਼ ਸਟੋਰੀ 

ਲੋਕ ਸਭਾ ’ਚ ਮੰਗਲਵਾਰ ਨੂੰ ਵੀ ਚੱਲਿਆ ਪ੍ਰਸ਼ਨਕਾਲ

ਨਵੀਂ ਦਿੱਲੀ (ਸੱਚ ਕਹੂੰ)। ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਦੂਜੇ ਦਿਨ ਲੋਕ ਸਭਾ ’ਚ ਫਿਰ ਤੋਂ ਭਾਰੀ ਹੰਗਾਮਾ ਹੋਇਆ, ਜਿਸ ਕਾਰਨ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਦੀ ਕਾਰਵਾਈ ਨਹੀਂ ਹੋ ਸਕੀ। ਸਵੇਰੇ 11 ਵਜੇ ਜਿਵੇਂ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ […]
ਦੇਸ਼  Breaking News  ਖਾਸ ਖਬਰ  Featured