Lotus Valley Senior School

Amritsar News: ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਤੀਆਂ ਦਾ ਮੇਲਾ ਸ਼ਾਨੋ-ਸ਼ੌਕਤ ਨਾਲ ਮਨਾਇਆ

ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖ਼ਾਨ ਵਿਖੇ ਪੰਜਾਬੀ ਸੱਭਿਆਚਾਰ, ਵਿਰਸੇ ਤੇ ਪਰੰਪਰਾਵਾਂ ਨੂੰ ਸਮਰਪਿਤ ਤੀਆਂ ਦਾ ਮੇਲਾ ਬੜੇ ਉਤਸ਼ਾਹ, ਖੁਸ਼ੀ ਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਸੱਭਿਆਚਾਰ ਦੀਆਂ ਮਨਮੋਹਕ ਝਲਕੀਆਂ, ਲੋਕ-ਗੀਤਾਂ, ਗਿੱਧੇ, ਰਵਾਇਤੀ ਪਹਿਰਾਵਿਆਂ ਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਨਾਲ ਰੰਗਿਆ ਨਜ਼ਰ ਆਇਆ
ਪੰਜਾਬ