Looted
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਔਰਤ ਦੀ ਕੁੱਟਮਾਰ ਕਰਕੇ ਬਦਮਾਸ਼ਾਂ ਨੇ ਲੁੱਟਿਆ ਲੱਖਾਂ ਦਾ ਸੋਨਾ ਤੇ ਨਗਦੀ
Published On
By Sach Kahoon Punjabi Desk
ਦਿਨ-ਦਿਹਾੜੇ ਬੇਖੌਫ਼ ਕਾਰੋਬਾਰੀ ਦੇ ਘਰ ਦਾਖਲ ਹੋਏ ਬਦਮਾਸ਼ਾਂ ਦੀ ਕਰਤੂਤ ਸੀਸੀਟੀਵੀ ’ਚ ਕੈਦ (Loot) (ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਥੇ ਇੱਕ ਕਾਰੋਬਾਰੀ ਦੇ ਘਰ ’ਚ ਦਿਨ- ਦਿਹਾੜੇ ਦਾਖਲ ਹੋਏ 3 ਬਦਮਾਸ਼ਾਂ ਨੇ ਸਪੈਸ਼ਲ ਬੱਚੇ ਦੇ ਸਾਹਮਣੇ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ (Loot) ਕਰਕੇ ਬੇਖੌਫ਼ ਲੱਖਾਂ ਦੀ ਕੀਮਤ ਦਾ ਸੋਨਾ ਤੇ ਨਗਦੀ ਲੁੱਟ ਲਈ। ਘਟਨਾ ਸੀਸੀਟੀਵ ਕੈਮਰੇ […]
ਅੰਦਰੋਂ ਲੁੱਟਿਆ ਜਾ ਰਿਹਾ Punjab
Published On
By Sach Kahoon Punjabi Desk
ਅੰਦਰੋਂ ਲੁੱਟਿਆ ਜਾ ਰਿਹਾ Punjab ਪੰਜਾਬ (Punjab) ਸਰਹੱਦੀ ਖਿੱਤਾ ਹੋਣ ਕਾਰਨ ਪ੍ਰਾਚੀਨ ਸਮੇਂ ਤੋਂ ਲੁੱਟ ਦਾ ਸ਼ਿਕਾਰ ਰਿਹਾ। ‘ਸੋਨੇ ਦੀ ਚਿੜੀ’ ਭਾਰਤ ਨੂੰ ਲੁੱਟਣ ਲਈ ਅਬਦਾਲੀ, ਦੁੱਰਾਨੀ ਵਰਗੇ ਜਿੱਥੇ ਤਲਵਾਰ ਦੇ ਬਲ ’ਤੇ ਆਏ, ਉੱਥੇ ਅੰਗਰੇਜ਼, ਫਰਾਂਸੀਸੀ, ਡੱਚ, ਪੁਰਤਗਾਲੀ ਵਪਾਰ ਦੇ ਬਹਾਨੇ ਆਏ। ਮਕਸਦ ਸਭ ਦਾ ਇੱਕ ਸੀ-ਭਾਰਤ ਨੂੰ ਲੁੱਟਣਾ ਪੰਜਾਬ ਦੀ ਧਰਤੀ ਜਰਖੇਜ਼ ਹੈ […]
ਨਸ਼ੇ ਦੀ ਪੂਰਤੀ ਲਈ ਪਤੀ-ਪਤਨੀ ਨੇ ਲੁੱਟਿਆ ਸੀ ਅੱਖਾਂ ’ਚ ਮਿਰਚਾਂ ਪਾ ਕੇ ਸੋਨਾ
Published On
By Sach Kahoon Punjabi Desk
ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਈ ਲੁੱਟ ਦੀ ਗੁੱਥੀ ਬਠਿੰਡਾ, (ਸੁਖਜੀਤ ਮਾਨ)। ਸ਼ੁੱਕਰਵਾਰ ਨੂੰ ਬਠਿੰਡਾ ਦੇ ਧੋਬੀ ਬਜ਼ਾਰ ’ਚ ਸਥਿਤ ਫੈਸ਼ਨ ਜਿਊਲਰਜ਼ ਦੇ ਮਾਲਕ ਭੀਮ ਸੈਨ ਦੀਆਂ ਅੱਖਾਂ ’ਚ ਪੇਪਰ ਸਪ੍ਰੇਅ ਪਾ ਕੇ ਸੋਨਾ ਲੁੱਟਣ ਵਾਲੇ ਮਾਮਲੇ ਦੀ ਗੁੱਥੀ ਪੁਲਿਸ ਨੇ 24 ਘੰਟਿਆਂ ’ਚ ਹੀ ਸੁਲਝਾ ਲਈ ਲੁੱਟ ਦੀ ਇਸ ਵਾਰਦਾਤ ਨੂੰ ਅੰਜਾਮ ਪਤੀ-ਪਤਨੀ ਨੇ […]
ਚੌਂਕੀਦਾਰ ਨੂੰ ਬੰਧਕ ਬਣਾ ਕੇ ਸਕੂਲ ‘ਚੋਂ ਲੱਖਾਂ ਦੀ ਨਕਦੀ ਲੁੱਟੀ
Published On
By Sach Kahoon Punjabi Desk
ਰਾਏਕੋਟ | ਪਿਛਲੇ ਕੁੱਝ ਸਮੇਂ ਤੋਂ ਸ਼ਹਿਰ ‘ਚ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ‘ਚ ਭਾਰੀ ਵਾਧਾ ਹੋਇਆ ਹੈ, ਪਰ ਪੁਲਿਸ ਨੂੰ ਹੁਣ ਤੱਕ ਇਸ ਸਬੰਧੀ ਕੋਈ ਵੱਡੀ ਕਾਮਯਾਬੀ ਹੱਥ ਨਹੀਂ ਲੱਗੀ। ਜਿਸ ਕਾਰਨ ਸ਼ਹਿਰ ਵਾਸੀਆਂ ‘ਚ ਡਰ ਦਾ ਮਾਹੌਲ ਹੈ ਚੋਰਾਂ ਨੇ ਇਸੇ ਲੜੀ ਤਹਿਤ ਸਵੇਰੇ ਤਕਰੀਬਨ 3:30 ਤੇ ਸ਼ਹਿਰ ਤੋਂ ਬਾਹਰ ਬਰਨਾਲਾ ਰੋਡ […]
ਲੁਟੇਰੇ ਗੋਲੀਬਾਰੀ ਕਰਕੇ ਵਪਾਰੀ ਤੋਂ 80 ਹਜਾਰ ਰੁਪਏ ਲੁੱਟਕੇ ਫਰਾਰ
Published On
By Sach Kahoon Punjabi Desk
ਬਠਿੰਡਾ। ਜਿਲ੍ਹਾ ਬਠਿੰਡਾ ਦੇ ਕਸਬਾ ਭਗਤਾ ਭਾਈ ‘ਚ ਅੱਜ ਦੋ ਲੁਟੇਰਿਆਂ ਨੇ ਫਾਇਰਿੰਗ ਕਰਕੇ ਇੱਕ ਵਪਾਰੀ ਤੋਂ 80 ਹਜਾਰ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ ਦਿਨ ਦਿਹਾੜੇ ਹੋਈ ਇਸ ਵਾਰਦਾਤ ਤੋਂ ਬਾਅਦ ਸ਼ਹਿਰ ਵਾਸੀਆਂ ‘ਚ ਸਹਿਮ ਦਾ ਮਹੌਲ ਬਣਿਆ ਹੋਇਆ ਹੈ ਪੁਲਿਸ ਨੇ ਕੇਸ ਦਰਜ ਕਰਕੇ ਲੁਟੇਰਿਆਂ ਦੀ ਤਲਾਸ਼ ‘ਚ ਜੁਟਣ ਦਾ ਦਾਅਵਾ ਕੀਤਾ ਹੈ […]
ਬਾਦਲਾਂ ਨੇ ਪੰਜਾਬ ਨੂੰ ਅਬਦਾਲੀ ਤੋਂ ਵੱਧ ਲੁੱਟਿਆ: ਧਰਮਸੋਤ
Published On
By Sach Kahoon Punjabi Desk
7 ਦੀ ਲੰਬੀ ਵਿਖੇ ਰੈਲੀ ਸਬੰਧੀ ਕੀਤੀ ਵਰਕਰਾਂ ਨਾਲ ਮੀਟਿੰਗ ਬਰਨਾਲਾ ਬਾਦਲਕਿਆਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਲੁੱੱਟਣ ਤੇ ਕੁੱਟਣ ‘ਚ ਅਹਿਮਦ ਸ਼ਾਹ ਅਬਦਾਲੀ ਨੂੰ ਮਾਤ ਦੇ ਦਿੱਤੀ, ਜਿਸ ਕਾਰਨ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਨੂੰ ਹਾਸ਼ੀਏ ‘ਤੇ ਧੱਕ ਦਿੱਤਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ […]
ਅਕਾਲੀ-ਭਾਜਪਾ ਨੇ ਲੁਧਿਆਣਾ ਦੇ ਨਗਰ ਨਿਗਮ ਦਫ਼ਤਰ ਨੂੰ ਮਾਰਿਆ ਜਿੰਦਰਾ
Published On
By Sach Kahoon Punjabi Desk
ਨਗਰ ਨਿਗਮ ਦੀ ਹਾਲਤ ਬਦੱਤਰ ਹੁੰਦੀ ਜਾ ਰਹੀ ਹੈ : ਅਰੋੜਾ, ਢਿੱਲੋਂ | Ludhiana Municipal Corporation ਕਿਹਾ ਕਿ ਮੇਅਰ ਆਪਣੇ ਅਧਿਕਾਰ ਖੇਤਰ ਦਾ ਇਸਤੇਮਾਲ ਨਹੀਂ ਕਰ ਪਾ ਰਹੇ ਹਨ ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਨਗਰ ਨਿਗਮ ਤੇ ਘਟੀਆ ਕਾਰਗੁਜਾਰੀ ਅਤੇ ਸ਼ਹਿਰ ਦੀ ਦੁਰਦਸ਼ਾ ਕਰਨ ਦਾ ਦੋਸ਼ ਲਾਉਂਦਿਆਂ ਅਕਾਲੀ -ਭਾਜਪਾ ਵੱਲੋਂ ਅੱਜ ਨਗਰ ਨਿਗਮ ਦੇ ਮੁੱਖ […]
ਕੈਸ਼ ਵੈਨ ‘ਤੇ ਗੋਲੀਬਾਰੀ ਕਰਕੇ ਲੁੱਟੇ 5 ਲੱਖ ਰੁਪਏ
Published On
By Sach Kahoon Punjabi Desk
ਬੈਂਕ ਦਾ ਸੁਰੱਖਿਆ ਗਾਰਡ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ/ਸੱਚ ਕਹੂੰ ਨਿਊਜ਼)। ਸੰਗਰੂਰ-ਪਟਿਆਲਾ ਰੋਡ ‘ਤੇ ਅੱਜ ਦਿਨ ਦਿਹਾੜੇ ਨਕਾਬਪੋਸ਼ ਲੁਟੇਰਿਆਂ ਨੇ ਬੈਂਕ ਦੀ ਕੈਸ਼ ਵੈਨ ‘ਤੇ ਘਾਤ ਲਾ ਕੇ ਗੋਲੀਆਂ ਨਾਲ ਹਮਲਾ ਕਰਕੇ ਬੈਂਕ ਦੇ ਸੁਰੱਖਿਆ ਗਾਰਡ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ 5 ਲੱਖ ਰੁਪਏ ਦੇ ਕਰੀਬ ਨਕਦੀ ਲੁੱਟ ਕੇ ਫਰਾਰ […]
ਉੱਠ ਪੰਜਾਬੀ ਸੁੱਤਿਆ, ਤੇਰਾ ਚਿੱਟੇ ਨੇ ਘਰ ਲੁੱਟਿਆ
Published On
By Sach Kahoon Punjabi Desk
ਪਿਛਲੇ ਡੇਢ ਦਹਾਕੇ ਤੋਂ ਪੰਜਾਬ ਅੰਦਰ ਚੱਲ ਰਹੇ ਨਸ਼ਿਆਂ ਦੇ ਪ੍ਰਕੋਪ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਸੈਂਕੜੇ ਨੌਜਵਾਨਾਂ ਦੇ ਸਿਵਿਆਂ ਦੀ ਅੱਗ ਨਾਲ ਪੂਰਾ ਪੰਜਬ ਸੜ ਰਿਹਾ ਹੈ ਸਿਵਿਆਂ ਦੀ ਅੱਗ ਦੇ ਸੇਕ ਨੇ ਪੰਜਾਬ ਦੀਆਂ ਕਈ ਮਾਵਾਂ, ਭੈਣਾਂ ਤੇ ਸੁਹਾਗਣਾਂ ਦੇ ਹਿਰਦੇ ਸਾੜ ਦਿੱਤੇ ਸਿਆਸੀ ਲਾਰਿਆਂ ਤੇ ਕਿਸਮਤ ਦੇ ਮਾਰਿਆਂ ਇਨ੍ਹਾਂ ਲੋਕਾਂ ਨੂੰ ਕਿਸੇ […]
ਸੌ ਰੁਪਏ ਦੀ ਜਿਦ ‘ਚ ਨੌਜਵਾਨ ਨੇ ਗੁਆਈਆਂ ਲੱਤਾਂ
Published On
By Sach Kahoon Punjabi Desk
ਗੈਜ਼ੂਏਸ਼ਨ ਦੀ ਪੜ੍ਹਾਈ ਕਰ ਰਿਹਾ ਸੀ ਪਰਿਵਾਰ ਦਾ ਇਕਲੌਤਾ ਪੁੱਤਰ ਨਾਭਾ । ਸਥਾਨਕ ਸ਼ਹਿਰ ਦੀਆਂ ਰੇਲਵੇ ਲਾਈਨਾਂ ਲਾਗੇ ਵਾਪਰੇ ਰੇਲ ਹਾਦਸੇ ‘ਚ ਇੱਕ ਨੌਜਵਾਨ ਨੇ ਆਪਣੀਆਂ ਦੋਵੇਂ ਲੱਤਾਂ ਗੁਆ ਲਈਆਂ। ਨੌਜਵਾਨ ਦੀ ਪਛਾਣ ਪਿੰਡ ਘਨੂੰੜਕੀ ਦੇ ਪਰਮਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਘਰ ਲੜ ਪਿਆ ਸੀ ਜਿਸ ਤੋਂ ਗੁੱਸੇ ਵਿੱਚ ਆ […]
ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟਿਆ
Published On
By Sach Kahoon Punjabi Desk
ਲਗਭਗ 1 ਲੱਖ ਦੀ ਨਕਦੀ, ਐੱਲਈਡੀ, ਪ੍ਰੈੱਸ ਤੇ ਦੋ ਮੋਬਾਇਲ ਲੈ ਗਏ ਲੁਟੇਰੇ ਔਢਾਂ: ਥਾਣਾ ਬੜਾਗੁੜਾ ਖੇਤਰ ਦੇ ਪਿੰਡ ਢਾਬਾਂ ‘ਚ ਸ਼ੁੱਕਰਵਾਰ ਅੱਧੀ ਰਾਤ ਮੋਟਰਸਾਇਕਲ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਵੱਲੋਂ ਪੈਟਰੋਲ ਪੰਪ ‘ਤੇ ਪਿਸਤੌਲ ਦੇ ਬਲ ‘ਤੇ ਲੁੱਟਮਾਰ ਦੀ ਘਟਨਾ ਨੂੰ ਅੰਜ਼ਾਮ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ […]
ਅਣਪਛਾਤਿਆਂ ਨੇ ਔਰਤਾਂ ਕੋਲੋਂ ਲੁੱਟਿਆ 25 ਤੋਲੇ ਸੋਨਾ ਤੇ ਨਗਦੀ
Published On
By Sach Kahoon Punjabi Desk
ਘਰ ‘ਚ ਇਕੱਲੀਆਂ ਰਹਿੰਦੀਆਂ ਦੋ ਵਿਧਵਾਵਾਂ ਨੂੰ ਬੰਦੀ ਬਣਾ ਕੇ ਦਿੱਤਾ ਘਟਨਾ ਨੂੰ ਅੰਜ਼ਾਮ ਅਸ਼ੋਕ ਵਰਮਾ, ਬਠਿੰਡਾ: ਸਥਾਨਕ ਸ਼ਹਿਰ ਦੀ ਵੀਰ ਕਲੋਨੀ ਵਿੱਚ ਅੱਜ ਸਵੇਰੇ ਚਾਰ ਵਜੇ ਦੋ ਵਿਧਵਾ ਔਰਤਾਂ ਨੂੰ ਹਥਿਆਰਾਂ ਦੀ ਨੋਕ ‘ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਲੋਕ ਸਵੇਰੇ ਘਰ ਦਾ ਦਰਵਾਜ਼ਾ ਖੜਕਾ ਕੇ ਘਰ ਅੰਦਰ ਦਾਖਲ […]
