London Protest

London Protest: ਲੰਡਨ ’ਚ ਭਾਰਤੀ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ, ਕਸ਼ਮੀਰ ਮੁੱਦਾ ਚੁੱਕਿਆ

ਭਾਰਤ ਦੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਰੱਦ ਕਰਨ ਦੀ ਵਰ੍ਹੇਗੰਢ ਮੌਕੇ ਬੁੱਧਵਾਰ ਨੂੰ ਲੰਡਨ ’ਚ ਭਾਰਤੀ ਦੂਤਾਵਾਸ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਇਸ ਮੌਕੇ ’ਤੇ ਕਸ਼ਮੀਰ ਦਾ ਰਾਗ ਅਲਾਪਣ ਤੋਂ ਵੀ ਨਹੀਂ ਝਿਜਕੇ
ਕੁੱਲ ਜਹਾਨ  ਖਾਸ ਖਬਰ