Loot Gang Arreste

Loot Gang Arreste: ਲੁੱਟ-ਖੋਹ ਦੀ ਫਿਰਾਕ ’ਚ ਬੈਠੇ ਗਿਰੋਹ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕੀਤਾ ਕਾਬੂ

ਗਿਰੋਹ ’ਚ ਸ਼ਾਮਲ 5 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਕੀਤਾ ਕਾਬੂ Loot Gang Arreste: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਥਾਣਾ ਸਦਰ ਕੋਟਕਪੂਰਾ ਵੱਲੋਂ ਰਾਹਗੀਰਾਂ ਕੋਲੋਂ ਲੁੱਟ-ਖੋਹ ਕਰਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ